ਅੰਮ੍ਰਿਤਸਰ, 16 ਨਵੰਬਰ : ‘ਆਪ’ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ…
View More ਸੁਖਬੀਰ ਬਾਦਲ ਗੈਂਗਸਟਰਾਂ ਰਾਹੀਂ ਚਲਾ ਰਹੇ ਆਪਣੀ ਰਾਜਨੀਤੀ : ਕੁਲਦੀਪ ਧਾਲੀਵਾਲTag: Punjab Govt
ਵਿਧਾਇਕਾ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਤੇ ਖੰਡਾ ਸਾਹਿਬ ਸਥਾਪਤ ਕਰਨ ਦੀ ਕਰਵਾਈ ਸ਼ੁਰੂਆਤ
ਸੰਗਰੂਰ, 16 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮੁੱਖ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਅਰਦਾਸ ਉਪਰੰਤ…
View More ਵਿਧਾਇਕਾ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਤੇ ਖੰਡਾ ਸਾਹਿਬ ਸਥਾਪਤ ਕਰਨ ਦੀ ਕਰਵਾਈ ਸ਼ੁਰੂਆਤਸਰਕਾਰ ਸੁਖਬੀਰ ਤੇ ਗੈਂਗਸਟਰਾਂ ਦੇ ਆਪਸੀ ਸਬੰਧਾਂ ਦੀ ਜਾਂਚ ਕਰਵਾਏ : ਅਮਨ ਅਰੋੜਾ
ਤਰਨਤਾਰਨ ’ਚ ਅਕਾਲੀਆਂ ਨੇ ਗੈਂਗਸਟਰਾਂ ਦੀ ਮਦਦ ਕੀਤੀ ਚੰਡੀਗੜ੍ਹ, 16 ਨਵੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੰਗ ਕੀਤੀ ਹੈ ਕਿ…
View More ਸਰਕਾਰ ਸੁਖਬੀਰ ਤੇ ਗੈਂਗਸਟਰਾਂ ਦੇ ਆਪਸੀ ਸਬੰਧਾਂ ਦੀ ਜਾਂਚ ਕਰਵਾਏ : ਅਮਨ ਅਰੋੜਾਤਰਨਤਾਰਨ ਮਾਡਲ ਪੂਰੇ ਪੰਜਾਬ ’ਚ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੇ ਸੁਖਬੀਰ : ਭੁੱਲਰ
ਕਿਹਾ-ਤਰਨਤਾਰਨ ’ਚ ਅਕਾਲੀ ਦਲ ਨੂੰ ਪਈਆਂ ਵੋਟਾਂ ਪਾਰਟੀ ਦੇ ਹੱਕ ’ਚ ਨਹੀਂ ਸਗੋਂ ਲੋਕਾਂ ਵੱਲੋਂ ਡਰ ਦੇ ਮਾਹੌਲ ’ਚ ਪਾਈਆਂ ਚੰਡੀਗੜ੍ਹ, 16 ਨਵੰਬਰ : ਕੈਬਨਿਟ…
View More ਤਰਨਤਾਰਨ ਮਾਡਲ ਪੂਰੇ ਪੰਜਾਬ ’ਚ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੇ ਸੁਖਬੀਰ : ਭੁੱਲਰਸਰਕਾਰ ਜਲਦੀ ਹੀ ਆਂਗਣਵਾੜੀ ਵਰਕਰਾਂ ਨੂੰ ਸਮਾਰਟਫੋਨ ਪ੍ਰਦਾਨ ਕਰਨ ਕਰੇਗੀ : ਡਾ. ਬਲਜੀਤ ਕੌਰ
ਪੰਜਾਬ ਸਿਵਲ ਸਕੱਤਰੇਤ ਵਿਖੇ ਆਂਗਣਵਾੜੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ 16 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…
View More ਸਰਕਾਰ ਜਲਦੀ ਹੀ ਆਂਗਣਵਾੜੀ ਵਰਕਰਾਂ ਨੂੰ ਸਮਾਰਟਫੋਨ ਪ੍ਰਦਾਨ ਕਰਨ ਕਰੇਗੀ : ਡਾ. ਬਲਜੀਤ ਕੌਰਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ
23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅਤੇ 25 ਨਵੰਬਰ ਨੂੰ ਹੋਵੇਗੀ ਸੰਪੂਰਨਤਾ 24 ਨਵੰਬਰ ਨੂੰ ਦੁਪਹਿਰ 1 ਵਜੇ ਹੋਵੇਗਾ ਪੰਜਾਬ ਵਿਧਾਨ ਸਭਾ…
View More ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਪ੍ਰੋਗਰਾਮ ਜਾਰੀਆਮ ਆਦਮੀ ਪਾਰਟੀ ਨੇ ਵਿਧਾਇਕ ਕੁਲਦੀਪ ਧਾਲੀਵਾਲ ਨੂੰ ਸੌਂਪੀ ਜ਼ਿੰਮੇਵਾਰੀ
ਆਮ ਆਦਮੀ ਪਾਰਟੀ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਚੰਡੀਗੜ੍ਹ, 14 ਨਵੰਬਰ : ਆਮ ਆਦਮੀ ਪਾਰਟੀ ਨੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਪੰਜਾਬ ਦਾ…
View More ਆਮ ਆਦਮੀ ਪਾਰਟੀ ਨੇ ਵਿਧਾਇਕ ਕੁਲਦੀਪ ਧਾਲੀਵਾਲ ਨੂੰ ਸੌਂਪੀ ਜ਼ਿੰਮੇਵਾਰੀਸਰਕਾਰ ਵੱਲੋਂ 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ
ਚੰਡੀਗੜ੍ਹ, 14 ਨਵੰਬਰ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…
View More ਸਰਕਾਰ ਵੱਲੋਂ 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀਪਿੰਡ ਜੌਲੀਆਂ ਵਿਖੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
ਭਵਾਨੀਗੜ੍ਹ, 14 ਨਵੰਬਰ : ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਹੇਠ ਨਵਰੀਤ ਸਿੰਘ ਵਿਰਕ, ਕਪਤਾਨ ਪੁਲਿਸ (ਪੀ.ਬੀ.ਆਈ.) ਅਤੇ ਰਾਹੁਲ ਕੌਸ਼ਲ ਉਪ ਕਪਤਾਨ ਪੁਲਿਸ…
View More ਪਿੰਡ ਜੌਲੀਆਂ ਵਿਖੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂਅਮਨ ਅਰੋੜਾ ਨੇ 6 ਪਿੰਡਾਂ ਵਿਚ ਖੇਡ ਸਟੇਡੀਅਮ ਬਣਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ
ਲੋਕਾਂ ਨੂੰ ਖੇਡ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਸੰਗਰੂਰ, 14 ਨਵੰਬਰ : ਰੰਗਲੇ ਪੰਜਾਬ ਦੇ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ…
View More ਅਮਨ ਅਰੋੜਾ ਨੇ 6 ਪਿੰਡਾਂ ਵਿਚ ਖੇਡ ਸਟੇਡੀਅਮ ਬਣਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ