ਚੰਡੀਗੜ੍ਹ, 23 ਨਵੰਬਰ : ਕੇਂਦਰ ਸਰਕਾਰ ਨੇ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਚੰਡੀਗੜ੍ਹ ਸਬੰਧੀ ਬਿੱਲ ਲਿਆਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਮੁੱਖ ਮੰਤਰੀ…
View More ਕੇਂਦਰ ਸਰਕਾਰ ਨੇ ਚੰਡੀਗੜ੍ਹ ਬਾਰੇ ਬਿੱਲ ਵਾਪਸ ਲਿਆ : ਭਗਵੰਤ ਮਾਨTag: Chandigarh
ਚੰਡੀਗੜ੍ਹ ਸਿਰਫ ਪੰਜਾਬ ਦਾ ਹੈ : ਜਥੇਦਾਰ ਕੁਲਦੀਪ ਸਿੰਘ ਗੜਗੱਜ
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ…
View More ਚੰਡੀਗੜ੍ਹ ਸਿਰਫ ਪੰਜਾਬ ਦਾ ਹੈ : ਜਥੇਦਾਰ ਕੁਲਦੀਪ ਸਿੰਘ ਗੜਗੱਜਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਹਮੇਸ਼ਾ ਰਹੇਗਾ : ਮੁੱਖ ਮੰਤਰੀ ਮਾਨ
ਕਿਹਾ-ਪੰਜਾਬ ਸਰਕਾਰ ਭਾਜਪਾ ਸਰਕਾਰ ਦੇ ਨਾਪਾਕ ਮਨਸੂਬਿਆਂ ਨੂੰ ਕਦੇ ਵੀ ਸੂਬੇ ਤੋਂ ਚੰਡੀਗੜ੍ਹ ਖੋਹਣ ਦੀ ਇਜਾਜ਼ਤ ਨਹੀਂ ਦੇਵੇਗੀ ਚੰਡੀਗੜ੍ਹ 23 ਨਵੰਬਰ : ਕੇਂਦਰ ਸਰਕਾਰ ਵੱਲੋਂ…
View More ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਹਮੇਸ਼ਾ ਰਹੇਗਾ : ਮੁੱਖ ਮੰਤਰੀ ਮਾਨਦੇਸ਼ ਦਾ ਪਹਿਲਾ ਐਸ.ਸੀ. ਕਮਿਸ਼ਨ ਕੋਰਟ ਰੂਮ ਚੰਡੀਗੜ੍ਹ ‘ਚ ਸ਼ੁਰੂ
ਕਮਿਸ਼ਨ ਚੇਅਰਮੈਨ ਜਸਵੀਰ ਗੜੀ ਅਤੇ ਪ੍ਰਿੰਸੀਪਲ ਸਕੱਤਰ ਵੀ.ਕੇ. ਮੀਨਾ ਵੱਲੋਂ ਸ਼ੁਰੂਆਤ ਚੰਡੀਗੜ੍ਹ, 18 ਨਵੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਤੌਰ ‘ਤੇ ਨਿਰਮਿਤ…
View More ਦੇਸ਼ ਦਾ ਪਹਿਲਾ ਐਸ.ਸੀ. ਕਮਿਸ਼ਨ ਕੋਰਟ ਰੂਮ ਚੰਡੀਗੜ੍ਹ ‘ਚ ਸ਼ੁਰੂਮੁੱਖ ਮੰਤਰੀ ਸੈਣੀ ਨੂੰ ਮਿਲੇਗਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਐਵਾਰਡ
13 ਅਕਤੂਬਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ ਹੋਵੇਗਾ ਸਮਾਰੋਹ ਡਾ. ਇਕਬਾਲ ਲਾਲਪੁਰਾ ਦੀ ਲਿਖੀ ਕਿਤਾਬ ‘ਤਿਲਕ ਜੰਜੂ ਕਾ ਰਖਾ’ ਨੂੰ ਮੁੱਖ ਮੰਤਰੀ ਕਰਨਗੇ ਰਿਲੀਜ਼ ਚੰਡੀਗੜ੍ਹ,…
View More ਮੁੱਖ ਮੰਤਰੀ ਸੈਣੀ ਨੂੰ ਮਿਲੇਗਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਐਵਾਰਡਚੰਡੀਗੜ੍ਹ ਵਿਚ ਨਗਰ ਨਿਗਮ ਦੇ 2 ਅਧਿਕਾਰੀ ਮੁਅੱਤਲ
ਚੰਡੀਗੜ੍ਹ, 27 ਸਤੰਬਰ : ਮੰਤਰੀ ਮਨੋਹਰ ਲਾਲ ਖੱਟਰ ਦੇ ਸਵੱਛ ਭਾਰਤ ਅਭਿਆਨ ਪ੍ਰੋਗਰਾਮ ਦੌਰਾਨ ਲਾਪਰਵਾਹੀ ਲਈ 25 ਸਤੰਬਰ ਨੂੰ ਚੰਡੀਗੜ੍ਹ ਵਿਚ ਨਗਰ ਨਿਗਮ ਦੇ 2…
View More ਚੰਡੀਗੜ੍ਹ ਵਿਚ ਨਗਰ ਨਿਗਮ ਦੇ 2 ਅਧਿਕਾਰੀ ਮੁਅੱਤਲ‘ਸੁਪਰ ਸਵੱਛਤਾ ਲੀਗ’ ’ਚ ਚੰਡੀਗੜ੍ਹ ਦੂਜੇ ਸਥਾਨ ’ਤੇ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਜਪਾਲ ਕਟਾਰੀਆ ਨੂੰ ਪੁਰਸਕਾਰ ਭੇਟ ਕੀਤਾ ਚੰਡੀਗੜ੍ਹ, 17 ਜੁਲਾਈ : ਇਕ ਵਾਰ ਫਿਰ ਚੰਡੀਗੜ੍ਹ ਨੇ ਸਵੱਛ ਭਾਰਤ ਮਿਸ਼ਨ ਅਧੀਨ ਆਯੋਜਿਤ ਸਵੱਛ…
View More ‘ਸੁਪਰ ਸਵੱਛਤਾ ਲੀਗ’ ’ਚ ਚੰਡੀਗੜ੍ਹ ਦੂਜੇ ਸਥਾਨ ’ਤੇ21 ਤੋਂ ਵਰਦੀ ’ਚ ਦਿਖਾਈ ਦੇਣਗੇ ਪ੍ਰਿੰਸੀਪਲ ਅਤੇ ਅਧਿਆਪਕ
ਚੰਡੀਗੜ੍ਹ ਵਿਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ‘ਡਰੈੱਸ ਕੋਡ’ ਲਾਗੂ ਚੰਡੀਗੜ੍ਹ, 9 ਜੁਲਾਈ : ਸਿੱਖਿਆ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਰਕਾਰੀ ਸਕੂਲਾਂ ਵਿਚ ਇਕਰੂਪਤਾ, ਅਨੁਸ਼ਾਸਨ ਅਤੇ…
View More 21 ਤੋਂ ਵਰਦੀ ’ਚ ਦਿਖਾਈ ਦੇਣਗੇ ਪ੍ਰਿੰਸੀਪਲ ਅਤੇ ਅਧਿਆਪਕਈ. ਡੀ. ਦੀ ਵੱਡੀ ਕਾਰਵਾਈ
ਸਾਬਕਾ ਪ੍ਰਿੰਸੀਪਲ ਸਕੱਤਰ ਤਾਇਲ ਦੀ 14 ਕਰੋੜ ਦੀ ਜਾਇਦਾਦ ਜ਼ਬਤ ਦਿੱਲੀ, 8 ਜੁਲਾਈ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ…
View More ਈ. ਡੀ. ਦੀ ਵੱਡੀ ਕਾਰਵਾਈਚੰਡੀਗੜ੍ਹ ਵਿਚ ਨਾਜਾਇਜ਼ ਕਬਜ਼ਿਆਂ ਨੂੰ ਢਾਹੁਣ ਦੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ ਪ੍ਰਸ਼ਾਸਨ ਨੇ 12 ਏਕੜ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਚਲਾਈ ਮੁਹਿੰਮ ਚੰਡੀਗੜ੍ਹ, 19 ਜੂਨ : ਅੱਜ ਸਵੇਰੇ ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ…
View More ਚੰਡੀਗੜ੍ਹ ਵਿਚ ਨਾਜਾਇਜ਼ ਕਬਜ਼ਿਆਂ ਨੂੰ ਢਾਹੁਣ ਦੀ ਪ੍ਰਕਿਰਿਆ ਸ਼ੁਰੂ