ਕਈ ਘਰ ਮਲਬੇ ’ਚ ਬਦਲੇ, 800 ਤੋਂ ਵੱਧ ਲੋਕਾਂ ਦੀ ਮੌਤ ਦਾ ਸ਼ੱਕ ਨਵੀਂ ਦਿੱਲੀ, 1 ਸਤੰਬਰ : ਅਫਗਾਨਿਸਤਾਨ ਦੇ ਦੱਖਣ-ਪੂਰਬੀ ਹਿੱਸੇ ’ਚ ਦੇਰ ਰਾਤ…
View More ਅਫਗਾਨਿਸਤਾਨ ਤੋਂ ਦਿੱਲੀ ਤੱਕ ਲੱਗੇ ਭੂਚਾਲ ਦੇ ਝਟਰੇTag: Breaking news
ਮੀਂਹ ਤੇ ਹੜ੍ਹਾਂ ਕਾਰਨ ਪੀ.ਐੱਸ.ਈ.ਬੀ. ਨੇ ਦਾਖਲੇ ਤੇ ਰਜਿਸਟ੍ਰੇਸ਼ਨ ਦੀਆਂ ਬਦਲੀਆਂ ਤਰੀਕਾਂ
ਚੰਡੀਗੜ੍ਹ, 1 ਸਤੰਬਰ : ਪੰਜਾਬ ’ਚ ਹੜ੍ਹਾਂ ਅਤੇ ਖਰਾਬ ਮੌਸਮ ਦੀ ਸੰਭਾਵਨਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਾਰੇ ਸਕੂਲਾਂ ’ਚ 3 ਸਤੰਬਰ ਤੱਕ ਛੁੱਟੀਆਂ…
View More ਮੀਂਹ ਤੇ ਹੜ੍ਹਾਂ ਕਾਰਨ ਪੀ.ਐੱਸ.ਈ.ਬੀ. ਨੇ ਦਾਖਲੇ ਤੇ ਰਜਿਸਟ੍ਰੇਸ਼ਨ ਦੀਆਂ ਬਦਲੀਆਂ ਤਰੀਕਾਂਹਿਮਾਚਲ ਵਿਚ ਮੀਂਹ ਕਾਰਨ 2 ਘਰ ਡਿੱਗੇ, ਪਿਉ-ਧੀ ਸਮੇਤ ਤਿੰਨ ਦੀ ਮੌਤ
ਚਾਰ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਸ਼ਿਮਲਾ, 1 ਸਤੰਬਰ : ਹਿਮਾਚਲ ਪ੍ਰਦੇਸ਼ ਵਿਚ ਰੈੱਡ ਅਲਰਟ ਚਿਤਾਵਨੀ ਦੇ ਵਿਚਕਾਰ ਰਾਤ ਭਰ ਭਾਰੀ ਮੀਂਹ ਪਿਆ। ਇਸ…
View More ਹਿਮਾਚਲ ਵਿਚ ਮੀਂਹ ਕਾਰਨ 2 ਘਰ ਡਿੱਗੇ, ਪਿਉ-ਧੀ ਸਮੇਤ ਤਿੰਨ ਦੀ ਮੌਤਸ਼ਹੀਦੀ ਨਗਰ ਕੀਰਤਨ ਬਨਾਰਸ ਤੋਂ ਅਗਲੇ ਪੜਾਅ ਇਲਾਹਾਬਾਦ ਲਈ ਰਵਾਨਾ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ ਅੰਮ੍ਰਿਤਸਰ, ਬਨਾਰਸ . 31 ਅਗਸਤ :…
View More ਸ਼ਹੀਦੀ ਨਗਰ ਕੀਰਤਨ ਬਨਾਰਸ ਤੋਂ ਅਗਲੇ ਪੜਾਅ ਇਲਾਹਾਬਾਦ ਲਈ ਰਵਾਨਾਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਨੇ ਹੜ੍ਹ ਪੀੜਤਾਂ ਲਈ ਦਿਖਾਈ ਇਕਜੁੱਟਤਾ
ਹੜ੍ਹ ਰਾਹਤ ਕਾਰਜਾਂ ਲਈ ਦੇਣਗੇ ਇਕ ਦਿਨ ਦੀ ਤਨਖਾਹ ਦੇਣ ਦਾ ਐਲਾਨ ਚੰਡੀਗੜ੍ਹ, 30 ਅਗਸਤ : ਪੰਜਾਬ ਦੇ ਆਈਏਐਸ ਅਫਸਰ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਸਰਵਿਸ…
View More ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਨੇ ਹੜ੍ਹ ਪੀੜਤਾਂ ਲਈ ਦਿਖਾਈ ਇਕਜੁੱਟਤਾਲੁਧਿਆਣਾ ਵਿਚ ਸਥਾਪਿਤ ਕੀਤੀ ਜਾਵੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ
ਪ੍ਰਧਾਨ ਅਮਨ ਅਰੋੜਾ ਅਤੇ ਮੰਤਰੀ ਹਰਜੋਤ ਬੈਂਸ ਨੇ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ ਚੰਡੀਗੜ੍ਹ, 30 ਅਗਸਤ : ਸਿੱਖਿਆ ਅਤੇ ਉਦਯੋਗ ਦੀਆਂ ਲੋੜਾਂ…
View More ਲੁਧਿਆਣਾ ਵਿਚ ਸਥਾਪਿਤ ਕੀਤੀ ਜਾਵੇਗੀ ਵਿਸ਼ਵ ਪੱਧਰੀ ਯੂਨੀਵਰਸਿਟੀਪਾਕਿ ਪੰਜਾਬ ’ਚ ਹੜ੍ਹਾਂ ਕਾਰਨ 25 ਲੋਕਾਂ ਦੀ ਮੌਤ
ਸੂਬੇ ਦੇ ਸੈਂਕੜੇ ਪਿੰਡਾਂ ’ਚ ਭਰਿਆ ਪਾਣੀ ਲਾਹੌਰ, 29 ਅਗਸਤ : ਪਾਕਿਸਤਾਨ ਦੇ ਪੰਜਾਬ ਸੂਬੇ ’ਚ ਹੜ੍ਹਾਂ ਦੀ ਤਬਾਹੀ ਦਾ ਜਾਰੀ ਹੈ। ਇਸ ਦੌਰਾਨ ਪਿਛਲੇ…
View More ਪਾਕਿ ਪੰਜਾਬ ’ਚ ਹੜ੍ਹਾਂ ਕਾਰਨ 25 ਲੋਕਾਂ ਦੀ ਮੌਤਜਥੇਦਾਰ ਗੜਗੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ
ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸਵਾਗਤ ਪਟਨਾ, 28 ਅਗਸਤ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਪੁੱਜਣ ‘ਤੇ…
View More ਜਥੇਦਾਰ ਗੜਗੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕਨੇਪਾਲ ਰਾਹੀਂ ਤਿੰਨ ਅੱਤਵਾਦੀ ਬਿਹਾਰ ਵਿਚ ਦਾਖਲ, ਅਲਰਟ ਜਾਰੀ
ਬਿਹਾਰ ਪੁਲਿਸ ਨੇ ਸਰਹੱਦੀ ਜ਼ਿਲ੍ਹਿਆਂ ਵਿਚ ਚੌਕਸੀ ਵਧਾਈ ਪੂਰਨੀਆ, 28 ਅਗਸਤ : ਬਿਹਾਰ ਪੁਲਿਸ ਹੈੱਡਕੁਆਰਟਰ ਨੇ ਨੇਪਾਲ ਸਰਹੱਦ ਰਾਹੀਂ ਬਿਹਾਰ ਵਿਚ ਤਿੰਨ ਅੱਤਵਾਦੀਆਂ ਦੇ ਦਾਖਲੇ…
View More ਨੇਪਾਲ ਰਾਹੀਂ ਤਿੰਨ ਅੱਤਵਾਦੀ ਬਿਹਾਰ ਵਿਚ ਦਾਖਲ, ਅਲਰਟ ਜਾਰੀਕੁਪਵਾੜਾ ’ਚੋਂ ਹਥਿਆਰਾਂ ਦਾ ਵੱਡਾ ਭੰਡਾਰ ਮਿਲਿਆ
ਹੰਦਵਾੜਾ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਨੇ ਬਰਾਮਦ ਕੀਤਾ ਅਸਲਾ ਕੁਪਵਾੜਾ, 28 ਅਗਸਤ : ਜੰਮੂ-ਕਸ਼ਮੀਰ ਦੇ ਜ਼ਿਲਾ ਕੁਪਵਾੜਾ ’ਚ ਤਲਾਸ਼ੀ ਮੁਹਿੰਮ ਦੌਰਾਨ ਹਥਿਆਰਾਂ ਅਤੇ ਗੋਲਾ-ਬਾਰੂਦ…
View More ਕੁਪਵਾੜਾ ’ਚੋਂ ਹਥਿਆਰਾਂ ਦਾ ਵੱਡਾ ਭੰਡਾਰ ਮਿਲਿਆ