ਸੱਦੇ ਨੂੰ ਸਵੀਕਾਰ ਕਰਦਿਆਂ ਉਮਰ ਅਬਦੁੱਲਾ ਨੇ ਮਨੁੱਖਤਾ ਲਈ ਪ੍ਰੇਰਨਾ ਸ੍ਰੋਤ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ ਚੰਡੀਗੜ੍ਹ, 27 ਅਕਤੂਬਰ : ਕੈਬਨਿਟ ਮੰਤਰੀ…
View More ਬੈਂਸ ਤੇ ਬਾਲੀ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾTag: Breaking news
ਭਾਜਪਾ ਨੂੰ ਮਹਾਰਾਸ਼ਟਰ ’ਚ ‘ਫਹੁੜੀਆਂ’ ਦੀ ਲੋੜ ਨਹੀਂ : ਅਮਿਤ ਸ਼ਾਹ
ਮੁੰਬਈ, 27 ਅਕਤੂਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਜਪਾ ਨੂੰ ਮਹਾਰਾਸ਼ਟਰ ’ਚ ‘ਫਹੁੜੀਆਂ’ ਦੀ ਲੋੜ ਨਹੀਂ ਤੇ ਉਹ ਆਪਣੀ ਤਾਕਤ…
View More ਭਾਜਪਾ ਨੂੰ ਮਹਾਰਾਸ਼ਟਰ ’ਚ ‘ਫਹੁੜੀਆਂ’ ਦੀ ਲੋੜ ਨਹੀਂ : ਅਮਿਤ ਸ਼ਾਹਦੇਸ਼ ਜੰਗ ਵਰਗੀ ਸਥਿਤੀ ਲਈ ਤਿਆਰ ਰਹੇ : ਰੱਖਿਆ ਮੰਤਰੀ ਰਾਜਨਾਥ
ਨਵੀਂ ਦਿੱਲੀ, 27 ਅਕਤੂਬਰ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਨੂੰ ਜੰਗ ਵਰਗੀ ਸਥਿਤੀ ਲਈ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਇਸ…
View More ਦੇਸ਼ ਜੰਗ ਵਰਗੀ ਸਥਿਤੀ ਲਈ ਤਿਆਰ ਰਹੇ : ਰੱਖਿਆ ਮੰਤਰੀ ਰਾਜਨਾਥਜਸਟਿਸ ਸੂਰਿਆਕਾਂਤ ਹੋਣਗੇ ਸੁਪਰੀਮ ਕੋਰਟ ਦੇ 53ਵੇਂ ਚੀਫ਼ ਜਸਟਿਸ
ਮੌਜੂਦਾ ਚੀਫ਼ ਜਸਟਿਸ ਗਵਈ ਨੇ ਕੀਤੀ ਸਿਫਾਰਸ਼ ਨਵੀਂ ਦਿੱਲੀ, 27 ਅਕਤੂਬਰ : ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਨੇ ਜਸਟਿਸ ਸੂਰਿਆਕਾਂਤ ਨੂੰ ਨਵਾਂ…
View More ਜਸਟਿਸ ਸੂਰਿਆਕਾਂਤ ਹੋਣਗੇ ਸੁਪਰੀਮ ਕੋਰਟ ਦੇ 53ਵੇਂ ਚੀਫ਼ ਜਸਟਿਸਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ : ਸੌਂਦ
ਕਿਹਾ-3 ਥਾਂਵਾਂ ’ਤੇ ਬਣਨ ਵਾਲੀ ਟੈਂਟ ਸਿਟੀ ਉੱਤੇ ਖਰਚੇ ਜਾਣਗੇ 21 ਕਰੋੜ ਰੁਪਏ ਸ੍ਰੀ ਆਨੰਦਪੁਰ ਸਾਹਿਬ, 27 ਅਕਤੂਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ…
View More ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ : ਸੌਂਦਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਮਾਗਮ ’ਚ ਹਿੱਸਾ ਲੈਣ ਦਾ ਸੱਦਾ ਦਿੱਤਾ ਚੰਡੀਗੜ੍ਹ, ਦਿੱਲੀ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ…
View More ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋ ਕੇ ਚੁੱਕੀ ਸਹੁੰ
ਚੰਡੀਗੜ੍ਹ, 27 ਅਕਤੂਬਰ : 27 ਅਕਤੂਬਰ ਤੋਂ 2 ਨਵੰਬਰ ਤੱਕ ਸੂਬੇ ਭਰ ’ਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਮੁਲਾਜ਼ਮਾਂ ਨੇ…
View More ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋ ਕੇ ਚੁੱਕੀ ਸਹੁੰਹਾਈਕੋਰਟ ਵਿਚ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿਚ ਹੋਈ ਸੁਣਵਾਈ
ਕੇਂਦਰ ਸਰਕਾਰ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ ਨੂੰ ਨੋਟਿਸ ਜਾਰੀ ਚੰਡੀਗੜ੍ਹ, 27 ਅਕਤੂਬਰ : ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੰਜਾਬੀ ਗਾਇਕ ਰਾਜਵੀਰ…
View More ਹਾਈਕੋਰਟ ਵਿਚ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿਚ ਹੋਈ ਸੁਣਵਾਈਬੀ.ਐੱਸ.ਐੱਫ. ਨੇ ਨਸ਼ੀਲੇ ਪਦਾਰਥਾਂ ਦੇ 2 ਪੈਕੇਟ ਬਰਾਮਦ ਕੀਤੇ
ਜੰਮੂ, 27 ਅਕਤੂਬਰ : ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਸੋਮਵਾਰ ਨੂੰ ਜੰਮੂ ਵਿਚ ਅੰਤਰਰਾਸ਼ਟਰੀ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੇ 2 ਪੈਕੇਟ ਜ਼ਬਤ ਕੀਤੇ।…
View More ਬੀ.ਐੱਸ.ਐੱਫ. ਨੇ ਨਸ਼ੀਲੇ ਪਦਾਰਥਾਂ ਦੇ 2 ਪੈਕੇਟ ਬਰਾਮਦ ਕੀਤੇਅੰਮ੍ਰਿਤਸਰ-ਟੋਰਾਂਟੋ ਲਈ ਰੋਜ਼ਾਨਾ ਉਡਾਣ ਸ਼ੁਰੂ
ਕਤਰ ਏਅਰਵੇਜ਼ ਦੀ ਉਡਾਣ ਦੋਹਾ ਰਾਹੀਂ ਜਾਵੇਗੀ ਅੰਮ੍ਰਿਤਸਰ ਤੋਂ ਟੋਰਾਂਟੋ ਤੱਕ ਅੰਮ੍ਰਿਤਸਰ, 26 ਅਕਤੂਬਰ : ਪੰਜਾਬ ਅਤੇ ਕੈਨੇਡਾ ਵੱਸਦੇ ਪੰਜਾਬੀ ਭਾਈਚਾਰੇ ਲਈ ਹੁਣ ਟੋਰਾਂਟੋ ਜਾਣ…
View More ਅੰਮ੍ਰਿਤਸਰ-ਟੋਰਾਂਟੋ ਲਈ ਰੋਜ਼ਾਨਾ ਉਡਾਣ ਸ਼ੁਰੂ