ਸ੍ਰੀ ਹਰਗੋਬਿੰਦਪੁਰ ਸਾਹਿਬ, 10 ਸਤੰਬਰ : ਜ਼ਿਲਾ ਗੁਰਦਾਸਪੁਰ ਵਿਚ ਬੁੱਧਵਾਰ ਸਵੇਰੇ ਕਸਬਾ ਹਰਚੋਵਾਲ ਦੇ ਨਜ਼ਦੀਕੀ ਪਿੰਡ ਭਾਮੜੀ ਵਿਚ ਕੇਂਦਰੀ ਜਾਂਚ ਏਜੰਸੀ ਨੇ ਛਾਪੇਮਾਰੀ ਕੀਤੀ। ਕੇਂਦਰੀ…
View More ਪਿੰਡ ਭਾਮੜੀ ਵਿਚ ਕੇਂਦਰੀ ਜਾਂਚ ਏਜੰਸੀ ਦੀ ਛਾਪੇਮਾਰੀTag: Gurdaspur news
ਨਸ਼ਾ ਸਮੱਗਲਰਾਂ ਖਿਲਾਫ ਪੁਲਸ ਦੀ ਵੱਡੀ ਕਾਰਵਾਈ
262 ਗ੍ਰਾਮ ਹੈਰੋਇਨ ਅਤੇ 1,50000 ਰੁਪਏ ਡਰੱਗ ਮਨੀ ਸਮੇਤ 2 ਕਾਬੂ ਗੁਰਦਾਸਪੁਰ, 6 ਸਤੰਬਰ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ…
View More ਨਸ਼ਾ ਸਮੱਗਲਰਾਂ ਖਿਲਾਫ ਪੁਲਸ ਦੀ ਵੱਡੀ ਕਾਰਵਾਈਕੇਂਦਰ ਸਰਕਾਰ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਜ਼ਿਲਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ, ਧਰਮਕੋਟ ਰੰਧਾਵਾ ਅਤੇ ਬਹਿਰਾਮਪੁਰ ਵਿਖੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ ਗੁਰਦਾਸਪੁਰ, 5 ਸਤੰਬਰ : ਜ਼ਿਲਾ ਗੁਰਦਾਸਪੁਰ ਵਿਚ ਰਾਵੀ ਦਰਿਆ…
View More ਕੇਂਦਰ ਸਰਕਾਰ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾਸ਼ਿਵਰਾਜ ਚੌਹਾਨ ਤੇ ਰਵਨੀਤ ਬਿੱਟੂ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਸੂਬੇ ਦੇ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੇਂਦਰ ਸਰਕਾਰ ਕੋਲੋਂ ਕੀਤੀ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਗੁਰਦਾਸਪੁਰ, 4 ਸਤੰਬਰ : ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ…
View More ਸ਼ਿਵਰਾਜ ਚੌਹਾਨ ਤੇ ਰਵਨੀਤ ਬਿੱਟੂ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾਹੜ੍ਹ ਦੇ ਪਾਣੀ ਵਿਚ ਫਸਲ ਡੁੱਬੀ ਵੇਖ ਕੇ 2 ਧੀਆਂ ਦੇ ਪਿਤਾ ਦੀ ਗਈ ਜਾਨ
ਅੱਠ ਦਿਨ ਬਾਅਦ ਵੀ ਖੇਤਾਂ ਵਿਚੋਂ ਨਹੀਂ ਉਤਰਿਆ ਪਾਣੀ ਗੁਰਦਾਸਪੁਰ, 4 ਸਤੰਬਰ : ਪੰਜਾਬ ‘ਚ ਹੜ੍ਹਾਂ ਕਾਰਨ ਤਬਾਹੀ ਮੱਚੀ ਹੋਈ ਹੈ, ਜਿਸ ਨਾਲ ਪਿੰਡਾਂ ਵਿਚ…
View More ਹੜ੍ਹ ਦੇ ਪਾਣੀ ਵਿਚ ਫਸਲ ਡੁੱਬੀ ਵੇਖ ਕੇ 2 ਧੀਆਂ ਦੇ ਪਿਤਾ ਦੀ ਗਈ ਜਾਨਵਿਧਾਇਕ ਰੰਧਾਵਾ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਜਪਾਲ ਨੂੰ ਦਿੱਤਾ ਮੰਗ-ਪੱਤਰ
ਹੜ੍ਹ ਕਾਰਨ ਨੁਕਸਾਨੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਤੁਰੰਤ ਮੁਰੰਮਤ ਕੀਤੀ ਜਾਵੇ : ਗੁਰਦੀਪ ਰੰਧਾਵਾ ਡੇਰਾ ਬਾਬਾ ਨਾਨਕ, 4 ਸਤੰਬਰ : ਡੇਰਾ ਬਾਬਾ ਨਾਨਕ ਤੋਂ…
View More ਵਿਧਾਇਕ ਰੰਧਾਵਾ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਜਪਾਲ ਨੂੰ ਦਿੱਤਾ ਮੰਗ-ਪੱਤਰਮੁੜ ਕਹਿਰਵਾਨ ਹੋਇਆ ਰਾਵੀ ਦਾ ਪਾਣੀ, ਡੁੱਬੇ ਘਰ ਅਤੇ ਖੇਤ
ਖਤਰੇ ਦੇ ਨਿਸ਼ਾਨ ਤੱਕ ਪਹੁੰਚਿਆ ਰਣਜੀਤ ਸਾਗਰ ਡੈਮ ਦਾ ਪਾਣੀ ਪਹਿਲਾਂਤੋਂ ਸੰਕਟ ’ਚ ਘਿਰੇ ਲੋਕਾਂ ਦੇ ਸਿਰਾਂ ’ਤੇ ਮੁੜ ਮੰਡਰਾਇਆ ਖਤਰਾ ਗੁਰਦਾਸਪੁਰ, 3 ਸਤੰਬਰ :…
View More ਮੁੜ ਕਹਿਰਵਾਨ ਹੋਇਆ ਰਾਵੀ ਦਾ ਪਾਣੀ, ਡੁੱਬੇ ਘਰ ਅਤੇ ਖੇਤਪਿੰਡ ਵਾਸੀਆਂ ਨੇ ਨੌਜਵਾਨ ਦਾ ਅੰਤਿਮ ਸੰਸਕਾਰ ਰੁਕਵਾਇਆ
ਪਿੰਡ ਦੇ ਕੁਝ ਵਿਅਕਤੀਆਂ ’ਤੇ ਲਗਾਏ ਕਤਲ ਕਰਨ ਦੇ ਕਥਿਤ ਦੋਸ਼ ਬਟਾਲਾ, 3 ਸਤੰਬਰ : ਪੁਲਸ ਜ਼ਿਲਾ ਬਟਾਲਾ ਦੇ ਨਜ਼ਦੀਕੀ ਪਿੰਡ ਮੜੀਆਂਵਾਲ ’ਚ ਇਕ ਹੈਰਾਨ…
View More ਪਿੰਡ ਵਾਸੀਆਂ ਨੇ ਨੌਜਵਾਨ ਦਾ ਅੰਤਿਮ ਸੰਸਕਾਰ ਰੁਕਵਾਇਆਗੁਲਾਬ ਚੰਦ ਕਟਾਰੀਆ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਸੰਕਟ ਦੀ ਘੜੀ ’ਚ ਪੰਜਾਬ ਦੇ ਨਾਲ ਖੜ੍ਹੀ ਹੈ ਕੇਂਦਰ ਸਰਕਾਰ : ਰਾਜਪਾਲ ਗੁਰਦਾਸਪੁਰ, 3 ਸਤੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ…
View More ਗੁਲਾਬ ਚੰਦ ਕਟਾਰੀਆ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾਰਾਵੀ ਦਰਿਆ ‘ਚ ਮੁੜ ਛੱਡਿਆ ਡੇਢ ਲੱਖ ਕਿਊਸਿਕ ਪਾਣੀ
ਪਿੰਡਾਂ ‘ਚ ਡਰ ਦਾ ਮਾਹੌਲ, ਦਰਿਆ ਨਾਲ ਲੱਗਦੇ ਲੋਕਾਂ ਨੂੰ ਸੁਚੇਤ ਰਹਿਣ ਅਪੀਲ ਗੁਰਦਾਸਪੁਰ, 3 ਸਤੰਬਰ : ਭਾਰਤ-ਪਾਕਿ ਕੌਮਾਂਤਰੀ ਸਰਹੱਦ ਨਾਲ ਵਹਿੰਦੇ ਰਾਵੀ ਦਰਿਆ ਦੇ…
View More ਰਾਵੀ ਦਰਿਆ ‘ਚ ਮੁੜ ਛੱਡਿਆ ਡੇਢ ਲੱਖ ਕਿਊਸਿਕ ਪਾਣੀ