ਚੰਡੀਗੜ੍ਹ, 13 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਹਲਕਾ ਜੰਡਿਆਲਾ ਗੁਰੂ ਦੇ ਜ਼ੋਨ ਟਾਂਗਰਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ…
View More ਹਾਈਕੋਰਟ ਤੋਂ ਕਾਂਗਰਸੀ ਉਮੀਦਵਾਰ ਬੀਬੀ ਚਰਨਜੀਤ ਕੌਰ ਨੂੰ ਵੱਡੀ ਰਾਹਤTag: High Court
ਹਾਈਕੋਰਟ ਵੱਲੋਂ ਨਿਰਦੇਸ਼ : ਚੰਡੀਗੜ੍ਹ ਦੀ ਲੈਬ ‘ਚ ਹੋਵੇਗੀ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗ
ਚੰਡੀਗੜ੍ਹ, 10 ਦਸੰਬਰ : ਪਟਿਆਲਾ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗ ਦੀ ਜਾਂਚ ਚੰਡੀਗੜ੍ਹ ਦੀ ਇੱਕ ਲੈਬ ਵੱਲੋਂ ਕੀਤੀ ਜਾਵੇਗੀ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ…
View More ਹਾਈਕੋਰਟ ਵੱਲੋਂ ਨਿਰਦੇਸ਼ : ਚੰਡੀਗੜ੍ਹ ਦੀ ਲੈਬ ‘ਚ ਹੋਵੇਗੀ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗਹਾਈ ਕੋਰਟ ਨੇ ਮੁਅੱਤਲ ਡੀ.ਆਈ.ਜੀ. ਭੁੱਲਰ ਵਿਰੁੱਧ ਕਾਰਵਾਈ ’ਤੇ ਰੋਕ ਲਾਉਣ ਤੋਂ ਇਨਕਾਰ
ਚੰਡੀਗੜ੍ਹ, 5 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਿਰੁੱਧ ਸੀ.ਬੀ.ਆਈ. ਦੇ ਦੋ ਮਾਮਲਿਆਂ ਵਿਚ ਕਾਰਵਾਈ ’ਤੇ ਰੋਕ ਲਾਉਣ…
View More ਹਾਈ ਕੋਰਟ ਨੇ ਮੁਅੱਤਲ ਡੀ.ਆਈ.ਜੀ. ਭੁੱਲਰ ਵਿਰੁੱਧ ਕਾਰਵਾਈ ’ਤੇ ਰੋਕ ਲਾਉਣ ਤੋਂ ਇਨਕਾਰਐੱਸ.ਐੱਸ.ਪੀ. ਪਟਿਆਲਾ ਦੀ ਆਡੀਓ ਵਾਇਰਲ, ਅਕਾਲੀ ਦਲ ਨੇ ਹਾਈ ਕੋਰਟ ’ਚ ਦਾਇਰ ਕੀਤੀ ਪਟੀਸ਼ਨ
ਅਦਾਲਤ ਵੱਲੋਂ ਸੂਬਾ ਸਰਕਾਰ ਤੇ ਸੂਬਾ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਪਟਿਆਲਾ, 4 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ…
View More ਐੱਸ.ਐੱਸ.ਪੀ. ਪਟਿਆਲਾ ਦੀ ਆਡੀਓ ਵਾਇਰਲ, ਅਕਾਲੀ ਦਲ ਨੇ ਹਾਈ ਕੋਰਟ ’ਚ ਦਾਇਰ ਕੀਤੀ ਪਟੀਸ਼ਨਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ
ਮੋਹਾਲੀ, 4 ਦਸੰਬਰ : ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ…
View More ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ5 ਪੁਲਸ ਮੁਲਾਜ਼ਮਾਂ ਖ਼ਿਲਾਫ਼ ਐੱਫ.ਆਈ.ਆਰ. ਦੇ ਹੁਕਮਾਂ ’ਤੇ ਹਾਈ ਕੋਰਟ ਵੱਲੋਂ ਰੋਕ
ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੇ ਭਰਾਵਾਂ ਨੂੰ ਹਿਰਾਸਤ ’ਚ ਰੱਖ ਕੇ ਤੰਗ ਕਰਨ ’ਤੇ ਕੀਤੀ ਸੀ ਕਾਰਵਾਈ ਚੰਡੀਗੜ੍ਹ, 2 ਦਸੰਬਰ ; ਪੰਜਾਬ ਤੇ ਹਰਿਆਣਾ ਹਾਈ…
View More 5 ਪੁਲਸ ਮੁਲਾਜ਼ਮਾਂ ਖ਼ਿਲਾਫ਼ ਐੱਫ.ਆਈ.ਆਰ. ਦੇ ਹੁਕਮਾਂ ’ਤੇ ਹਾਈ ਕੋਰਟ ਵੱਲੋਂ ਰੋਕਮੁਅੱਤਲ ਡੀ.ਆਈ.ਜੀ. ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ
ਸੀ.ਬੀ.ਆਈ. ਦੀ ਕਾਰਵਾਈ ਨੂੰ ਦੱਸਿਆ ਗ਼ੈਰ-ਸੰਵਿਧਾਨਕ ਚੰਡੀਗੜ੍ਹ, 23 ਨਵੰਬਰ : ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ…
View More ਮੁਅੱਤਲ ਡੀ.ਆਈ.ਜੀ. ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀਕਾਲੀ ਥਾਰ ਵਾਲੀ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਰਾਹਤ
ਸਾਢੇ 5 ਮਹੀਨਿਆਂ ਬਾਅਦ ਮਿਲੀ ਰਿਹਾਈ ਬਠਿੰਡਾ, 20 ਨਵੰਬਰ : ਕਾਲੀ ਥਾਰ ਵਾਲੀ ਵਜੋਂ ਜਾਣੀ ਜਾਂਦੀ ਸਸਪੈਂਡ ਕੀਤੀ ਗਈ ਪੁਲਸ ਕਾਂਸਟੇਬਲ ਅਮਨਦੀਪ ਕੌਰ ਨੂੰ ਸ਼ੁੱਕਰਵਾਰ…
View More ਕਾਲੀ ਥਾਰ ਵਾਲੀ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਰਾਹਤਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਮੰਗੀ ਪੈਰੋਲ ਚੰਡੀਗੜ੍ਹ, 19 ਨਵੰਬਰ : ਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ…
View More ਐੱਮ.ਪੀ. ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨਲਾਲਪੁਰਾ ਦੀ ਸਜ਼ਾ ’ਤੇ ਰੋਕ ਸਬੰਧੀ ਪਟੀਸ਼ਨ ਹਾਈ ਕੋਰਟ ਵੱਲੋਂ ਖ਼ਾਰਜ
ਚੰਡੀਗੜ੍ਹ, 18 ਨਵੰਬਰ : ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਤਰਨਤਾਰਨ ਦੀ ਅਦਾਲਤ ਤੋਂ ਮਿਲੀ 4 ਸਾਲ ਦੀ ਸਜ਼ਾ ’ਤੇ ਰੋਕ ਲਾਉਣ ਦੀ…
View More ਲਾਲਪੁਰਾ ਦੀ ਸਜ਼ਾ ’ਤੇ ਰੋਕ ਸਬੰਧੀ ਪਟੀਸ਼ਨ ਹਾਈ ਕੋਰਟ ਵੱਲੋਂ ਖ਼ਾਰਜ