ਕਿਹਾ-ਕੰਢੀ ਖੇਤਰ ਦੇ 433 ਪਿੰਡਾਂ ਦੇ 1.25 ਲੱਖ ਏਕੜ ਰਕਬੇ ਨੂੰ ਮਿਲ ਰਿਹਾ ਨਹਿਰੀ ਪਾਣੀ ਕੰਢੀ ਖੇਤਰ ਦੇ ਕਿਸਾਨਾਂ ਦਾ ਭਵਿੱਖ ਸਰੱਖਿਅਤ ਕਰਨ ਲਈ ਮਾਨ…
View More 238.90 ਕਰੋੜ ਨਾਲ ਨਹਿਰੀ ਪ੍ਰਣਾਲੀ ਦੀ ਬਹਾਲੀ ਮੁਕੰਮਲ : ਬਰਿੰਦਰ ਗੋਇਲTag: Punjab Govt
ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧੀਆਂ
ਚੰਡੀਗੜ੍ਹ, 7 ਜਨਵਰੀ : ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ‘ਚ 13 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ…
View More ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧੀਆਂਡਿਪਟੀ ਸਪੀਕਰ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਨਵੀਆਂ ਲਿੰਕ ਸੜਕਾਂ ਪਿੰਡਾਂ ਦਾ ਆਪਸੀ ਸੰਪਰਕ ਸੁਧਾਰਨ ਤੇ ਖੇਤੀ ਆਰਥਿਕਤਾ ਨੂੰ ਮਜ਼ਬੂਤ ਕਰਨਗੀਆਂ : ਜੈ ਕ੍ਰਿਸ਼ਨ ਸਿੰਘ ਰੌੜੀ ਗੜ੍ਹਸ਼ੰਕਰ, 7 ਜਨਵਰੀ : ਪੰਜਾਬ ਵਿਧਾਨ…
View More ਡਿਪਟੀ ਸਪੀਕਰ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨਇਕ ਸਾਲ ਵਿਚ 5 ਲੱਖ ਤੋਂ ਵੱਧ ਲੋਕਾਂ ਨੇ ਛੱਤਬੀੜ ਚਿੜੀਆਘਰ ਦਾ ਕੀਤਾ ਦੌਰਾ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 62000 ਤੋਂ ਵੱਧ ਚੰਡੀਗੜ੍ਹ, 7 ਜਨਵਰੀ : ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ…
View More ਇਕ ਸਾਲ ਵਿਚ 5 ਲੱਖ ਤੋਂ ਵੱਧ ਲੋਕਾਂ ਨੇ ਛੱਤਬੀੜ ਚਿੜੀਆਘਰ ਦਾ ਕੀਤਾ ਦੌਰਾਹੁਣ ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ !
ਪੰਜਾਬ ਸਰਕਾਰ ਦਾ ਸਰਕਾਰੀ ਨੌਕਰੀਆਂ ਵਿਚ ਔਰਤਾਂ ਲਈ 33% ਰਾਖਵਾਂਕਰਨ ਦੇਣ ਦਾ ਐਲਾਨ ਚੰਡੀਗੜ੍ਹ 6 ਜਨਵਰੀ : ਪੰਜਾਬ ਵਿੱਚ ਔਰਤਾਂ ਦਾ ਆਤਮਵਿਸ਼ਵਾਸ ਅਤੇ ਹਿੰਮਤ ਨਵੀਆਂ…
View More ਹੁਣ ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ !ਨਵੇਂ ਸੈੱਸ ਦਾ ਕੋਈ ਕਾਨੂੰਨੀ ਆਧਾਰ ਨਹੀਂ, ਇਹ ਕਾਂਗਰਸ ਦੀ ਧੱਕੇਸ਼ਾਹੀ : ਬਰਿੰਦਰ ਗੋਇਲ
ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ‘ਤੇ 500…
View More ਨਵੇਂ ਸੈੱਸ ਦਾ ਕੋਈ ਕਾਨੂੰਨੀ ਆਧਾਰ ਨਹੀਂ, ਇਹ ਕਾਂਗਰਸ ਦੀ ਧੱਕੇਸ਼ਾਹੀ : ਬਰਿੰਦਰ ਗੋਇਲਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਹਵਾਈ ਜਹਾਜ਼ ਰਾਹੀਂ ਅਹਿਮਦਾਬਾਦ ਭੇਜਿਆ
ਫਿਰੋਜ਼ਪੁਰ, 6 ਜਨਵਰੀ : ਜ਼ਿਲਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ’ਚ 11ਵੀਂ ਜਮਾਤ ’ਚ ਪੜ੍ਹਦੇ 15 ਹੋਣਹਾਰ ਵਿਦਿਆਰਥੀਆਂ ਨੂੰ ਹਵਾਈ ਯਾਤਰਾ ਰਾਹੀਂ ਅਹਿਮਦਾਬਾਦ (ਗੁਜਰਾਤ) ਦਾ ਵਿੱਦਿਅਕ…
View More ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਹਵਾਈ ਜਹਾਜ਼ ਰਾਹੀਂ ਅਹਿਮਦਾਬਾਦ ਭੇਜਿਆਅਮਨ ਅਰੋੜਾ ਨੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਲਿਆ ਅਹਿਦ
ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ ਤਰਨ ਤਾਰਨ, 6 ਜਨਵਰੀ : ਜ਼ਿਲਾ ਤਰਨ ਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ…
View More ਅਮਨ ਅਰੋੜਾ ਨੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਲਿਆ ਅਹਿਦਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂ ਕਰਨ ਦਾ ਲਿਆ ਜਾਇਜ਼ਾ
ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡਾਕਟਰਾਂ ਵੱਲੋਂ ਪੂਰਨ ਸਮਰਥਨ ਦੇਣ ਦਾ ਵਾਅਦਾ ਚੰਡੀਗੜ੍ਹ, 6 ਜਨਵਰੀ : ਸੂਬੇ ਵਿੱਚ 10 ਲੱਖ ਦੀ ਨਕਦ-ਰਹਿਤ ਸਿਹਤ ਬੀਮਾ ਯੋਜਨਾ ਦੀ…
View More ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂ ਕਰਨ ਦਾ ਲਿਆ ਜਾਇਜ਼ਾਵਿੱਤ ਮੰਤਰੀ ਚੀਮਾ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 5 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ…
View More ਵਿੱਤ ਮੰਤਰੀ ਚੀਮਾ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਦਾ ਦਿੱਤਾ ਭਰੋਸਾ