CBI ਅਦਾਲਤ ‘ਚ ਅਰਜ਼ੀ ਦਾਇਰ; ਅਧੂਰੇ ਚਲਾਨ ਅਤੇ ਕਾਨੂੰਨੀ ਪ੍ਰਵਾਨਗੀ ‘ਤੇ ਚੁੱਕੇ ਸਵਾਲ, 27 ਮਾਰਚ ਨੂੰ ਹੋਵੇਗੀ ਸੁਣਵਾਈ ਚੰਡੀਗੜ੍ਹ, 16 ਮਾਰਚ : ਪੰਜਾਬ ਪੁਲਿਸ ਦੇ…
View More ਰਿਸ਼ਵਤਖੋਰੀ ਮਾਮਲਾ: ਮੁਅੱਤਲ DIG ਹਰਚਰਨ ਭੁੱਲਰ ਵੱਲੋਂ ਅਦਾਲਤੀ ਨੋਟਿਸ ਨੂੰ ਚੁਣੌਤੀTag: Harcharan-Singh-Bhullar
ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸਾਬਕਾ ਡੀ.ਆਈ.ਜੀ. ਭੁੱਲਰ ਨੂੰ ਮਿਲੀ ਜ਼ਮਾਨਤ
ਨਿਰਧਾਰਤ ਸਮੇਂ ’ਚ ਚਲਾਨ ਪੇਸ਼ ਕਰਨ ’ਚ ਨਾਕਾਮ ਰਹੀ ਸੀ.ਬੀ.ਆਈ. ਚੰਡੀਗੜ੍ਹ, 5 ਜਨਵਰੀ : ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਪੰਜਾਬ ਪੁਲਸ ਦੇ ਮੁਅੱਤਲ…
View More ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸਾਬਕਾ ਡੀ.ਆਈ.ਜੀ. ਭੁੱਲਰ ਨੂੰ ਮਿਲੀ ਜ਼ਮਾਨਤਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 2 ਜਨਵਰੀ ਨੂੰ
ਚੰਡੀਗੜ੍ਹ, 24 ਦਸੰਬਰ : ਅੱਜ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਾਇਰ…
View More ਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 2 ਜਨਵਰੀ ਨੂੰਹਾਈ ਕੋਰਟ ਨੇ ਮੁਅੱਤਲ ਡੀ.ਆਈ.ਜੀ. ਭੁੱਲਰ ਵਿਰੁੱਧ ਕਾਰਵਾਈ ’ਤੇ ਰੋਕ ਲਾਉਣ ਤੋਂ ਇਨਕਾਰ
ਚੰਡੀਗੜ੍ਹ, 5 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਿਰੁੱਧ ਸੀ.ਬੀ.ਆਈ. ਦੇ ਦੋ ਮਾਮਲਿਆਂ ਵਿਚ ਕਾਰਵਾਈ ’ਤੇ ਰੋਕ ਲਾਉਣ…
View More ਹਾਈ ਕੋਰਟ ਨੇ ਮੁਅੱਤਲ ਡੀ.ਆਈ.ਜੀ. ਭੁੱਲਰ ਵਿਰੁੱਧ ਕਾਰਵਾਈ ’ਤੇ ਰੋਕ ਲਾਉਣ ਤੋਂ ਇਨਕਾਰਹਰਚਰਨ ਭੁੱਲਰ ਵਿਰੁੱਧ ਸੀਬੀਆਈ ਨੇ ਚਾਰਜਸ਼ੀਟ ਦਾਇਰ ਕਰਨ ਦੀ ਸ਼ੁਰੂ ਕੀਤੀ ਤਿਆਰੀ
15 ਦਸੰਬਰ ਤੋਂ ਪਹਿਲਾਂ ਦਾਖ਼ਲ ਹੋ ਸਕਦੀ ਹੈ ਚਾਰਜਸ਼ੀਟ ਨਿਯਮਾਂ ਮੁਤਾਬਕ 60 ਦਿਨਾਂ ਅੰਦਰ ਜਾਂਚ ਏਜੰਸੀ ਨੂੰ ਰਿਸ਼ਵਤ ਮਾਮਲੇ ’ਚ ਦਾਖ਼ਲ ਕਰਨੀ ਹੁੰਦੀ ਹੈ ਚਾਰਜਸ਼ੀਟ,…
View More ਹਰਚਰਨ ਭੁੱਲਰ ਵਿਰੁੱਧ ਸੀਬੀਆਈ ਨੇ ਚਾਰਜਸ਼ੀਟ ਦਾਇਰ ਕਰਨ ਦੀ ਸ਼ੁਰੂ ਕੀਤੀ ਤਿਆਰੀਮੁਅੱਤਲ ਡੀ.ਆਈ.ਜੀ. ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ
ਸੀ.ਬੀ.ਆਈ. ਦੀ ਕਾਰਵਾਈ ਨੂੰ ਦੱਸਿਆ ਗ਼ੈਰ-ਸੰਵਿਧਾਨਕ ਚੰਡੀਗੜ੍ਹ, 23 ਨਵੰਬਰ : ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ…
View More ਮੁਅੱਤਲ ਡੀ.ਆਈ.ਜੀ. ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀਮੁਅੱਤਲ ਡੀ.ਆਈ.ਜੀ. ਭੁੱਲਰ ਦੇ ਪਰਿਵਾਰ ਦੇ ਬੈਂਕ ਖਾਤੇ ਫ੍ਰੀਜ਼
ਘਰ ਖ਼ਰਚ ਚਲਾਉਣਾ ਹੋਇਆ ਮੁਸ਼ਕਲ ਚੰਡੀਗੜ੍ਹ, 18 ਨਵੰਬਰ : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸੀਬਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ…
View More ਮੁਅੱਤਲ ਡੀ.ਆਈ.ਜੀ. ਭੁੱਲਰ ਦੇ ਪਰਿਵਾਰ ਦੇ ਬੈਂਕ ਖਾਤੇ ਫ੍ਰੀਜ਼