3 ਅਕਤੂਬਰ 2026: ਪੰਜਾਬ ਵਿੱਚ ਇਨ੍ਹੀਂ ਦਿਨੀਂ ਮੌਸਮ ਖੁਸ਼ਕ ਹੈ, ਅਤੇ ਮਾਨਸੂਨ ਸੂਬੇ ਤੋਂ ਪਿੱਛੇ ਹਟ ਗਿਆ ਹੈ। ਮੌਸਮ ਵਿਭਾਗ ਨੇ 3 ਅਕਤੂਬਰ ਤੋਂ 8…
View More ਮੌਸਮ ਵਿਭਾਗ ਨੇ 3 ਅਕਤੂਬਰ ਤੋਂ 8 ਅਕਤੂਬਰ ਤੱਕ ਪੰਜਾਬ ਲਈ ਕੋਈ ਅਲਰਟ ਨਹੀਂ ਕੀਤਾ ਜਾਰੀTag: latest news
ਮੁੱਖ ਮੰਤਰੀ ਨੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦੋ ਖੇਤਰੀ ਅਧਿਕਾਰੀਆਂ ਨੂੰ ਕੀਤਾ ਮੁਅੱਤਲ
3 ਅਕਤੂਬਰ 2026: ਹਰਿਆਣਾ ਦੇ ਗੁਰੂਗ੍ਰਾਮ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਨੇ ਕਾਰਵਾਈ ਕੀਤੀ। ਉਨ੍ਹਾਂ ਨੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦੋ ਖੇਤਰੀ ਅਧਿਕਾਰੀਆਂ (ਆਰਓ)…
View More ਮੁੱਖ ਮੰਤਰੀ ਨੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦੋ ਖੇਤਰੀ ਅਧਿਕਾਰੀਆਂ ਨੂੰ ਕੀਤਾ ਮੁਅੱਤਲਹਰਿਆਣਾ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ, ਦਿਨ ਦਾ ਤਾਪਮਾਨ ਵੱਧ ਰਿਹਾ
3 ਅਕਤੂਬਰ 2026: ਅਕਤੂਬਰ ਦੀ ਸ਼ੁਰੂਆਤ ਦੇ ਬਾਵਜੂਦ, ਹਰਿਆਣਾ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਮੀਂਹ ਦੀ ਘਾਟ ਅਤੇ ਖੁਸ਼ਕ ਮੌਸਮ ਕਾਰਨ, ਦਿਨ…
View More ਹਰਿਆਣਾ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ, ਦਿਨ ਦਾ ਤਾਪਮਾਨ ਵੱਧ ਰਿਹਾਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ
ਅੰਮ੍ਰਿਤਸਰ 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ…
View More ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 3 ਅਕਤੂਬਰ 2026: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ…
View More ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ
ਚੰਡੀਗੜ੍ਹ 3 ਅਕਤੂਬਰ 2026: ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਦਰਜ ਕੀਤੇ ਸਾਲ 2025 ਦੇ ਅੰਕੜਿਆਂ ਮੁਤਾਬਿਕ ਪੰਜਾਬ ਨੇ ਪ੍ਰਤੀ 10 ਲੱਖ ਆਬਾਦੀ ਪਿੱਛੇ ਸਵੈ-ਇੱਛਾ…
View More ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾਖੇਤੀਬਾੜੀ ਲਈ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦ ਤੋਂ ਵਧ ਕੇ 88 ਫ਼ੀਸਦ ਹੋਈ: CM ਮਾਨ
ਚੰਡੀਗੜ੍ਹ 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ…
View More ਖੇਤੀਬਾੜੀ ਲਈ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦ ਤੋਂ ਵਧ ਕੇ 88 ਫ਼ੀਸਦ ਹੋਈ: CM ਮਾਨਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ
ਚੰਡੀਗੜ੍ਹ 3 ਅਕਤੂਬਰ 2026: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 255ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ…
View More ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ‘ਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ
ਚੰਡੀਗੜ੍ਹ 3 ਅਕਤੂਬਰ 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ…
View More ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ‘ਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ
ਪਟਿਆਲਾ 3 ਅਕਤੂਬਰ 2026: ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ…
View More ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ