ਚੰਡੀਗੜ੍ਹ, 11 ਨਵੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਸਿਆਸੀ ਹਮਲਾ ਕਰਦਿਆਂ ਕਿਹਾ…
View More ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ : ਅਮਨ ਅਰੋੜਾTag: Breaking news
ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ
ਮਾਨ ਸਰਕਾਰ ਨੇ ਲੀਚੀ ਉਤਪਾਦਨ ਅਤੇ ਨਿਰਯਾਤ ਵਿੱਚ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤੇ ਚੰਡੀਗੜ੍ਹ, 11 ਨਵੰਬਰ : ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ…
View More ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀਅਮਿਤਾਭ ਬੱਚਨ ਤੜਕੇ 3.38 ‘ਤੇ ਸਾਂਝੀ ਕੀਤੀ ਭਾਵੁਕ ਪੋਸਟ
ਲਿਖਿਆ “T 5561-“, “ਵੀਰੂ ਚਲਾ ਗਿਆ” ਮੁੰਬਈ, 11 ਨਵੰਬਰ : ਬਾਲੀਵੁੱਡ ਅਦਾਕਾਰ ਅਤੇ ਹੀ-ਮੈਨ ਧਰਮਿੰਦਰ ਹੁਣ ਸਾਡੇ ਵਿਚ ਨਹੀਂ ਰਹੇ। ਉਨ੍ਹਾਂ ਦਾ 11 ਨਵੰਬਰ ਨੂੰ…
View More ਅਮਿਤਾਭ ਬੱਚਨ ਤੜਕੇ 3.38 ‘ਤੇ ਸਾਂਝੀ ਕੀਤੀ ਭਾਵੁਕ ਪੋਸਟਐੱਸ.ਸੀ. ਕਮਿਸ਼ਨ ਨੂੰ ਐੱਸ.ਐੱਸ.ਪੀ. ਕਪੂਰਥਲਾ ਨੇ ਸੌਂਪੀ ਰਿਪੋਰਟ
ਬੂਟਾ ਸਿੰਘ ਬਾਰੇ ਟਿੱਪਣੀ ਦਾ ਮਾਮਲਾ ਚੰਡੀਗੜ੍ਹ, 10 ਨਵੰਬਰ : ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅਪਮਾਨਜਨਕ…
View More ਐੱਸ.ਸੀ. ਕਮਿਸ਼ਨ ਨੂੰ ਐੱਸ.ਐੱਸ.ਪੀ. ਕਪੂਰਥਲਾ ਨੇ ਸੌਂਪੀ ਰਿਪੋਰਟਚੀਫ ਜਸਟਿਸ ਨੇ ਏ.ਆਈ. ਦੇ ਖ਼ਤਰਿਆਂ ਦਾ ਕੀਤਾ ਜ਼ਿਕਰ
ਕਿਹਾ- ਜੱਜਾਂ ਦੀਆਂ ਫੇਕ ਤਸਵੀਰਾਂ ਤੱਕ ਵਾਇਰਲ ਨਵੀਂ ਦਿੱਲੀ, 10 ਨਵੰਬਰ : ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੇ ਖ਼ਤਰਿਆਂ ’ਤੇ ਰੌਸ਼ਨੀ ਪਾਉਂਦੇ ਹੋਏ ਚੀਫ ਜਸਟਿਸ ਬੀ. ਆਰ.…
View More ਚੀਫ ਜਸਟਿਸ ਨੇ ਏ.ਆਈ. ਦੇ ਖ਼ਤਰਿਆਂ ਦਾ ਕੀਤਾ ਜ਼ਿਕਰਕਾਰ ਧਮਾਕੇ ਦੀ ਖਬਰ ਬੇਹੱਦ ਦਰਦਨਾਕ ਤੇ ਚਿੰਤਾਜਨਕ : ਰਾਹੁਲ ਗਾਂਧੀ
ਨਵੀ ਦਿੱਲੀ, 10 ਨਵੰਬਰ : ਦਿੱਲੀ ਵਿਚ ਹੋਏ ਧਮਾਕੇ ਬਾਰੇ ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਦਿੱਲੀ ਵਿਚ ਲਾਲ ਕਿਲਾ…
View More ਕਾਰ ਧਮਾਕੇ ਦੀ ਖਬਰ ਬੇਹੱਦ ਦਰਦਨਾਕ ਤੇ ਚਿੰਤਾਜਨਕ : ਰਾਹੁਲ ਗਾਂਧੀਪੀ.ਯੂ. ਸੈਨੇਟ ਚੋਣਾਂ ਦਾ ਐਲਾਨ ਕਰਵਾਉਣ ਲਈ ਇਕਜੁੱਟ ਹੋ ਕੇ ਲੜਨ ਦੀ ਲੋੜ : ਪ੍ਰਗਟ ਸਿੰਘ
ਚੰਡੀਗੜ੍ਹ, 10 ਨਵੰਬਰ : ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਝ…
View More ਪੀ.ਯੂ. ਸੈਨੇਟ ਚੋਣਾਂ ਦਾ ਐਲਾਨ ਕਰਵਾਉਣ ਲਈ ਇਕਜੁੱਟ ਹੋ ਕੇ ਲੜਨ ਦੀ ਲੋੜ : ਪ੍ਰਗਟ ਸਿੰਘਪੀ.ਯੂ. ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਨਿੰਦਣਯੋਗ ਕਾਰਵਾਈ : ਰਾਜਾ ਵੜਿੰਗ
ਚੰਡੀਗੜ੍ਹ, 10 ਨਵੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਤੇ ਪੁਲਸ ਵੱਲੋਂ ਕੀਤੇ ਗਏ…
View More ਪੀ.ਯੂ. ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਨਿੰਦਣਯੋਗ ਕਾਰਵਾਈ : ਰਾਜਾ ਵੜਿੰਗਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 10 ਨਵੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ…
View More ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤਵਿੱਤ ਮੰਤਰੀ ਚੀਮਾ ਨੇ 4 ਪਿੰਡਾਂ ਨੂੰ ਦਿੱਤੇ 1.28 ਕਰੋੜ ਰੁਪਏ ਦੇ ਵਿਕਾਸ ਚੈੱਕ
ਹਲਕਾ ਦਿੜ੍ਹਬਾ ਦੇ ਹਰੇਕ ਪਿੰਡ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲੀ ਪ੍ਰਾਥਮਿਕਤਾ : ਹਰਪਾਲ ਚੀਮਾ ਦਿੜ੍ਹਬਾ, 10 ਨਵੰਬਰ : ਪੰਜਾਬ ਦੇ ਵਿੱਤ ਅਤੇ…
View More ਵਿੱਤ ਮੰਤਰੀ ਚੀਮਾ ਨੇ 4 ਪਿੰਡਾਂ ਨੂੰ ਦਿੱਤੇ 1.28 ਕਰੋੜ ਰੁਪਏ ਦੇ ਵਿਕਾਸ ਚੈੱਕ