2 ਭੈਣਾਂ ਦਾ ਇਕਲੌਤਾ ਭਰਾ ਸੀ ਗੁਰਜੰਟ ਸਿੰਘ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼ ਅੰਮ੍ਰਿਤਸਰ, 7 ਸਤੰਬਰ : ਅਮਰੀਕਾ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ…
View More ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਮੌਤTag: Death
ਖਰਚਾ ਕਰਵਾ ਕੇ ਵਿਦੇਸ਼ ਗਈ ਪਤਨੀ ਨੇ ਫੇਰੀਆਂ ਅੱਖਾਂ
ਪ੍ਰੇਸ਼ਾਨੀ ਕਾਰਨ ਨੌਜਵਾਨ ਦੀ ਮੌਤ ਪਾਤੜਾਂ, 3 ਸਤੰਬਰ : ਪਾਤੜਾਂ ਸ਼ਹਿਰ ਦੇ ਦਸਮੇਸ਼ ਨਗਰ ’ਚ ਰਹਿਣ ਵਾਲੇ ਇਕ ਪਰਿਵਾਰ ਉੱਪਰ ਉਸ ਵੇਲੇ ਦੁੱਖਾਂ ਦਾ ਪਹਾੜ…
View More ਖਰਚਾ ਕਰਵਾ ਕੇ ਵਿਦੇਸ਼ ਗਈ ਪਤਨੀ ਨੇ ਫੇਰੀਆਂ ਅੱਖਾਂਪਿਸਤੌਲ ਸਾਫ਼ ਕਰਦੇ ਚੱਲੀ ਗੋਲੀ, ਮੌਤ
ਮਲੋਟ, 1 ਸਤੰਬਰ : ਮਲੋਟ ਨੇੜੇ ਪਿੰਡ ਵਿਰਕਖੇੜਾ ਵਿਖੇ ਵਾਪਰੇ ਮੰਦਭਾਗੇ ਹਾਦਸੇ ’ਚ ਇਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਪੁਲਸ ਨੇ…
View More ਪਿਸਤੌਲ ਸਾਫ਼ ਕਰਦੇ ਚੱਲੀ ਗੋਲੀ, ਮੌਤਮਕਾਨ ਦੀ ਛੱਤ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ
ਮਾਨਸਾ, 1 ਸਤੰਬਰ : ਮਾਨਸਾ ਜ਼ਿਲੇ ਦੇ ਪਿੰਡ ਚੈਨੇਵਾਲਾ ਵਿਖੇ ਮਜ਼ਦੂਰ ਪਰਿਵਾਰ ਦੇ ਕੱਚੇ ਮਕਾਨ ਦੀ ਛੱਤ ਡਿੱਗਣ ਨਾਲ ਚਾਚੇ-ਭਤੀਜੇ ਦੀ ਮੌਤ ਹੋ ਗਈ ਹੈ।…
View More ਮਕਾਨ ਦੀ ਛੱਤ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ
ਬਠਿੰਡਾ, 24 ਅਗਸਤ : -ਜਿਲਾ ਬਠਿੰਡਾ ਸ਼ਹਿਰ ਦੇ ਮੱਛੀ ਮੰਡੀ ’ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਸਮਾਜਿਕ ਸੰਗਠਨਾਂ ਵੱਲੋਂ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੇ…
View More ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤਆਵਾਰਾ ਪਸ਼ੂ ਨੇ ਇਕ ਸਾਲ ਦੀ ਬੱਚੀ ਨੂੰ ਕੁਚਲਿਆ, ਮੌਤ
ਟੱਕਰ ਮਾਰ ਕੇ ਮੋਟਰਸਾਈਕਲ ਤੋਂ ਥੱਲੇ ਸੁੱਟਿਆ ਸੀ ਪਿਉ-ਧੀ ਨੂੰ ਫਾਜ਼ਿਲਕਾ,. 22 ਅਗਸਤ : ਜ਼ਿਲਾ ਫਾਜ਼ਿਲਕਾ ਵਿਖੇ ਇਕ ਸਾਲ ਦੀ ਬੱਚੀ ਨੂੰ ਆਵਾਰਾ ਪਸ਼ੂ ਵੱਲੋਂ…
View More ਆਵਾਰਾ ਪਸ਼ੂ ਨੇ ਇਕ ਸਾਲ ਦੀ ਬੱਚੀ ਨੂੰ ਕੁਚਲਿਆ, ਮੌਤਪੰਜਾਬ ਵਿਚ ਕੁੱਟ-ਕੁੱਟ ਕੇ ਮਾਰਿਆ ਜ਼ਿੰਬਾਬਵੇ ਦਾ ਵਿਦਿਆਰਥੀ
ਬਠਿੰਡਾ, 22 ਅਗਸਤ : ਜ਼ਿਲਾ ਬਠਿੰਡਾ ਵਿਚ ਤਲਵੰਡੀ ਸਾਬੋ ਵਿਖੇ ਯੂਨੀਵਰਸਿਟੀ ‘ਚ ਪੜ੍ਹ ਰਹੇ ਜ਼ਿੰਬਾਬਵੇ ਦੇ ਇਕ ਵਿਦਿਆਰਥੀ ਨੂੰ ਯੂਨੀਵਰਸਿਟੀ ਦੇ ਸੁਰੱਖਿਆ ਗਾਰਡ ਨੇ ਸਾਥੀਆਂ…
View More ਪੰਜਾਬ ਵਿਚ ਕੁੱਟ-ਕੁੱਟ ਕੇ ਮਾਰਿਆ ਜ਼ਿੰਬਾਬਵੇ ਦਾ ਵਿਦਿਆਰਥੀਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਹੋਏ ਸਵਰਗਵਾਸ
65 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ ਮੋਹਾਲੀ, 22 ਅਗਸਤ : ਦੁਨੀਆ ਭਰ ਵਿਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ…
View More ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਹੋਏ ਸਵਰਗਵਾਸਵਿਆਹੁਤਾ ਨੇ ਨਹਿਰ ’ਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ
ਪਤੀ ਦੇ ਨਾਜਾਇਜ਼ ਸਬੰਧ ਤੋਂ ਸੀ ਪ੍ਰੇਸ਼ਾਨ, 5 ਖਿਲਾਫ ਕੇਸ ਦਰਜ ਧਾਰੀਵਾਲ , 20 ਅਗਸਤ : ਜ਼ਿਲਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਚ ਪਤੀ ਦੇ ਨਾਜਾਇਜ਼…
View More ਵਿਆਹੁਤਾ ਨੇ ਨਹਿਰ ’ਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤਪਰਿਵਾਰ ਦੇ ਇਕਲੌਤੇ ਸਹਾਰੇ ਦੀ ਕੁਵੈਤ ’ਚ ਮੌਤ
ਮ੍ਰਿਤਕਦੇਹ ਭਾਰਤ ਲਿਆਉਣ ਲਈ ਪੀੜਤ ਪਰਿਵਾਰ ਨੇ ਸਰਕਾਰ ਨੂੰ ਕੀਤੀ ਅਪੀਲ ਦੀਨਾਨਗਰ, 18 ਅਗਸਤ : ਜ਼ਿਲਾ ਗੁਰਦਾਸਪੁਰ ਦੇ ਸ਼ਹਿਰ ਦੀਨਾਨਗਰ ਨੇੜਲੇ ਪਿੰਡ ਚੱਕ ਆਲੀਆ ਦੇ…
View More ਪਰਿਵਾਰ ਦੇ ਇਕਲੌਤੇ ਸਹਾਰੇ ਦੀ ਕੁਵੈਤ ’ਚ ਮੌਤ