ਜਲੰਧਰ, 8 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਜਲੰਧਰ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ…
View More 7 ਦਿਨਾਂ ਵਿਚ 2,500 ਨਵੇਂ ਕਰਮਚਾਰੀ ਕੀਤੇ ਜਾਣਗੇ ਭਰਤੀ : ਮਾਨTag: Punjab Govt
ਸਰਕਾਰ ਵੱਲੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ : ਸੰਜੀਵ ਅਰੋੜਾ
ਪੀ.ਡੀ.ਸੀ. ਨੇ ਤੁਰੰਤ ਰਾਜ ਦੇ ਉਦਯੋਗਿਕ ਖੇਤਰਾਂ ਵਿਚ ਟੀਮਾਂ ਤਾਇਨਾਤ ਕੀਤੀਆਂ ਚੰਡੀਗੜ੍ਹ, 8 ਅਕਤੂਬਰ : ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ…
View More ਸਰਕਾਰ ਵੱਲੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ : ਸੰਜੀਵ ਅਰੋੜਾਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ
ਮੁੱਖ ਮੰਤਰੀ ਮਾਨ ਹਲਕਾ ਧੂਰੀ ਨੂੰ ਸੂਬੇ ਦਾ ਸਭ ਤੋਂ ਵਿਕਸਤ ਸ਼ਹਿਰ ਬਣਾਉਣਾ ਚਾਹੁੰਦੇ ਹਨ : ਸੁਖਵੀਰ ਸਿੰਘ ਅਤੇ ਚੇਅਰਮੈਨ ਢਿੱਲੋਂ ਧੂਰੀ, 8 ਅਕਤੂਬਰ :…
View More ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤਸਰਕਾਰ ਛੂਤ-ਛਾਤ ਨੂੰ ਖਤਮ ਕਰਨ ਲਈ ਚੁੱਕ ਰਹੀ ਸਖ਼ਤ ਕਦਮ : ਡਾ. ਬਲਜੀਤ ਕੌਰ
ਨਾਗਰਿਕ ਅਧਿਕਾਰਾਂ ਤੇ ਅੱਤਿਆਚਾਰ ਰੋਕੂ ਕਾਨੂੰਨਾਂ ਤਹਿਤ ਪੀੜਤਾਂ ਨੂੰ 1.34 ਕਰੋੜ ਰੁਪਏ ਜਾਰੀ ਕੀਤੇ ਚੰਡੀਗੜ੍ਹ 8 ਅਕਤੂਬਰ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ…
View More ਸਰਕਾਰ ਛੂਤ-ਛਾਤ ਨੂੰ ਖਤਮ ਕਰਨ ਲਈ ਚੁੱਕ ਰਹੀ ਸਖ਼ਤ ਕਦਮ : ਡਾ. ਬਲਜੀਤ ਕੌਰਪੰਜਾਬ ਦਾ 24ਵਾਂ ਜ਼ਿਲਾ ਬਣੇਗਾ ਸ੍ਰੀ ਅਨੰਦਪੁਰ ਸਾਹਿਬ !
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲਾ ਐਲਾਨ ਸਕਦੀ ਹੈ ਸੂਬਾ ਸਰਕਾਰ ਚੰਡੀਗੜ੍ਹ, 8 ਅਕਤੂਬਰ : ਸੂਬਾ…
View More ਪੰਜਾਬ ਦਾ 24ਵਾਂ ਜ਼ਿਲਾ ਬਣੇਗਾ ਸ੍ਰੀ ਅਨੰਦਪੁਰ ਸਾਹਿਬ !ਕੈਬਨਿਟ ਮੰਤਰੀ ਅਰੋੜਾ ਨੇ ਰੱਖਿਆ ਸੜਕਾਂ ਦੇ ਨਵੀਨੀਕਰਨ ਦਾ ਨੀਂਹ-ਪੱਥਰ
ਹਲਕੇ ’ਚ 40 ਕਰੋੜ ਦੀ ਲਾਗਤ ਨਾਲ ਹੋਵੇਗਾ 48 ਸੜਕਾਂ ਦਾ ਨਵੀਨੀਕਰਨ ਲੌਂਗੋਵਾਲ, 7 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ…
View More ਕੈਬਨਿਟ ਮੰਤਰੀ ਅਰੋੜਾ ਨੇ ਰੱਖਿਆ ਸੜਕਾਂ ਦੇ ਨਵੀਨੀਕਰਨ ਦਾ ਨੀਂਹ-ਪੱਥਰਸ੍ਰੀ ਆਨੰਦਪੁਰ ਸਾਹਿਬ ‘ਚ ਭਾਈ ਜੈਤਾ ਜੀ ਦੀ ਯਾਦਗਾਰ ਸਬੰਧੀ 5 ਗੈਲਰੀਆਂ ਸਮਰਪਿਤ
ਚੰਡੀਗੜ੍ਹ, 7 ਅਕਤੂਬਰ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ…
View More ਸ੍ਰੀ ਆਨੰਦਪੁਰ ਸਾਹਿਬ ‘ਚ ਭਾਈ ਜੈਤਾ ਜੀ ਦੀ ਯਾਦਗਾਰ ਸਬੰਧੀ 5 ਗੈਲਰੀਆਂ ਸਮਰਪਿਤਅਧਿਆਪਕ ਰਾਸ਼ਟਰ ਨਿਰਮਾਤਾ : ਮੁੱਖ ਮੰਤਰੀ ਭਗਵੰਤ ਮਾਨ
ਕਿਹਾ- ਨੌਜਵਾਨਾਂ ਨੂੰ ਪੰਜਾਬ ਦੀ ਵਿਰਾਸਤ ਨਾਲ ਜੋੜਨ ਦੀ ਅਪੀਲ ਕੀਤੀ ਸ੍ਰੀ ਆਨੰਦਪੁਰ ਸਾਹਿਬ, 7 ਅਕਤੂਬਰ : ਵਿਸ਼ਵ ਅਧਿਆਪਕ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ‘ਚ…
View More ਅਧਿਆਪਕ ਰਾਸ਼ਟਰ ਨਿਰਮਾਤਾ : ਮੁੱਖ ਮੰਤਰੀ ਭਗਵੰਤ ਮਾਨਡਾ. ਬਲਜੀਤ ਕੌਰ ਵੱਲੋਂ ਪਿੰਡਾਂ ‘ਚ 3.31 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਕਿਹਾ-ਪੰਜਾਬ ਸਰਕਾਰ ਨੇਕ ਨੀਅਤ ਨਾਲ ਸੂਬੇ ਦੀ ਤਰੱਕੀ ਲਈ ਕਰ ਰਹੀ ਕੰਮ ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ : ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ…
View More ਡਾ. ਬਲਜੀਤ ਕੌਰ ਵੱਲੋਂ ਪਿੰਡਾਂ ‘ਚ 3.31 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤਰੁਪਿੰਦਰ ਕੌਰ ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ
ਬਠਿੰਡਾ, 6 ਅਕਤੂਬਰ : ਪੰਜਾਬ ਸਰਕਾਰ ਵੱਲੋਂ ਰੁਪਿੰਦਰ ਕੌਰ ਗਿੱਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ…
View More ਰੁਪਿੰਦਰ ਕੌਰ ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ