15 ਅਕਤੂਬਰ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਭਾਰਤੀ ਦਲ ਅਤੇ 2026 ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨਾਲ ਮੁਲਾਕਾਤ ਕਰਨਗੇ। ਇਹ…
View More PM ਮੋਦੀ 2026 ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨਾਲ ਮੁਲਾਕਾਤ ਕਰਨਗੇTag: latest news
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ ਚ ਪੰਜਾਬ ਬੰਦ
15 ਅਕਤੂਬਰ 2026: ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ 15 ਅਕਤੂਬਰ ਨੂੰ ਪੰਜਾਬ ਬੰਦ ਦਾ…
View More ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ ਚ ਪੰਜਾਬ ਬੰਦਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ
ਪਠਾਨਕੋਟ 15 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’…
View More ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
ਚੰਡੀਗੜ੍ਹ 15 ਅਕਤੂਬਰ 2026: ਸੂਬੇ ਦੇ ਸਿਹਤ ਸੰਭਾਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ…
View More ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹੁਸ਼ਿਆਰਪੁਰ 15 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕ, ਮੁੱਖ…
View More ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨਯੁੱਧ ਨਸ਼ਿਆਂ ਵਿਰੁੱਧ ਦੇ 592ਵੇਂ ਦਿਨ 6.6 ਕਿਲੋ ਹੈਰੋਇਨ ਸਮੇਤ 142 ਨਸ਼ਾ ਤਸਕਰ ਕਾਬੂ
ਚੰਡੀਗੜ੍ਹ 15 ਅਕਤੂਬਰ 2026: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ…
View More ਯੁੱਧ ਨਸ਼ਿਆਂ ਵਿਰੁੱਧ ਦੇ 592ਵੇਂ ਦਿਨ 6.6 ਕਿਲੋ ਹੈਰੋਇਨ ਸਮੇਤ 142 ਨਸ਼ਾ ਤਸਕਰ ਕਾਬੂਨੌਜਵਾਨ ਸਾਡਾ ਸਰਮਾਇਆ, ਸਰਕਾਰ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ: CM ਮਾਨ
ਚੰਡੀਗੜ੍ਹ 15 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ…
View More ਨੌਜਵਾਨ ਸਾਡਾ ਸਰਮਾਇਆ, ਸਰਕਾਰ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ: CM ਮਾਨਕੌਫੀ ਵਿਦ ਕਰਨ ਦਾ ਨਵਾਂ ਸੀਜ਼ਨ ਸ਼ੁਰੂ, ਸਲਮਾਨ ਖਾਨ ਸ਼ੋਅ ਦੇ ਪਹਿਲੇ ਐਪੀਸੋਡ ‘ਚ ਮਹਿਮਾਨ ਹੋਣਗੇ
14 ਅਕਤੂਬਰ 2026: ਕਰਨ ਜੌਹਰ ਦੇ ਮਸ਼ਹੂਰ ਸ਼ੋਅ “ਕੌਫੀ ਵਿਦ ਕਰਨ” ਦਾ ਨਵਾਂ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਵਾਰ, ਸਲਮਾਨ ਖਾਨ ਸ਼ੋਅ ਦੇ ਪਹਿਲੇ…
View More ਕੌਫੀ ਵਿਦ ਕਰਨ ਦਾ ਨਵਾਂ ਸੀਜ਼ਨ ਸ਼ੁਰੂ, ਸਲਮਾਨ ਖਾਨ ਸ਼ੋਅ ਦੇ ਪਹਿਲੇ ਐਪੀਸੋਡ ‘ਚ ਮਹਿਮਾਨ ਹੋਣਗੇਮੈਡ ਸੰਧੂ ਕ.ਤ.ਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ
ਜਲੰਧਰ, 14 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ…
View More ਮੈਡ ਸੰਧੂ ਕ.ਤ.ਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂਭਾਰਤ ਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਵਿੱਚ ਖੇਡਿਆ ਜਾਵੇਗਾ
14 ਅਕਤੂਬਰ 2026: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਵਿੱਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7 ਵਜੇ…
View More ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਵਿੱਚ ਖੇਡਿਆ ਜਾਵੇਗਾ