ਅਬੋਹਰ, 11 ਦਸੰਬਰ : ਜ਼ਿਲਾ ਫਾਜ਼ਿਲਕਾ ਦੇ ਸ਼ਹਿਰ ਅਬੋਹਰ ਦੇ ਤਹਿਸੀਲ ਕੋਰਟ ਕੰਪਲੈਕਸ ‘ਚ ਅਦਾਲਤ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ…
View More ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲTag: court
ਅਦਾਲਤ ਨੇ ਅੰਮ੍ਰਿਤਪਾਲ ਮਹਿਰੋਂ ਅਤੇ ਸਾਥੀ ਨੂੰ ਅਪਰਾਧੀ ਐਲਾਨਿਆ
ਕੰਚਨ ਕੁਮਾਰੀ ਕਤਲ ਮਾਮਲਾ, ਅਗਲੀ ਸੁਣਵਾਈ 22 ਦਸੰਬਰ ਨੂੰ ਬਠਿੰਡਾ, 6 ਦਸੰਬਰ : ਜ਼ਿਲਾ ਬਠਿੰਡਾ ਦੀ ਅਦਾਲਤ ਨੇ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਤਲ…
View More ਅਦਾਲਤ ਨੇ ਅੰਮ੍ਰਿਤਪਾਲ ਮਹਿਰੋਂ ਅਤੇ ਸਾਥੀ ਨੂੰ ਅਪਰਾਧੀ ਐਲਾਨਿਆਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨ ਦੇ ਰਿਮਾਂਡ ਉੱਤੇ ਭੇਜਿਆ
ਨਵੀਂ ਦਿੱਲੀ, 19 ਨਵੰਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਵਾਪਸ ਭੇਜਣ ਤੋਂ ਬਾਅਦ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ…
View More ਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨ ਦੇ ਰਿਮਾਂਡ ਉੱਤੇ ਭੇਜਿਆਅਦਾਲਤ ‘ਚ ਵਕੀਲਾਂ ਨੇ ਦਿੱਤਾ ਧਰਨਾ
ਚੰਡੀਗੜ੍ਹ, 19 ਨਵੰਬਰ : ਚੰਡੀਗੜ੍ਹ ਦੇ ਵਕੀਲਾਂ ਨੇ ਅਦਾਲਤ ‘ਚ ਧਰਨਾ-ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਟ੍ਰੈਫਿਕ ਚਲਾਨਾਂ ਦਾ ਨਿਪਟਾਰਾ ਅਦਾਲਤ…
View More ਅਦਾਲਤ ‘ਚ ਵਕੀਲਾਂ ਨੇ ਦਿੱਤਾ ਧਰਨਾਵਿਧਾਇਕ ਬਾਜ਼ੀਗਰ ਨੇ ਅਦਾਲਤ ਤੋਂ ਮੰਗੀ ਪੇਸ਼ਗੀ ਜ਼ਮਾਨਤ , 2 ਹਮਲਾਵਰ ਗ੍ਰਿਫ਼ਤਾਰ
ਕੈਥਲ, 5 ਨਵੰਬਰ : ਪੰਜਾਬ ਦੇ ‘ਆਪ’ ਦੇ ਵਿਧਾਇਕ ਕੁਲਵੰਤ ਬਾਜ਼ੀਗਰ ਦੀ ਸ਼ਹਿ ’ਤੇ ਉਸ ਦੇ ਪਿੰਡ ਦੇ ਇਕ ਨੌਜਵਾਨ ਨੂੰ ਅਗਵਾ ਕਰਨ ਤੇ ਉਸ…
View More ਵਿਧਾਇਕ ਬਾਜ਼ੀਗਰ ਨੇ ਅਦਾਲਤ ਤੋਂ ਮੰਗੀ ਪੇਸ਼ਗੀ ਜ਼ਮਾਨਤ , 2 ਹਮਲਾਵਰ ਗ੍ਰਿਫ਼ਤਾਰਅਦਾਲਤ ਵੱਲੋਂ ਸਾਧੂ ਸਿੰਘ ਧਰਮਸੌਤ ਤੇ ਲੜਕੇ ਗੁਰਪ੍ਰੀਤ ‘ਤੇ ਦੋਸ਼ ਤੈਅ
ਮੋਹਾਲੀ, 29 ਅਕਤੂਬਰ : ਈ. ਡੀ ਵਲੋਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ, ਉਸ ਦੇ ਲੜਕੇ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ 60 ਲੱਖ ਰੁਪਏ…
View More ਅਦਾਲਤ ਵੱਲੋਂ ਸਾਧੂ ਸਿੰਘ ਧਰਮਸੌਤ ਤੇ ਲੜਕੇ ਗੁਰਪ੍ਰੀਤ ‘ਤੇ ਦੋਸ਼ ਤੈਅਅਦਾਲਤ ਨੇ ਫੇਸਬੁੱਕ ਅਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ
24 ਘੰਟਿਆਂ ਦੇ ਅੰਦਰ ਮੁੱਖ ਮੰਤਰੀ ਦੀ ਫਰਜ਼ੀ ਵੀਡੀਓ ਹਟਾਉਣ ਦੇ ਹੁਕਮ ਮੋਹਾਲੀ, 23 ਅਕਤੂਬਰ : ਮੋਹਾਲੀ ਦੀ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ…
View More ਅਦਾਲਤ ਨੇ ਫੇਸਬੁੱਕ ਅਤੇ ਗੂਗਲ ਨੂੰ ਜਾਰੀ ਕੀਤਾ ਨੋਟਿਸਅਦਾਲਤ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ ਭੇਜਿਆ
ਬਠਿੰਡਾ, 30 ਸਤੰਬਰ : ਜ਼ਿਲਾ ਬਠਿੰਡਾ ਦੇ ਪਿੰਡ ਜੀਦਾ ‘ਚ ਬੰਬ ਬਣਾਉਂਦੇ ਸਮੇਂ ਜ਼ਖ਼ਮੀ ਹੋਏ ਗੁਰਪ੍ਰੀਤ ਸਿੰਘ ਨੂੰ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ‘ਤੇ ਬਠਿੰਡਾ ਦੀ…
View More ਅਦਾਲਤ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ ਭੇਜਿਆਸੁਖਜਿੰਦਰ ਪ੍ਰਿੰਸ ਨੂੰ ਅਹੁਦਿਆਂ ’ਤੇ ਬਣੇ ਰਹਿਣ ਲਈ ਅਦਾਲਤ ਤੋਂ ਮਿਲੀ ਰਾਹਤ
ਕਿਹਾ : ਐਗਜੈਕਟਿਵ ਕਮੇਟੀ ’ਚੋਂ ਖਾਰਜ ਕੀਤੇ ਗਏ 9 ਹੋਰ ਮੈਂਬਰ ਵੀ ਬਹਾਲ ਕਰਵਾਏ ਜਾਣਗੇ ਅੰਮ੍ਰਿਤਸਰ, 20 ਅਗਸਤ :-ਚੀਫ ਖਾਲਸਾ ਦੀਵਾਨ ਦੀ ਮੁੱਢਲੀ ਮੈਂਬਰਸ਼ਿਪ ਤੋਂ…
View More ਸੁਖਜਿੰਦਰ ਪ੍ਰਿੰਸ ਨੂੰ ਅਹੁਦਿਆਂ ’ਤੇ ਬਣੇ ਰਹਿਣ ਲਈ ਅਦਾਲਤ ਤੋਂ ਮਿਲੀ ਰਾਹਤ7 ਸਾਲ ਦੀ ਸਜ਼ਾ ਸੁਣਾਉਣ ਤੋਂ ਬਾਅਦ ਦੋਸ਼ੀ ਨੇ ਅਦਾਲਤ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ
ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲਿਜਾਣ ਦਾ ਮਾਮਲ ਮਾਨਸਾ, 14 ਅਗਸਤ : ਸਥਾਨਕ ਅਦਾਲਤ ਵੱਲੋਂ ਇਕ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲਿਜਾਣ ਦੇ…
View More 7 ਸਾਲ ਦੀ ਸਜ਼ਾ ਸੁਣਾਉਣ ਤੋਂ ਬਾਅਦ ਦੋਸ਼ੀ ਨੇ ਅਦਾਲਤ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ