ਫਿਰੋਜ਼ਪੁਰ, 11 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ…
View More ਫਿਰੋਜ਼ਪੁਰ ‘ਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ, ਤਿੰਨ ਵਿਅਕਤੀ ਕਾਬੂTag: Breaking news
ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ…
View More ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਗਸਤ 2026: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਸਥਾਨਕ ਫ਼ੇਜ਼ 11 ਦੇ…
View More ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨਿਯੁਕਤੀ ਪੱਤਰ
ਮੋਹਾਲੀ 8 ਅਗਸਤ 2026: ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ…
View More ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨਿਯੁਕਤੀ ਪੱਤਰਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਤਬਾਦਲੇ ‘ਤੇ ਖੜ੍ਹੇ ਹੋਏ ਸਵਾਲ
7 ਅਗਸਤ 2026: ਪੰਜਾਬ ਸਰਕਾਰ ਨੇ ਅੱਜ ਪ੍ਰਸ਼ਾਸਕੀ ਫੇਰਬਦਲ ਵਿੱਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ਕਰ ਦਿੱਤਾ ਹੈ। ਆਈਪੀਐਸ ਅਧਿਕਾਰੀ ਹਰਮਨਬੀਰ ਸਿੰਘ…
View More ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਤਬਾਦਲੇ ‘ਤੇ ਖੜ੍ਹੇ ਹੋਏ ਸਵਾਲਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ
7 ਅਗਸਤ 2026: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਸਵੇਰੇ ਦਿੱਲੀ ਪਹੁੰਚੇ ਅਤੇ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ…
View More ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀਸੱਤ ਸਕੂਲ ਬੰਦ ਕਰਨਾ ‘ਆਪ’ ਦੇ ਅਸਫਲ “ਸਿੱਖਿਆ ਕ੍ਰਾਂਤੀ” ਦਾ ਸਪੱਸ਼ਟ ਪ੍ਰਮਾਣ
6 ਅਗਸਤ 2026: ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਅਸਲੀਅਤ ਹੁਣ ਜਨਤਾ ਦੇ ਸਾਹਮਣੇ ਆ ਗਈ ਹੈ। ਸਰਕਾਰ…
View More ਸੱਤ ਸਕੂਲ ਬੰਦ ਕਰਨਾ ‘ਆਪ’ ਦੇ ਅਸਫਲ “ਸਿੱਖਿਆ ਕ੍ਰਾਂਤੀ” ਦਾ ਸਪੱਸ਼ਟ ਪ੍ਰਮਾਣਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 6 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ, ਮੋਹਾਲੀ ਵਿੱਚ ਕੰਮ ਕਰਨ…
View More ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕੀਤਾ ਕਾਬੂਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਝਿੜਕਿਆ
5 ਅਗਸਤ 2026: ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਦੇ ਵਿਚਕਾਰ, ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਝਿੜਕਿਆ ਹੈ। ਉਨ੍ਹਾਂ ਨੂੰ…
View More ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਝਿੜਕਿਆਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਿਦੇਸ਼ੀ ਮੁਦਰਾ ਬਰਾਮਦ
4 ਅਗਸਤ 2026: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ਦੌਰਾਨ, ਸੀਆਈਐਸਐਫ ਨੇ ਇੱਕ ਯਾਤਰੀ ਤੋਂ 31,500 ਅਮਰੀਕੀ ਡਾਲਰ (ਲਗਭਗ ₹30 ਲੱਖ)…
View More ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਿਦੇਸ਼ੀ ਮੁਦਰਾ ਬਰਾਮਦ