ਲੁਧਿਆਣਾ, 22 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ਵਕਰਮਾ ਦਿਵਸ ਮਨਾਉਣ ਲਈ ਭਗਵਾਨ ਵਿਸ਼ਵਕਰਮਾ ਮੰਦਰ ਲੁਧਿਆਣਾ ਵਿਖੇ ਇਕ ਰਾਜ ਪੱਧਰੀ ਸਮਾਗਮ…
View More ਕੈਬਨਿਟ ਮੰਤਰੀ ਸੌਂਦ ਵੱਲੋਂ ਵਿਸ਼ਵਕਰਮਾ ਮੰਦਰ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨTag: Punjab Govt
ਤਿੰਨ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 6 ਆਈ.ਏ.ਐੱਸ. ਅਫ਼ਸਰ ਤਬਦੀਲ
ਚੰਡੀਗੜ੍ਹ, 22 ਅਕਤੂਬਰ : ਪੰਜਾਬ ਸਰਕਾਰ ਵੱਲੋਂ ਤਿੰਨ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 6 ਆਈ. ਏ.ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ, ਗੁਰਦਾਸਪੁਰ…
View More ਤਿੰਨ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 6 ਆਈ.ਏ.ਐੱਸ. ਅਫ਼ਸਰ ਤਬਦੀਲਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲਿਆ ਐੱਮ.ਐੱਸ.ਪੀ. ਦਾ ਲਾਭ : ਕਟਾਰੂਚੱਕ
ਪਟਿਆਲਾ ਰਿਹਾ ਮੋਹਰੀ ਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਦੂਜੇ ਸਥਾਨ ’ਤੇ ਚੰਡੀਗੜ੍ਹ, 22 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21…
View More ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲਿਆ ਐੱਮ.ਐੱਸ.ਪੀ. ਦਾ ਲਾਭ : ਕਟਾਰੂਚੱਕਬਰਿੰਦਰ ਗੋਇਲ ਨੇ ਡੀ.ਆਰ.ਐੱਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ
ਰੇਲਵੇ ਪਲੇਟਫਾਰਮ ‘ਤੇ ਸ਼ੈੱਡ ਪਾਉਣ ਅਤੇ ਓਬਰਬ੍ਰਿਜ ਨੂੰ ਪਲੇਟਫਾਰਮ ਤੇ ਉਸ ਤੋਂ ਬਾਹਰ ਤਕ ਲੋਕਾਂ ਦੀ ਸਹੂਲਤ ਮੁਤਾਬਕ ਖੋਲ੍ਹਣ ਦੀ ਮੰਗ ਲਹਿਰਾਗਾਗਾ, 22 ਅਕਤੂਬਰ :…
View More ਬਰਿੰਦਰ ਗੋਇਲ ਨੇ ਡੀ.ਆਰ.ਐੱਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂਮੁੱਖ ਮੰਤਰੀ ਨੇ ਡੀ. ਆਈ. ਜੀ. ਭੁੱਲਰ ਨੂੰ ਕੀਤਾ ਮੁਅੱਤਲ
ਭ੍ਰਿਸ਼ਟਾਚਾਰ ਪ੍ਰਤੀ ‘ਜ਼ੀਰੋ ਟਾਲਰੈਂਸ’ ਨੀਤੀ ਨੂੰ ਦੁਹਰਾਇਆ ਚੰਡੀਗੜ੍ਹ, 21 ਅਕਤੂਬਰ :ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਭਾਵੇਂ ਉਸ ਦਾ…
View More ਮੁੱਖ ਮੰਤਰੀ ਨੇ ਡੀ. ਆਈ. ਜੀ. ਭੁੱਲਰ ਨੂੰ ਕੀਤਾ ਮੁਅੱਤਲਪੁਲਸ ਦਰਪੇਸ਼ ਚੁਣੌਤੀਆਂ ਨੂੰ ਪੂਰੀ ਪ੍ਰਤੀਬੱਧਤਾ ਨਾਲ ਨਜਿੱਠਣ ਦੇ ਸਮਰੱਥ : ਡੀ.ਆਈ.ਜੀ.
ਪੁਲਸ ਯਾਦਗਾਰੀ ਦਿਹਾੜੇ ਮੌਕੇ ਪਟਿਆਲਾ ਪੁਲਸ ਲਾਈਨ ’ਚ ਸ਼ਰਧਾਂਜਲੀ ਸਮਾਰੋਹ ਪਟਿਆਲਾ, 21 ਅਕਤੂਬਰ : ਪਟਿਆਲਾ ਰੇਂਜ ਦੇ ਡੀ. ਆਈ. ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ…
View More ਪੁਲਸ ਦਰਪੇਸ਼ ਚੁਣੌਤੀਆਂ ਨੂੰ ਪੂਰੀ ਪ੍ਰਤੀਬੱਧਤਾ ਨਾਲ ਨਜਿੱਠਣ ਦੇ ਸਮਰੱਥ : ਡੀ.ਆਈ.ਜੀ.ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ
ਚੰਡੀਗੜ੍ਹ, 20 ਅਕਤੂਬਰ : ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ,…
View More ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂਮਾਨ ਸਰਕਾਰ ਨੇ ‘ਆਸ਼ੀਰਵਾਦ ਯੋਜਨਾ’ ਤਹਿਤ 29.33 ਕਰੋੜ ਰੁਪਏ ਕੀਤੇ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ; ਸਰਕਾਰ ਦਾ ਟੀਚਾ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਚੰਡੀਗੜ੍ਹ 19 ਅਕਤੂਬਰ : ਪੰਜਾਬ ਵਿਚ, ਜਦੋਂ ਧੀ ਦੇ ਵਿਆਹ ਦੀ…
View More ਮਾਨ ਸਰਕਾਰ ਨੇ ‘ਆਸ਼ੀਰਵਾਦ ਯੋਜਨਾ’ ਤਹਿਤ 29.33 ਕਰੋੜ ਰੁਪਏ ਕੀਤੇ ਜਾਰੀਅਮਨ ਅਰੋੜਾ ਦੇ ਨਿਰਦੇਸ਼ਾਂ ’ਤੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ
ਸੁਨਾਮ, 18 ਅਕਤੂਬਰ : ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ…
View More ਅਮਨ ਅਰੋੜਾ ਦੇ ਨਿਰਦੇਸ਼ਾਂ ’ਤੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇਬਿੱਲ ਲਿਆਓ ਇਨਾਮ ਪਾਓ ਯੋਜਨਾ ਤਹਿਤ ਮਿਲੇਗਾ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ : ਚੀਮਾ
ਤਿਮਾਹੀ ਬੰਪਰ ਡਰਾਅ ਰਾਹੀਂ ਦੂਜਾ ਇਨਾਮ 50,000 ਰੁਪਏ ਤੇ ਤੀਜਾ 25,000 ਰੁਪਏ ਦਿੱਤਾ ਜਾਵੇਗਾ ਚੰਡੀਗੜ੍ਹ, 18 ਅਕਤੂਬਰ :‘ਬਿੱਲ ਲਿਆਓ ਇਨਾਮ ਪਾਓ’ ਸਕੀਮ ’ਚ ਹੁਣ ਇਕ…
View More ਬਿੱਲ ਲਿਆਓ ਇਨਾਮ ਪਾਓ ਯੋਜਨਾ ਤਹਿਤ ਮਿਲੇਗਾ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ : ਚੀਮਾ