ਚੰਡੀਗੜ੍ਹ 23 ਜੁਲਾਈ 2026: ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਅਕਾਦਮਿਕ ਸੈਸ਼ਨ ਲਈ ਯੂਨੀਫਾਈਡ…
View More ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅੱਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ ਦਿੱਤਾ ਗਿਆਲ: ਬੈਂਸTag: Breaking news
5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 22 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ, ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ…
View More 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ
ਪੰਜਾਬ ਹਰੀ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਕ੍ਰਾਂਤੀ ਦੀ ਅਗਵਾਈ ਵੱਲ ਅੱਗੇ ਵਧ ਰਿਹਾ ਹੈ: ਹਰਜੋਤ ਸਿੰਘ ਬੈਂਸ ਸਰਬੱਤ.ਏਆਈ 25,172 ਸਕੂਲਾਂ…
View More ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ
ਚੰਡੀਗੜ੍ਹ, 21 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ…
View More ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ‘ਤੇ ਜ਼ੋਰ
ਚੰਡੀਗੜ੍ਹ, 21 ਜੁਲਾਈ 2026: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ…
View More ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ‘ਤੇ ਜ਼ੋਰਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ
ਮੋਗਾ, 21 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ…
View More ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ
ਚੰਡੀਗੜ੍ਹ, 20 ਜੁਲਾਈ 2026: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ…
View More 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈਪੰਜਾਬ ਵਿੱਚ ਮੈਥਾਡੋਨ ਬਣਿਆ ਨਸ਼ਿਆਂ ਖ਼ਿਲਾਫ਼ ਨਵਾਂ ਹਥਿਆਰ; 6 ਐਮ.ਐਮ.ਟੀ. ਕਲੀਨਿਕ ਚਾਲੂ, ਜਲਦ ਹੀ ਖੋਲ੍ਹੇ ਜਾਣਗੇ 6 ਹੋਰ ਕਲੀਨਿਕ
ਚੰਡੀਗੜ੍ਹ, 20 ਜੁਲਾਈ 2026: ਪੰਜਾਬ ਨੇ ਗੰਭੀਰ ਰੂਪ ਵਿੱਚ ਸਿੰਥੈਟਿਕ ਨਸ਼ੇ (ਓਪੀਓਇਡ) ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਇਲਾਜ…
View More ਪੰਜਾਬ ਵਿੱਚ ਮੈਥਾਡੋਨ ਬਣਿਆ ਨਸ਼ਿਆਂ ਖ਼ਿਲਾਫ਼ ਨਵਾਂ ਹਥਿਆਰ; 6 ਐਮ.ਐਮ.ਟੀ. ਕਲੀਨਿਕ ਚਾਲੂ, ਜਲਦ ਹੀ ਖੋਲ੍ਹੇ ਜਾਣਗੇ 6 ਹੋਰ ਕਲੀਨਿਕਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ, 3.44 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਲੁਧਿਆਣਾ ਮੋਹਰੀ
ਚੰਡੀਗੜ੍ਹ 19 ਜੁਲਾਈ 2026: ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’…
View More ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ, 3.44 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਲੁਧਿਆਣਾ ਮੋਹਰੀਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ 19 ਜੁਲਾਈ 2026: ਸੀਨੀਅਰ ਨਾਗਰਿਕਾਂ ਦੀ ਮਾਣ-ਮਰਿਆਦਾ, ਵਿੱਤੀ ਸੁਰੱਖਿਆ ਅਤੇ ਸਤਿਕਾਰਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ…
View More ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ