ਚੰਡੀਗੜ੍ਹ, 18 ਜਨਵਰੀ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਭਰ ‘ਚ ਚਲਾਈ ਜਾ ਰਹੀ ਇੱਕ ਵਿਸ਼ੇਸ਼…
View More ਪ੍ਰੋਜੈਕਟ ਜੀਵਨਜਯੋਤ 2.0 ਤਹਿਤ 1,023 ਬੱਚਿਆਂ ਨੂੰ ਬਾਲ ਭੀਖ ਮੰਗਣ ਤੋਂ ਬਚਾਇਆ : ਡਾ. ਬਲਜੀਤ ਕੌਰTag: Punjab Govt
ਕੰਡਿਆਲੀ ਤਾਰ ਤੋਂ ਪਰੇ ਜ਼ਮੀਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ : ਕੁਲਦੀਪ ਧਾਲੀਵਾਲ
ਅੰਮ੍ਰਿਤਸਰ, 18 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਰਹਿਣ ਵਾਲੇ…
View More ਕੰਡਿਆਲੀ ਤਾਰ ਤੋਂ ਪਰੇ ਜ਼ਮੀਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ : ਕੁਲਦੀਪ ਧਾਲੀਵਾਲਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਖੁਸ਼ੀ ਹੁੰਦੀ : ਭਗਵੰਤ ਮਾਨ
‘ਆਪ’ ਨੇ 2027 ਦੀਆਂ ਚੋਣਾਂ ਲਈ ਤਲਵੀਰ ਸਿੰਘ ਗਿੱਲ ਨੂੰ ਮਜੀਠਾ ਹਲਕੇ ਤੋਂ ਉਮੀਦਵਾਰ ਐਲਾਨਿਆ ਮਜੀਠਾ, 18 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
View More ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਖੁਸ਼ੀ ਹੁੰਦੀ : ਭਗਵੰਤ ਮਾਨਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ ਲਈ ਪੰਜਾਬ ਨੂੰ ਲੀਡਰ ਸਟੇਟ ਵਜੋਂ ਮਾਨਤਾ ਮਿਲੀ ਸੰਜੀਵ ਅਰੋੜਾ
ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਨੀਤੀ ਆਯੋਗ ਵੱਲੋਂ ਜਾਰੀ…
View More ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ ਲਈ ਪੰਜਾਬ ਨੂੰ ਲੀਡਰ ਸਟੇਟ ਵਜੋਂ ਮਾਨਤਾ ਮਿਲੀ ਸੰਜੀਵ ਅਰੋੜਾਪੰਜਾਬ ਸਰਕਾਰ ਨੇ ਪੋਟਾਸ਼ ਦੇ ਖੋਜ ਕਾਰਜਾਂ ‘ਚ ਲਿਆਂਦੀ ਤੇਜ਼ੀ : ਬਰਿੰਦਰ ਗੋਇਲ
ਕਿਹਾ-ਸੂਬੇ ‘ਚ ਮੁੱਖ ਸੰਭਾਵੀ ਪੋਟਾਸ਼ ਭੰਡਾਰਾਂ ਦੀ ਖੋਜ ਲਈ ਸਮਾਂ-ਸੀਮਾਵਾਂ ਨਿਰਧਾਰਤ ਕੀਤੀਆਂ ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਕੈਬਿਨਟ ਮੰਤਰੀ ਨੇ ਬਰਿੰਦਰ ਕੁਮਾਰ ਗੋਇਲ ਨੇ…
View More ਪੰਜਾਬ ਸਰਕਾਰ ਨੇ ਪੋਟਾਸ਼ ਦੇ ਖੋਜ ਕਾਰਜਾਂ ‘ਚ ਲਿਆਂਦੀ ਤੇਜ਼ੀ : ਬਰਿੰਦਰ ਗੋਇਲਸਰਕਾਰ ਨੇ ਸੂਬੇ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ
ਲੁਧਿਆਣਾ, ਸੰਗਰੂਰ, ਪਟਿਆਲਾ, ਜਲੰਧਰ ਅਤੇ ਬਠਿੰਡਾ ‘ਚ ਬੱਸ ਟਰਮੀਨਲਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਲਾਲਜੀਤ ਭੁੱਲਰ ਚੰਡੀਗੜ੍ਹ, 17 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਭਰ…
View More ਸਰਕਾਰ ਨੇ ਸੂਬੇ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀਮਾਨ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ : ਕੁਲਵੰਤ ਸਿੰਘ
ਵਿਧਾਇਕ ਨੇ 4.41 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 5 ਸੜਕਾਂ ਦੇ ਰੱਖੇ ਨੀਂਹ ਪੱਥਰ ਮੋਹਾਲੀ, 16 ਜਨਵਰੀ : ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ…
View More ਮਾਨ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ : ਕੁਲਵੰਤ ਸਿੰਘਕੈਨੇਡਾ ਹਮੇਸ਼ਾ ਭਾਰਤ ਅਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹੈ : ਭਗਵੰਤ ਮਾਨ
ਚੰਡੀਗੜ੍ਹ, 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ…
View More ਕੈਨੇਡਾ ਹਮੇਸ਼ਾ ਭਾਰਤ ਅਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹੈ : ਭਗਵੰਤ ਮਾਨ881 ਆਮ ਆਦਮੀ ਕਲੀਨਿਕਾਂ ‘ਚ ਮੁਫਤ ਐਂਟੀ-ਰੈਬੀਜ਼ ਟੀਕਾਕਰਨ ਯਕੀਨੀ ਬਣਾਇਆ : ਡਾ ਬਲਬੀਰ ਸਿੰਘ
ਚੰਡੀਗੜ੍ਹ, 16 ਜਨਵਰੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਾਲਾਂ ਤੋਂ ਪੰਜਾਬ ‘ਚ ਕੁੱਤੇ ਦੇ ਕੱਟਣ ਦੇ ਨਤੀਜੇ…
View More 881 ਆਮ ਆਦਮੀ ਕਲੀਨਿਕਾਂ ‘ਚ ਮੁਫਤ ਐਂਟੀ-ਰੈਬੀਜ਼ ਟੀਕਾਕਰਨ ਯਕੀਨੀ ਬਣਾਇਆ : ਡਾ ਬਲਬੀਰ ਸਿੰਘਡਾ. ਬਲਜੀਤ ਕੌਰ ਵੱਲੋਂ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ
ਮੋਹਾਲੀ, 16 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ)…
View More ਡਾ. ਬਲਜੀਤ ਕੌਰ ਵੱਲੋਂ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ