-ਐਡਵੋਕੇਟ ਧਾਮੀ ਨੂੰ 117 ਅਤੇ ਕਾਹਨੇਕੇ ਨੂੰ ਮਿਲੀਆਂ 18 ਵੋਟਾਂ, 1 ਵੋਟ ਹੋਈ ਰੱਦ -ਵਿਰਕ ਸੀਨੀਅਰ ਮੀਤ ਪ੍ਰਧਾਨ, ਕਲਿਆਣ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ…
View More ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨTag: Breaking news
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਪੁਰਬ ਮੌਕੇ 170 ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾ
ਅੰਮ੍ਰਿਤਸਰ, 3 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਧਾਮਾਂ ਦੇ ਦਰਸ਼ਨ ਕਰਨ…
View More ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਪੁਰਬ ਮੌਕੇ 170 ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾਬੇਕਾਬੂ ਡੰਪਰ ਨੇ 17 ਗੱਡੀਆਂ ਨੂੰ ਕੁਚਲਿਆ, 13 ਲੋਕਾਂ ਦੀ ਮੌਤ
ਜੈਪੁਰ, 3 ਨਵੰਬਰ : ਰਾਜਧਾਨੀ ਜੈਪੁਰ ਦੇ ਹਰਮਾੜਾ ਥਾਣਾ ਖੇਤਰ ’ਚ ਸੋਮਵਾਰ ਨੂੰ ਦੁਪਹਿਰ ’ਚ ਲੋਹਾ ਮੰਡੀ ਕੱਟ ’ਤੇ ਭਿਆਨਕ ਵੱਡਾ ਹਾਦਸਾ ਹੋਇਆ, ਜਿਸ ਵਿਚ…
View More ਬੇਕਾਬੂ ਡੰਪਰ ਨੇ 17 ਗੱਡੀਆਂ ਨੂੰ ਕੁਚਲਿਆ, 13 ਲੋਕਾਂ ਦੀ ਮੌਤਆਉਂਦੇ ਬਜਟ ’ਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਪੂਰੀ ਕਰੇਗੀ ਸਰਕਾਰ : ਭਗਵੰਤ ਮਾਨ
ਤਰਨਤਾਰਨ, 3 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਆਉਂਦੇ ਬਜਟ ’ਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ…
View More ਆਉਂਦੇ ਬਜਟ ’ਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਪੂਰੀ ਕਰੇਗੀ ਸਰਕਾਰ : ਭਗਵੰਤ ਮਾਨਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 3 ਨਵੰਬਰ : ਆਈ.ਸੀ.ਸੀ.-ODI ਵਿਸ਼ਵ ਕੱਪ ਵਿੱਚ ਪਹਿਲੀ ਵਾਰ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਦਾ ਖ਼ਿਤਾਬ ਜਿੱਤਿਆ ਹੈ। ਫਾਈਨਲ ਵਿਚ ਹਰਮਨ…
View More ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈਥਰਮਲ ਪਲਾਂਟ ਰੂਪਨਗਰ ਦਾ ਮੁੱਖ ਇੰਜੀਨੀਅਰ ਮੁਅੱਤਲ
ਪ੍ਰਾਈਵੇਟ ਥਰਮਲ ਪਲਾਂਟਾਂ ਦੇ ਮੁਕਾਬਲੇ ਵੱਧ ਬਾਲਣ ਦਾ ਖਰਚਾ ਬਣਿਆ ਮੁਅੱਤਲੀ ਦਾ ਕਾਰਨ ਰੂਪਨਗਰ, 3 ਨਵੰਬਰ : ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅਤੇ…
View More ਥਰਮਲ ਪਲਾਂਟ ਰੂਪਨਗਰ ਦਾ ਮੁੱਖ ਇੰਜੀਨੀਅਰ ਮੁਅੱਤਲਰੰਗਾਰੇਡੀ ਸੜਕ ਹਾਦਸੇ ਵਿਚ 20 ਲੋਕਾਂ ਦੀ ਮੌਤ
ਬੱਸ ਅਤੇ ਟਰੱਕ ਦੀ ਆਪਸ ਵਿਚ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ ਰੰਗਾਰੇਡੀ, 3 ਨਵੰਬਰ : ਤੇਲੰਗਾਨਾ ਦੇ ਰੰਗਾਰੇਡੀ ਵਿਚ ਸੋਮਵਾਰ ਨੂੰ ਇਕ ਭਿਆਨਕ ਸੜਕ ਹਾਦਸਾ…
View More ਰੰਗਾਰੇਡੀ ਸੜਕ ਹਾਦਸੇ ਵਿਚ 20 ਲੋਕਾਂ ਦੀ ਮੌਤਅਫ਼ਗਾਨਿਸਤਾਨ ਵਿਚ ਆਇਆ 6.3 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ
ਖੁਲਮ, 3 ਨਵੰਬਰ : ਉੱਤਰੀ ਅਫ਼ਗਾਨਿਸਤਾਨ ਵਿੱਚ 6.3 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਪਾਕਿਸਤਾਨ ਅਤੇ ਈਰਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।…
View More ਅਫ਼ਗਾਨਿਸਤਾਨ ਵਿਚ ਆਇਆ 6.3 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲਭਾਰਤ ਬਣਿਆ ਚੈਪੀਅਨ, ਮਹਿਲਾ ਟੀਮ ਨੇ ਜਿੱਤਿਆ ਨੇ ਪਹਿਲਾ ਖਿਤਾਬ ਜਿੱਤਿਆ
ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾਇਆ ਮੁੰਬਾਈ, 2 ਨਵੰਬਰ : ਭਾਰਤੀ ਮਹਿਲਾ ਟੀਮ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਦੇ…
View More ਭਾਰਤ ਬਣਿਆ ਚੈਪੀਅਨ, ਮਹਿਲਾ ਟੀਮ ਨੇ ਜਿੱਤਿਆ ਨੇ ਪਹਿਲਾ ਖਿਤਾਬ ਜਿੱਤਿਆਤੀਜੇ ਟੀ-20 ਮੈਚ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ ਹਰਾਇਆ
ਹੋਬਾਰਟ, 2 ਨਵੰਬਰ : ਭਾਰਤੀ ਟੀਮ ਨੇ ਤੀਜੇ ਟੀ-20 ਮੈਚ ਵਿੱਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਾਲੀ ਭਾਰਤੀ ਟੀਮ…
View More ਤੀਜੇ ਟੀ-20 ਮੈਚ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ ਹਰਾਇਆ