7 ਮਈ 2026: ਕੇਂਦਰੀ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਮੋਹਾਲੀ ਦੇ ਖਰੜ (Kharar) ਵਿੱਚ ਵੈਸਟਰਨ ਟਾਵਰਜ਼ ਸੋਸਾਇਟੀ ਵਿੱਚ ਹਲਚਲ ਮਚਾ ਦਿੱਤੀ। ਰਿਪੋਰਟਾਂ ਅਨੁਸਾਰ,…
View More ਮੋਹਾਲੀ: ਖਰੜ ਵਿੱਚ ਵੈਸਟਰਨ ਟਾਵਰਜ਼ ਸੋਸਾਇਟੀ ‘ਚ ਮਚੀ ਹਲਚਲ, ਈਡੀ ਨੇ ਮਾਰਿਆ ਛਾਪਾTag: Breaking news
ਭਾਜਪਾ ਦੇ ਨੇਤਾ ਸੁਵੇਂਦੂ ਅਧਿਕਾਰੀ ਦੇ ਕਰੀਬੀ ਸਹਿਯੋਗੀ ਦੀ ਗੋਲੀ ਮਾਰ ਕੇ ਹੱ.ਤਿ.ਆ
7 ਮਈ 2026: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਸੁਵੇਂਦੂ ਅਧਿਕਾਰੀ ਦੇ ਇੱਕ ਕਰੀਬੀ ਸਹਿਯੋਗੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਇੱਕ ਦਿਨ ਬਾਅਦ,…
View More ਭਾਜਪਾ ਦੇ ਨੇਤਾ ਸੁਵੇਂਦੂ ਅਧਿਕਾਰੀ ਦੇ ਕਰੀਬੀ ਸਹਿਯੋਗੀ ਦੀ ਗੋਲੀ ਮਾਰ ਕੇ ਹੱ.ਤਿ.ਆਪੱਛਮੀ ਬੰਗਾਲ ‘ਚ ਇਸ ਦਿਨ ਹੋਵੇਗਾ ਸਹੁੰ ਚੁੱਕ ਸਮਾਗਮ
6 ਮਈ 2026: ਪੱਛਮੀ ਬੰਗਾਲ (West Bengal) ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਤੋਂ ਬਾਅਦ, ਨਵੀਂ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਰਾਜ…
View More ਪੱਛਮੀ ਬੰਗਾਲ ‘ਚ ਇਸ ਦਿਨ ਹੋਵੇਗਾ ਸਹੁੰ ਚੁੱਕ ਸਮਾਗਮDGP ਗੌਰਵ ਯਾਦਵ ਪਹੁੰਚੇ ਜਲੰਧਰ, ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂ
6 ਮਈ 2026: ਪੰਜਾਬ ਦੇ ਜਲੰਧਰ ਅਤੇ ਅੰਮ੍ਰਿਤਸਰ (Jalandhar and amritsar) ਜ਼ਿਲ੍ਹਿਆਂ ਵਿੱਚ IED ਧਮਾਕੇ ਹੋਏ ਹਨ। ਇਨ੍ਹਾਂ ਧਮਾਕਿਆਂ ਤੋਂ ਬਾਅਦ, ਪੰਜਾਬ ਵਿੱਚ ਸੁਰੱਖਿਆ ਏਜੰਸੀਆਂ…
View More DGP ਗੌਰਵ ਯਾਦਵ ਪਹੁੰਚੇ ਜਲੰਧਰ, ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂਔਰਤ ਨੇ ਆਪਣੇ ਦੋ ਬੱਚਿਆਂ ਸਮੇਤ ਕਾਲੀ ਵੇਈਂ ਨਦੀ ‘ਚ ਮਾਰੀ ਛਾਲ
6 ਮਈ 2026: ਬੁੱਧਵਾਰ ਨੂੰ ਸੁਲਤਾਨਪੁਰ ਲੋਧੀ (Sultanpur Lodhi) ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ ਕਾਲੀ ਵੇਈਂ ਨਦੀ ਵਿੱਚ ਛਾਲ ਮਾਰ ਦਿੱਤੀ। ਔਰਤ…
View More ਔਰਤ ਨੇ ਆਪਣੇ ਦੋ ਬੱਚਿਆਂ ਸਮੇਤ ਕਾਲੀ ਵੇਈਂ ਨਦੀ ‘ਚ ਮਾਰੀ ਛਾਲਫਤਿਹਜੰਗ ਸਿੰਘ ਬਾਜਵਾ ਨੇ ਦਿੱਤਾ ਵਿਵਾਦਿਤ ਬਿਆਨ, ਮੁੱਖ ਮੰਤਰੀ ‘ਤੇ ਬੋਲਿਆ ਹਮਲਾ
6 ਮਈ 2026: ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤੀ ਤੇਜ਼ ਹੋ ਗਈ ਹੈ। ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ…
View More ਫਤਿਹਜੰਗ ਸਿੰਘ ਬਾਜਵਾ ਨੇ ਦਿੱਤਾ ਵਿਵਾਦਿਤ ਬਿਆਨ, ਮੁੱਖ ਮੰਤਰੀ ‘ਤੇ ਬੋਲਿਆ ਹਮਲਾਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧ.ਮਾ.ਕਿ.ਆਂ ਦੀ ਜਾਂਚ ਚੱਲ ਰਹੀ, ਜਾਣੋ
6ਮਈ 2026: ਮੰਗਲਵਾਰ ਰਾਤ ਅੰਮ੍ਰਿਤਸਰ ਅਤੇ ਜਲੰਧਰ (amritsar and jalandhar) ਵਿੱਚ ਹੋਏ ਧਮਾਕਿਆਂ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤੀ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ…
View More ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧ.ਮਾ.ਕਿ.ਆਂ ਦੀ ਜਾਂਚ ਚੱਲ ਰਹੀ, ਜਾਣੋਉੱਤਰ ਪ੍ਰਦੇਸ਼ ‘ਚ ਮੌਸਮ ਬਦਲਿਆ, ਤਾਪਮਾਨ ਵਿੱਚ ਗਿਰਾਵਟ
6 ਮਈ 2026: ਹਾਲ ਹੀ ਵਿੱਚ ਹੋਈ ਬਾਰਿਸ਼ ਤੋਂ ਬਾਅਦ ਉੱਤਰ ਪ੍ਰਦੇਸ਼ (Uttar Pradesh ) ਵਿੱਚ ਮੌਸਮ ਬਦਲ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ…
View More ਉੱਤਰ ਪ੍ਰਦੇਸ਼ ‘ਚ ਮੌਸਮ ਬਦਲਿਆ, ਤਾਪਮਾਨ ਵਿੱਚ ਗਿਰਾਵਟਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਸੜਕ ‘ਤੇ ਮਿਲੇ ਅੰਗ
6 ਮਈ 2026: ਮੋਹਾਲੀ ਦੇ ਸੋਹਾਣਾ ਇਲਾਕੇ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਗੁਰਦੁਆਰਾ ਸਿੰਘ ਸ਼ਹੀਦਾਂ ਦੇ ਨਾਲ ਲੱਗਦੇ ਮਾਤਾ ਸਾਹਿਬ ਕੌਰ ਗੁਰਦੁਆਰੇ…
View More ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਸੜਕ ‘ਤੇ ਮਿਲੇ ਅੰਗਅੰਮ੍ਰਿਤਸਰ ‘ਚ ਪੁਲਿਸ ਤੇ ਅਪਰਾਧੀਆਂ ਵਿਚਕਾਰ ਮੁਕਾਬਲਾ
5 ਮਈ 2026: ਅੰਮ੍ਰਿਤਸਰ ਵਿੱਚ ਪੁਲਿਸ (police) ਅਤੇ ਅਪਰਾਧੀਆਂ ਵਿਚਕਾਰ ਇੱਕ ਮੁਕਾਬਲਾ ਹੋਇਆ। ਵੇਰਕਾ ਇਲਾਕੇ ਵਿੱਚ ਹੋਈ ਗੋਲੀਬਾਰੀ ਦੌਰਾਨ, ਦੋਸ਼ੀ ਕ੍ਰਿਸ਼ਨਾ ਸੋਨਿਕ ਨੂੰ ਦੋਵੇਂ ਲੱਤਾਂ…
View More ਅੰਮ੍ਰਿਤਸਰ ‘ਚ ਪੁਲਿਸ ਤੇ ਅਪਰਾਧੀਆਂ ਵਿਚਕਾਰ ਮੁਕਾਬਲਾ