ਵੱਖ-ਵੱਖ ਯੂਨੀਅਨਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਰਮਚਾਰੀ ਅਤੇ ਵਰਕਰ ਯੂਨੀਅਨਾਂ ਦੇ…
View More ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੋਵੇਗਾ ਹੱਲ: ਵਿੱਤ ਮੰਤਰੀ ਚੀਮਾ ਨੇ ਦਿੱਤੇ ਅਧਿਕਾਰੀਆਂ ਨੂੰ ਨਿਰਦੇਸ਼Tag: Punjab Govt
ਪੰਜਾਬ ਅਤੇ ਨੀਦਰਲੈਂਡ ਦਰਮਿਆਨ ਵਪਾਰਕ ਸਬੰਧਾਂ ਨੂੰ ਮਿਲੇਗਾ ਹੁਲਾਰਾ: ਮੁੱਖ ਮੰਤਰੀ ਮਾਨ ਦਾ ਨਿਵੇਸ਼ਕਾਂ ਨੂੰ ਪੰਜਾਬ ਆਉਣ ਦਾ ਸੱਦਾ
ਹੇਗ ਵਿੱਚ ਨਿਵੇਸ਼ ਰੋਡ ਸ਼ੋਅ ਦੌਰਾਨ ਸੂਬੇ ਦੇ ਉਦਯੋਗਿਕ ਮਾਹੌਲ ਅਤੇ ਵਿਕਾਸ ਨੀਤੀ ਨੂੰ ਉਜਾਗਰ ਕੀਤਾ ਚੰਡੀਗੜ੍ਹ/ਹੇਗ, 21 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ…
View More ਪੰਜਾਬ ਅਤੇ ਨੀਦਰਲੈਂਡ ਦਰਮਿਆਨ ਵਪਾਰਕ ਸਬੰਧਾਂ ਨੂੰ ਮਿਲੇਗਾ ਹੁਲਾਰਾ: ਮੁੱਖ ਮੰਤਰੀ ਮਾਨ ਦਾ ਨਿਵੇਸ਼ਕਾਂ ਨੂੰ ਪੰਜਾਬ ਆਉਣ ਦਾ ਸੱਦਾਮੁੱਖ ਮੰਤਰੀ ਸਿਹਤ ਯੋਜਨਾ : ਕੈਂਸਰ ਪੀੜਤ ਬਜ਼ੁਰਗ ਮਹਿਲਾ ਦਾ 8 ਲੱਖ ਦਾ ਇਲਾਜ ਮੁਫ਼ਤ
ਪਟਿਆਲਾ, 20 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਆਮ ਪਰਿਵਾਰ ਲਈ ਵੱਡੀ ਰਾਹਤ ਬਣ ਕੇ ਸਾਹਮਣੇ ਆਈ ਹੈ।…
View More ਮੁੱਖ ਮੰਤਰੀ ਸਿਹਤ ਯੋਜਨਾ : ਕੈਂਸਰ ਪੀੜਤ ਬਜ਼ੁਰਗ ਮਹਿਲਾ ਦਾ 8 ਲੱਖ ਦਾ ਇਲਾਜ ਮੁਫ਼ਤਮੰਡੀਆਂ ਵਿਚ ਕਣਕ ਦੀ ਖ਼ਰੀਦ ਤੇਜ਼: 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ ਮੁਕੰਮਲ
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਟਾਂਡਾ ਮੰਡੀ ਦਾ ਦੌਰਾ ਕਰ ਕੇ ਲਿਆ ਜਾਇਜ਼ਾ, ਕਿਸਾਨਾਂ ਦੇ ਖਾਤਿਆਂ ‘ਚ ਪਾਏ 647 ਕਰੋੜ ਰੁਪਏ ਟਾਂਡਾ, 20 ਅਪ੍ਰੈਲ…
View More ਮੰਡੀਆਂ ਵਿਚ ਕਣਕ ਦੀ ਖ਼ਰੀਦ ਤੇਜ਼: 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ ਮੁਕੰਮਲਪੰਜਾਬ ਲਈ ਇਤਿਹਾਸਕ ਦਿਨ: ਬੇਅਦਬੀ ਵਿਰੁੱਧ ਕਾਨੂੰਨ ਨੂੰ ਮਿਲੀ ਪ੍ਰਵਾਨਗੀ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਿੱਲ ‘ਤੇ ਕੀਤੇ ਦਸਤਖ਼ਤ, ਅਮਲ ‘ਚ ਆਇਆ ਸਖ਼ਤ ਕਾਨੂੰਨ ਚੰਡੀਗੜ੍ਹ, 19 ਅਪ੍ਰੈਲ – ਪੰਜਾਬ ਵਿੱਚ ਹੁਣ ਬੇਅਦਬੀ ਦੇ ਮਾਮਲਿਆਂ ਨਾਲ…
View More ਪੰਜਾਬ ਲਈ ਇਤਿਹਾਸਕ ਦਿਨ: ਬੇਅਦਬੀ ਵਿਰੁੱਧ ਕਾਨੂੰਨ ਨੂੰ ਮਿਲੀ ਪ੍ਰਵਾਨਗੀਅਮਨ ਅਰੋੜਾ ਵੱਲੋਂ ਸੁਨਾਮ ’ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸ਼ਨ ਸ਼ੁਰੂ
ਔਰਤਾਂ ਨੂੰ ਮਿਲੇਗੀ 1500 ਰੁਪਏ ਤੱਕ ਦੀ ਮਾਸਿਕ ਸਹਾਇਤਾ; 1796 ‘ਮਹਿਲਾ ਸਤਿਕਾਰ ਸਖੀਆਂ‘ ਰਜਿਸਟ੍ਰੇਸ਼ਨ ’ਚ ਕਰਨਗੀਆਂ ਮਦਦ ਸੁਨਾਮ, 17 ਅਪ੍ਰੈਲ : ਕੈਬਨਿਟ ਮੰਤਰੀ ਅਤੇ ਆਮ…
View More ਅਮਨ ਅਰੋੜਾ ਵੱਲੋਂ ਸੁਨਾਮ ’ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸ਼ਨ ਸ਼ੁਰੂਘੱਗਰ ਦੇ ਕਿਨਾਰੇ ਮਜ਼ਬੂਤ ਕਰਨ ਲਈ ਮੰਤਰੀ ਬਰਿੰਦਰ ਗੋਇਲ ਵੱਲੋਂ ਪ੍ਰੋਜੈਕਟ ਦੀ ਸ਼ੁਰੂਆਤ
12.42 ਕਰੋੜ ਨਾਲ ਮਜ਼ਬੂਤ ਹੋਣਗੇ ਕਿਨਾਰੇ ਖਨੌਰੀ, 17 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸੂਬੇ ’ਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ…
View More ਘੱਗਰ ਦੇ ਕਿਨਾਰੇ ਮਜ਼ਬੂਤ ਕਰਨ ਲਈ ਮੰਤਰੀ ਬਰਿੰਦਰ ਗੋਇਲ ਵੱਲੋਂ ਪ੍ਰੋਜੈਕਟ ਦੀ ਸ਼ੁਰੂਆਤਹੀਟਵੇਵ ਐਡਵਾਈਜ਼ਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੁਰੱਖਿਆ ਨਿਰਦੇਸ਼ ਜਾਰੀ
ਹਸਪਤਾਲਾਂ ਵਿਚ ‘ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ’ ਕਾਰਜਸ਼ੀਲ ਕਰਨ ਦੇ ਹੁਕਮ ਚੰਡੀਗੜ੍ਹ, 15 ਅਪ੍ਰੈਲ 2026: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਗਰਮੀ…
View More ਹੀਟਵੇਵ ਐਡਵਾਈਜ਼ਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੁਰੱਖਿਆ ਨਿਰਦੇਸ਼ ਜਾਰੀ“ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 53 ਲਾਭਪਾਤਰੀਆਂ ਨੂੰ ਮਿਲੇ ਮਾਲਕਾਨਾ ਹੱਕ : ਅਮਨ ਅਰੋੜਾ
ਕੈਬਨਿਟ ਮੰਤਰੀ ਨੇ ਅਕਾਲਗੜ੍ਹ ਚੱਠੇ ਨਕਟੇ ਵਿਖੇ ਵੰਡੇ ਕਾਰਡ; ਕਿਹਾ— ਹੁਣ ਬੈਂਕਾਂ ਤੋਂ ਕਰਜ਼ਾ ਲੈਣ ’ਚ ਨਹੀਂ ਆਵੇਗੀ ਕੋਈ ਮੁਸ਼ਕਲ ਸੁਨਾਮ, 12 ਅਪ੍ਰੈਲ : ਪੰਜਾਬ…
View More “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 53 ਲਾਭਪਾਤਰੀਆਂ ਨੂੰ ਮਿਲੇ ਮਾਲਕਾਨਾ ਹੱਕ : ਅਮਨ ਅਰੋੜਾਪੰਜਾਬ ’ਚ ਬੇਅਦਬੀ ਕਾਨੂੰਨ ’ਚ ਸੋਧ ਨੂੰ ਮਨਜ਼ੂਰੀ; ਹੁਣ ਉਮਰ ਕੈਦ ਤੱਕ ਹੋਵੇਗੀ ਸਜ਼ਾ
ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ’ਚ ਲਿਆ ਫ਼ੈਸਲਾ; ਪਿੰਡਾਂ ਲਈ ਸੋਲਰ ਲਾਈਟਾਂ ਦੇ ਪ੍ਰੋਜੈਕਟ ਨੂੰ ਵੀ ਹਰੀ ਝੰਡੀ ਚੰਡੀਗੜ੍ਹ, 11…
View More ਪੰਜਾਬ ’ਚ ਬੇਅਦਬੀ ਕਾਨੂੰਨ ’ਚ ਸੋਧ ਨੂੰ ਮਨਜ਼ੂਰੀ; ਹੁਣ ਉਮਰ ਕੈਦ ਤੱਕ ਹੋਵੇਗੀ ਸਜ਼ਾ