ਮਨਰੇਗਾ ਦੀ ਥਾਂ ਨਵੀਂ ਯੋਜਨਾ ਲਿਆਉਣ ਦੀ ਕੀਤੀ ਨਿਖੇਧੀ ਚੰਡੀਗੜ੍ਹ, 16 ਦਸੰਬਰ : ਆਮ ਆਦਮੀ ਪਾਰਟੀ ਨੇ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਂਪਲਾਇਮੈਂਟ ਗਾਰੰਟੀ ਐਕਟ (ਮਨਰੇਗਾ)…
View More ਕਿਸਾਨਾਂ ਤੋਂ ਬਾਅਦ ਹੁਣ ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਰਹੀ ਕੇਂਦਰ ਸਰਕਾਰ : ਨੀਲ ਗਰਗTag: Punjab Govt
ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਿੱਤਾ ਦਰਜਾ, ਰਾਜਪਾਲ ਨੇ ਮਨਜ਼ੂਰੀ ਦਿੱਤੀ
ਚੰਡੀਗੜ੍ਹ, 1 6 ਦਸੰਬਰ : ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ…
View More ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਿੱਤਾ ਦਰਜਾ, ਰਾਜਪਾਲ ਨੇ ਮਨਜ਼ੂਰੀ ਦਿੱਤੀਰੰਧਾਵਾ ਅਤੇ ਕੈਪਟਨ ਦੋਵੇਂ ਹੀ ਆਪਣੀ ਜ਼ੁਬਾਨ ਦੇ ਕੱਚੇ : ਕੁਲਦੀਪ ਧਾਲੀਵਾਲ
ਚੰਡੀਗੜ੍ਹ, 15 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਚਾਨਕ ਕੈਪਟਨ…
View More ਰੰਧਾਵਾ ਅਤੇ ਕੈਪਟਨ ਦੋਵੇਂ ਹੀ ਆਪਣੀ ਜ਼ੁਬਾਨ ਦੇ ਕੱਚੇ : ਕੁਲਦੀਪ ਧਾਲੀਵਾਲਸਰਕਾਰ ਵੱਲੋਂ ਆਈਆਈਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਦੀ ਪ੍ਰਵਾਨਗੀ : ਚੀਮਾ
ਚੰਡੀਗੜ੍ਹ, 15 ਦਸੰਬਰ : ਪੰਜਾਬ ਦੇ ਪਾਣੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ…
View More ਸਰਕਾਰ ਵੱਲੋਂ ਆਈਆਈਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਦੀ ਪ੍ਰਵਾਨਗੀ : ਚੀਮਾਮੁੱਖ ਮੰਤਰੀ ਮਾਨ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼
ਸ੍ਰੀ ਫਤਹਿਗੜ੍ਹ ਸਾਹਿਬ, 15 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ…
View More ਮੁੱਖ ਮੰਤਰੀ ਮਾਨ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ਪੰਜਾਬ ਦੇ ਸਾਰੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
24 ਤੋਂ 31 ਦਸੰਬਰ ਤੱਕ ਬੰਦ ਸਕੂਲ ਬੰਦ ਰਹਿਣਗੇ ਚੰਡੀਗੜ੍ਹ, 15 ਦਸੰਬਰ : ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ…
View More ਪੰਜਾਬ ਦੇ ਸਾਰੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਵਿਰੋਧੀ ਧਿਰ ਹਾਰ ਦੇ ਡਰੋਂ ਪਾ ਰਹੀ ਰੌਲਾ : ਬਲਤੇਜ ਪੰਨੂ
ਚੰਡੀਗੜ੍ਹ, 15 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ…
View More ਵਿਰੋਧੀ ਧਿਰ ਹਾਰ ਦੇ ਡਰੋਂ ਪਾ ਰਹੀ ਰੌਲਾ : ਬਲਤੇਜ ਪੰਨੂਜੰਗਲਾਤ ਵਿਭਾਗ ਨੇ ਜੰਗਲਾਂ ਤੇ ਰੁੱਖਾਂ ਹੇਠ ਰਕਬਾ ਵਧਾਉਣ ਲਈ 12 ਲੱਖ ਬੂਟੇ ਲਾਏ : ਕਟਾਰੂਚੱਕ
ਚੰਡੀਗੜ੍ਹ, 8 ਦਸੰਬਰ : ‘ਗ੍ਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਵਾਲੇ ਇਲਾਕੇ ਦੀ ਸੁਰੱਖਿਆ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ…
View More ਜੰਗਲਾਤ ਵਿਭਾਗ ਨੇ ਜੰਗਲਾਂ ਤੇ ਰੁੱਖਾਂ ਹੇਠ ਰਕਬਾ ਵਧਾਉਣ ਲਈ 12 ਲੱਖ ਬੂਟੇ ਲਾਏ : ਕਟਾਰੂਚੱਕਮੁੱਖ ਮੰਤਰੀ ਰੇਖਾ ਗੁਪਤਾ ਕੈਬਨਿਟ ਮੰਤਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਦੇਸ਼ ਅਤੇ ਸਭ ਦੇ ਭਲੇ ਲਈ ਅਰਦਾਸ ਕੀਤੀ ਅੰਮ੍ਰਿਤਸਰ, 8 ਦਸੰਬਰ : ਦਿੱਲੀ ਦੀ ਮੁੱਖ ਮੰਤਰੀ, ਰੇਖਾ ਗੁਪਤਾ ਆਪਣੇ ਕੈਬਨਿਟ ਮੰਤਰੀਆਂ ਸਮੇਤ ਅੰਮ੍ਰਿਤਸਰ ਪਹੁੰਚੇ। ਇਸ…
View More ਮੁੱਖ ਮੰਤਰੀ ਰੇਖਾ ਗੁਪਤਾ ਕੈਬਨਿਟ ਮੰਤਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕਪੰਜਾਬ ਨੇ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈਆਈਟੀ ਮਦਰਾਸ ਨਾਲ ਮਿਲਾਇਆ ਹੱਥ
ਇਸ ਪ੍ਰੋਗਰਾਮ ਤਹਿਤ ਹਰੇਕ ਅਧਿਆਪਕ ਨੂੰ ਇੱਕ ਟਰੇਂਡ ਕਰੀਅਰ ਮੈਂਟਰ ਬਣਾਉਣ ਲਈ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ : ਹਰਜੋਤ ਬੈਂਸ ਚੰਡੀਗੜ੍ਹ, 5 ਦਸੰਬਰ : ਆਈ.ਆਈ.ਟੀ.…
View More ਪੰਜਾਬ ਨੇ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈਆਈਟੀ ਮਦਰਾਸ ਨਾਲ ਮਿਲਾਇਆ ਹੱਥ