ਜਲੰਧਰ, 26 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ…
View More 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐੱਸ.ਆਈ. ਗ੍ਰਿਫ਼ਤਾਰTag: bribe
5,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਗ੍ਰਿਫ਼ਤਾਰ
ਮੋਹਾਲੀ, 23 ਨਵੰਬਰ : ਵਿਜੀਲੈਂਸ ਨੇ 5 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਇਕ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੀ ਪਛਾਣ ਲਾਲ ਸਿੰਘ ਵਜੋਂ…
View More 5,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਗ੍ਰਿਫ਼ਤਾਰਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀ ਕਾਬੂ
ਤਰਨਤਾਰਨ, 21 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।…
View More ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀ ਕਾਬੂ25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰ ਯੂਨੀਅਨ ਦਾ ਜ਼ਿਲਾ ਪ੍ਰਧਾਨ ਗ੍ਰਿਫਤਾਰ
ਤਰਨਤਾਰਨ, 20 ਨਵੰਬਰ : ਵਿਜੀਲੈਂਸ ਵਿਭਾਗ ਦੀ ਸ਼ਾਖਾ ਤਰਨਤਾਰਨ ਵੱਲੋਂ ਪਟਵਾਰੀ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਨੂੰ ਰਿਸ਼ਵਤ ਲੈਣ ਦੇ ਕਥਿਤ ਦੋਸ਼ਾਂ ਹੇਠ ਰੰਗੇ ਹੱਥੀਂ ਗ੍ਰਿਫਤਾਰ…
View More 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰ ਯੂਨੀਅਨ ਦਾ ਜ਼ਿਲਾ ਪ੍ਰਧਾਨ ਗ੍ਰਿਫਤਾਰ15 ਹਜ਼ਾਰ ਦੀ ਰਿਸ਼ਵਤ ਸਮੇਤ ਸਿਵਲ ਹਸਪਤਾਲ ਦਾ ਸੁਰੱਖਿਆ ਗਾਰਡ ਗ੍ਰਿਫ਼ਤਾਰ
ਨਿਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ ਅੰਮ੍ਰਿਤਸਰ, 27 ਅਕਤੂਬਰ : ਵਿਜੀਲੈਂਸ ਮੋਹਾਲੀ ਦੀ ਟੀਮ ਵੱਲੋਂ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ…
View More 15 ਹਜ਼ਾਰ ਦੀ ਰਿਸ਼ਵਤ ਸਮੇਤ ਸਿਵਲ ਹਸਪਤਾਲ ਦਾ ਸੁਰੱਖਿਆ ਗਾਰਡ ਗ੍ਰਿਫ਼ਤਾਰਵਕੀਲ ਨਵੀਸ 30,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
ਪਠਾਨਕੋਟ ,17 ਅਕਤੂਬਰ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਵਕੀਲ ਨਵੀਸ…
View More ਵਕੀਲ ਨਵੀਸ 30,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰਪੰਜਾਬ ਰੋਡਵੇਜ਼ ਦਾ ਸੁਪਰਡੈਂਟ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਜਲੰਧਰ, 6 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ…
View More ਪੰਜਾਬ ਰੋਡਵੇਜ਼ ਦਾ ਸੁਪਰਡੈਂਟ ਰਿਸ਼ਵਤ ਲੈਂਦਾ ਗ੍ਰਿਫ਼ਤਾਰਏ.ਐੱਸ.ਆਈ. 30,000 ਰੁਪਏ ਰਿਸ਼ਵਤ ਲੈਂਦਾ ਕਾਬੂ
ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸੀ ਏਐਸਆਈ ਬਲਜਿੰਦਰ ਸਿੰਘ ਮੋਹਾਲੀ, 29 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ…
View More ਏ.ਐੱਸ.ਆਈ. 30,000 ਰੁਪਏ ਰਿਸ਼ਵਤ ਲੈਂਦਾ ਕਾਬੂਸਹਾਇਕ ਸਬ ਇੰਸਪੈਕਟਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਥਾਣਾ-ਏ ਡਵੀਜ਼ਨ ਅੰਮ੍ਰਿਤਸਰ ਵਿਖੇ ਤਾਇਨਾਤ ਸੀ ਏ.ਐਸ.ਆਈ. ਤਲਵਿੰਦਰ ਸਿੰਘ ਅੰਮ੍ਰਿਤਸਰ, 19 ਸਤੰਬਰ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ…
View More ਸਹਾਇਕ ਸਬ ਇੰਸਪੈਕਟਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂਏਅਰ ਫੋਰਸ ਸਟੇਸ਼ਨ ਬਠਿੰਡਾ ਵਿਚ ਸੀ.ਬੀ.ਆਈ. ਦੀ ਵੱਡੀ ਕਾਰਵਾਈ
ਯੂ.ਡੀ.ਸੀ. ਕਲਰਕ ਅਤੇ ਏ.ਜੀ. ਐਡਮਿਨ 1 ਲੱਖ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜੇ ਬਠਿੰਡਾ, 15 ਸਤੰਬਰ : ਸੀ.ਬੀ.ਆਈ. ਨੇ ਏਅਰ ਫੋਰਸ ਕੈਂਪਸ ਬਠਿੰਡਾ ਵਿਚ ਭ੍ਰਿਸ਼ਟਾਚਾਰ…
View More ਏਅਰ ਫੋਰਸ ਸਟੇਸ਼ਨ ਬਠਿੰਡਾ ਵਿਚ ਸੀ.ਬੀ.ਆਈ. ਦੀ ਵੱਡੀ ਕਾਰਵਾਈ