ਫਤਿਹਗੜ੍ਹ ਚੂੜੀਆਂ, 12 ਅਕਤੂਬਰ : ਜ਼ਿਲਾ ਗੁਰਦਾਸਪੁਰ ਦੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਡੁੱਲਟ ਦੇ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਦੁਖੀ ਹੋ ਕੇ ਆਤਮ ਹੱਤਿਆ…
View More ਕਰਜ਼ੇ ਤੋਂ ਦੁਖੀ ਡੁੱਲਟ ਦੇ ਕਿਸਾਨ ਨੇ ਕੀਤੀ ਆਤਮ-ਹੱਤਿਆTag: Gurdaspur news
ਕਾਲਜ ਦੀ ਕੰਧ ‘ਤੇ ਲਿਖੇ ਖ਼ਾਲਿਸਤਾਨ ਪੱਖੀ ਨਾਅਰੇ
ਬਟਾਲਾ, 30 ਸਤੰਬਰ : ਜ਼ਿਲਾ ਗੁਰਦਾਸਪੁਰ ਵਿਚ ਮੰਗਲਵਾਰ ਸਵੇਰੇ ਬਟਾਲਾ ਸ਼ਹਿਰ ਦੇ ਇੱਕ ਨਿੱਜੀ ਕਾਲਜ ਦੀ ਕੰਧ ‘ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਮਿਲੇ। ਜਦੋਂ…
View More ਕਾਲਜ ਦੀ ਕੰਧ ‘ਤੇ ਲਿਖੇ ਖ਼ਾਲਿਸਤਾਨ ਪੱਖੀ ਨਾਅਰੇਹੜ੍ਹ ਦੇ ਪਾਣੀ ‘ਚ ਡੁੱਬੇ ਨੌਜਵਾਨ ਦੀ ਇਕ ਮਹੀਨੇ ਬਾਅਦ ਮਿਲੀ ਲਾਸ਼
ਪੁੱਤ ਦੇ ਸਸਕਾਰ ਵੇਲੇ ਪਰਿਵਾਰ ਦੀਆਂ ਨਿਕਲੀਆਂ ਧਾਹਾਂ ਗੁਰਦਾਸਪੁਰ, 29 ਸਤੰਬਰ : ਜ਼ਿਲਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਅਧੀਨ ਆਉਂਦੇ ਪਿੰਡ ਹਰੀਮਾਂਬਾਦ ਵਿੱਚ ਆਏ ਹੜਾਂ ਦੌਰਾਨ…
View More ਹੜ੍ਹ ਦੇ ਪਾਣੀ ‘ਚ ਡੁੱਬੇ ਨੌਜਵਾਨ ਦੀ ਇਕ ਮਹੀਨੇ ਬਾਅਦ ਮਿਲੀ ਲਾਸ਼ਬਰਿਆਰ ਪੁਲਿਸ ਚੌਂਕੀ ’ਤੇ ਗਰਨੇਡ ਹਮਲਾ ਕਰਨ ਦੀ ਪੋਸਟ ਵਾਇਰਲ, ਪੁਲਿਸ ਮੁਸਤੈਦ
ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ : ਪੁਲਿਸ ਚੌਂਕੀ ਇੰਚਾਰਜ ਗੁਰਦਾਸਪੁਰ, 28 ਸਤੰਬਰ : ਜ਼ਿਲਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਦੀ ਬਰਿਆਰ ਪੁਲਿਸ ਚੌਂਕੀ…
View More ਬਰਿਆਰ ਪੁਲਿਸ ਚੌਂਕੀ ’ਤੇ ਗਰਨੇਡ ਹਮਲਾ ਕਰਨ ਦੀ ਪੋਸਟ ਵਾਇਰਲ, ਪੁਲਿਸ ਮੁਸਤੈਦਕਾਰ ਸੇਵਾ ਵਾਲੇ ਬਾਬਿਆਂ ਨੇ ਚੁੱਕੀ ਦਰਿਆ ਪਾਰਲੇ 7 ਪਿੰਡਾਂ ਦੇ ਲੋਕਾਂ ਦੀ ਵੱਡੀ ਸੇਵਾ
ਟਰੈਕਟਰ ਲਗਾ ਕੇ ਰਾਵੀ ਵਿਚ ਚਲਾਇਆ ਵੱਡਾ ਬੇੜਾ, ਫੌਜੀਆਂ ਦੀਆਂ ਗੱਡੀਆਂ ਤੱਕ ਕਰਵਾ ਰਹੇ ਦਰਿਆ ਦੇ ਪਾਰ ਗੁਰਦਾਸਪੁਰ, 25 ਸਤੰਬਰ : ਜ਼ਿਲਾ ਗੁਰਦਾਸਪੁਰ ਅੰਦਰ ਰਾਵੀ…
View More ਕਾਰ ਸੇਵਾ ਵਾਲੇ ਬਾਬਿਆਂ ਨੇ ਚੁੱਕੀ ਦਰਿਆ ਪਾਰਲੇ 7 ਪਿੰਡਾਂ ਦੇ ਲੋਕਾਂ ਦੀ ਵੱਡੀ ਸੇਵਾਬਟਾਲਾ ਰੇਲਵੇ ਸਟੇਸ਼ਨ ‘ਤੇ ਲਿਖੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ
19 ਅਕਤੂਬਰ ਤੱਕ ਪ੍ਰਵਾਸੀਆਂ ਨੂੰ ਪੰਜਾਬ ਛੱਡ ਜਾਣ ਸਬੰਧੀ ਵੀ ਲਿਖਿਆ ਬਟਾਲਾ, 22 ਸਤੰਬਰ : ਜ਼ਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਦੇ ਰੇਲਵੇ ਸਟੇਸ਼ਨ ‘ਤੇ ਖਾਲਿਸਤਾਨ…
View More ਬਟਾਲਾ ਰੇਲਵੇ ਸਟੇਸ਼ਨ ‘ਤੇ ਲਿਖੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇਵਿਧਾਇਕ ਰੰਧਾਵਾ ਨੇ ਧੁੱਸੀ ਬੰਨ੍ਹ ਦੇ ਪਾੜ ਨੂੰ ਭਰਨ ਦੇ ਕੰਮ ਦਾ ਲਿਆ ਜਾਇਜ਼ਾ
ਹੜ੍ਹ ਪੀੜਤਾਂ ਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਵਚਨਬੱਧ : ਗੁਰਦੀਪ ਰੰਧਾਵਾ ਡੇਰਾ ਬਾਬਾ ਨਾਨਕ, 14 ਸਤੰਬਰ : ਵਿਧਾਨ ਸਭਾ ਹਲਕਾ…
View More ਵਿਧਾਇਕ ਰੰਧਾਵਾ ਨੇ ਧੁੱਸੀ ਬੰਨ੍ਹ ਦੇ ਪਾੜ ਨੂੰ ਭਰਨ ਦੇ ਕੰਮ ਦਾ ਲਿਆ ਜਾਇਜ਼ਾਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ
ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਕੇ ਨੁਕਸਾਨ ਦਾ ਲਿਆ ਜਾਇਜ਼ਾ ਬਟਾਲਾ, 13 ਸਤੰਬਰ : ਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਵੱਲੋਂ ਅੱਜ ਜ਼ਿਲਾ ਗੁਰਦਾਸਪੁਰ ਦੇ…
View More ਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਗ੍ਰਿਫਤਾਰ
ਘੁਮਾਣ , 13 ਸਤੰਬਰ : ਜ਼ਿਲਾ ਗੁਰਦਾਸਪੁਰ ਵਿਚ ਪੈਂਦੇ ਥਾਣਾ ਘੁਮਾਣ ਦੀ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ…
View More ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਗ੍ਰਿਫਤਾਰਸੇਵਾਦਾਰਾਂ ਨਾਲ ਭਰੀ ਬੱਸ ਦਰੱਖਤ ’ਚ ਵੱਜੀ , 2 ਦਰਜਨ ਜ਼ਖਮੀ
ਰਮਦਾਸ ਤੋਂ ਹੜ੍ਹ ਪੀੜਤਾਂ ਦੀ ਮਦਦ ਕਰ ਕੇ ਵਾਪਸ ਮਹਿਤਾ ਚੌਕ ਆ ਰਹੇ ਸੀ ਸੇਵਾਦਾਰ ਬਟਾਲਾ, 11 ਸਤੰਬਰ : ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹ…
View More ਸੇਵਾਦਾਰਾਂ ਨਾਲ ਭਰੀ ਬੱਸ ਦਰੱਖਤ ’ਚ ਵੱਜੀ , 2 ਦਰਜਨ ਜ਼ਖਮੀ