ਮੌੜ ਮੰਡੀ ਮੰਡੀ ਤੋਂ ਚਮੁੰਡਾ ਦੇਵੀ ਲੰਗਰ ਲਿਜਾ ਰਿਹਾ ਟਰੱਕ ਹੋਇਆ ਹਾਦਸੇ ਦਾ ਸ਼ਿਕਾਰ ਮੌੜ ਮੰਡੀ, 23 ਸਤੰਬਰ : ਇਸ ਸਾਲ ਵੀ ਮਾਂ ਚਮੁੰਡਾ ਜੀ…
View More ਹਾਦਸਾ ; 4 ਲੋਕਾਂ ਦੀ ਮੌਤ, 6 ਗੰਭੀਰ ਜ਼ਖਮੀTag: Breaking news
ਈ. ਡੀ. ਸਾਹਮਣੇ ਪੇਸ਼ ਹੋਏ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ
ਮਨੀ ਲਾਂਡਰਿੰਗ ਰੋਕੂ ਐਕਟ ਤਹਿਤ ਬਿਆਨ ਦਰਜ ਕਰਵਾਇਆ ਨਵੀਂ ਦਿੱਲੀ, 23 ਸਤੰਬਰ : ਮੰਗਲਵਾਰ ਨੂੰ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ…
View More ਈ. ਡੀ. ਸਾਹਮਣੇ ਪੇਸ਼ ਹੋਏ ਸਾਬਕਾ ਕ੍ਰਿਕਟਰ ਯੁਵਰਾਜ ਸਿੰਘਪੰਜਾਬ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ
ਹੜ੍ਹ ਰਾਹਤ, ਵਿਕਾਸ ਰੋਡਮੈਪ ਅਤੇ ਪੰਜਾਬ ਤੇ ਚੰਡੀਗੜ੍ਹ ਨਾਲ ਸਬੰਧਤ ਮੁੱਖ ਮੁੱਦਿਆਂ ‘ਤੇ ਕੀਤੀ ਚਰਚਾ ਨਵੀਂ ਦਿੱਲੀ, 23 ਸਤੰਬਰ : ਅੱਜ ਨਵੀਂ ਦਿੱਲੀ ਵਿੱਚ ਪੰਜਾਬ…
View More ਪੰਜਾਬ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ : ਮੁੱਖ ਮੰਤਰੀ
ਕਿਹਾ-ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ਉੱਤੇ ਕਰਨਗੇ ਨਿਗਰਾਨੀ ਚੰਡੀਗੜ੍ਹ, 23 ਸਤੰਬਰ : ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ…
View More ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ : ਮੁੱਖ ਮੰਤਰੀਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਸਮੇਂ ਸਿਰ ਪਾਈ ਜਾਵੇ ਪੈਨਸ਼ਨ : ਚੀਮਾ
ਚੰਡੀਗੜ੍ਹ, 23 ਸਤੰਬਰ : ਅੱਜ ਇਥੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ…
View More ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਸਮੇਂ ਸਿਰ ਪਾਈ ਜਾਵੇ ਪੈਨਸ਼ਨ : ਚੀਮਾਪੰਜਾਬ ਨੂੰ ਵੱਡੀ ਸੌਗਾਤ ; ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਨੂੰ ਮਿਲੀ ਮਨਜ਼ੂਰੀ
443 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰੋਜੈਕਟ : ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਵੀਂ ਦਿੱਲੀ, 23 ਸਤੰਬਰ : ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ…
View More ਪੰਜਾਬ ਨੂੰ ਵੱਡੀ ਸੌਗਾਤ ; ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਨੂੰ ਮਿਲੀ ਮਨਜ਼ੂਰੀਭਿਆਨਕ ਹਾਦਸਾ : ਕਾਰ-ਕੈਂਟਰ ਦੀ ਟੱਕਰ, 5 ਲੋਕ ਜ਼ਿੰਦਾ ਸੜੇ
ਅਲੀਗੜ੍ਹ, 23 ਸਤੰਬਰ : ਅੱਜ ਸਵੇਰੇ ਅਲੀਗੜ੍ਹ-ਕਾਨਪੁਰ ਹਾਈਵੇਅ ‘ਤੇ ਗੋਪੀ ਓਵਰਬ੍ਰਿਜ ‘ਤੇ ਇਕ ਭਿਆਨਕ ਹਾਦਸਾ ਵਾਪਰਿਆ। ਇਕ ਕਾਰ ਡਿਵਾਈਡਰ ਪਾਰ ਕਰਕੇ ਸਾਹਮਣੇ ਆ ਰਹੇ ਕੈਂਟਰ ਨਾਲ…
View More ਭਿਆਨਕ ਹਾਦਸਾ : ਕਾਰ-ਕੈਂਟਰ ਦੀ ਟੱਕਰ, 5 ਲੋਕ ਜ਼ਿੰਦਾ ਸੜੇਯੁੱਗ ਦੇ 2 ਕਾਤਲ ਜੇਲ ਵਿਚ ਬਿਤਾਉਣਗੇ ਪੂਰੀ ਜ਼ਿੰਦਗੀ
ਹਾਈ ਕੋਰਟ ਨੇ 2 ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ ਸ਼ਿਮਲਾ, 23 ਸਤੰਬਰ : ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਸ਼ਿਮਲਾ ਵਿਚ…
View More ਯੁੱਗ ਦੇ 2 ਕਾਤਲ ਜੇਲ ਵਿਚ ਬਿਤਾਉਣਗੇ ਪੂਰੀ ਜ਼ਿੰਦਗੀਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ
ਦੀਵਾਲੀ ਵਾਲੇ ਦਿਨ ਰਾਤ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ ਚੰਡੀਗੜ੍ਹ, 23 ਸਤੰਬਰ : ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਸੀਜਨ ਨੂੰ ਮੱਦੇਨਜ਼ਰ…
View More ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀਰੋਡਵੇਜ਼ ਦੀ ਬੱਸ ਖੱਡ ਵਿਚ ਡਿੱਗੀ, ਦਰਜਨ ਤੋਂ ਵੱਧ ਯਾਤਰੀ ਜ਼ਖਮੀ
ਸਵਾਈ ਮਾਧੋਪੁਰ ਤੋਂ ਟੋਂਕ ਜਾ ਰਹੀ ਸੀ ਬੱਸ। ਟੋਂਕ, 23 ਸਤੰਬਰ : ਟੋਂਕ ਤੋਂ ਲੰਘਦੇ ਰਾਸ਼ਟਰੀ ਰਾਜਮਾਰਗ ‘ਤੇ ਯਾਤਰੀਆਂ ਨਾਲ ਭਰੀ ਰਾਜਸਥਾਨ ਰੋਡਵੇਜ਼ ਦੀ ਬੱਸ…
View More ਰੋਡਵੇਜ਼ ਦੀ ਬੱਸ ਖੱਡ ਵਿਚ ਡਿੱਗੀ, ਦਰਜਨ ਤੋਂ ਵੱਧ ਯਾਤਰੀ ਜ਼ਖਮੀ