ਲੋਕਾਂ ਦੇ ਪੀਣ ਲਈ ਟੈਂਕਰ ਰਾਹੀਂ ਕੀਤੀ ਜਾ ਰਹੀ ਪਾਣੀ ਦੀ ਸਪਲਾਈ : ਡਾ. ਬਲਬੀਰ ਸਿੰਘ ਸਿਹਤ ਵਿਭਾਗ ਵੱਲੋਂ ਜ਼ਿਲੇ ਦੇ ਸਾਰੇ ਹੌਟ ਸਪੌਟ ਖੇਤਰਾਂ…
View More ਸਿਹਤ ਮੰਤਰੀ ਨੇ ਡਾਇਰੀਆ ਪ੍ਰਭਾਵਿਤ ਇਲਾਕੇ ’ਚ ਜਾ ਕੇ ਲਿਆ ਸਥਿਤੀ ਦਾ ਜਾਇਜ਼ਾTag: Punjab Govt
‘ਆਪ’ ਨਸ਼ਿਆਂ ਅਤੇ ਗੈਂਗਸਟਰ ਵਿਰੁੱਧ ਲੜਾਈ ਜਾਰੀ ਰੱਖੇਗੀ : ਵਿੱਤ ਮੰਤਰੀ
ਹਰਪਾਲ ਚੀਮਾ ਨੇ ਪ੍ਰਤਾਪ ਬਾਜਵਾ ਦੀ ਭਾਜਪਾ ਨਾਲ ਇਕ ਸੁਰ ਹੋਣ ਦੀ ਗੱਲ ਕਹੀ ਚੰਡੀਗੜ੍ਹ, 12 ਜੁਲਾਈ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ…
View More ‘ਆਪ’ ਨਸ਼ਿਆਂ ਅਤੇ ਗੈਂਗਸਟਰ ਵਿਰੁੱਧ ਲੜਾਈ ਜਾਰੀ ਰੱਖੇਗੀ : ਵਿੱਤ ਮੰਤਰੀਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ
ਵੱਡੇ ਪੱਧਰ ’ਤੇ ਕੀਤੀਆਂ ਆਈ. ਪੀ. ਐੱਸ. ਅਧਿਕਾਰੀਆਂ ਦੀਆਂ ਬਦਲੀਆਂ ਚੰਡੀਗੜ੍ਹ, 12 ਜੁਲਾਈ : ਪੰਜਾਬ ਸਰਕਾਰ ਨੇ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ ਆਈ. ਪੀ. ਐੱਸ.…
View More ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲਪੰਚਾਂ-ਸਰਪੰਚਾਂ ਦੀਆਂ ਉਪ-ਚੋਣਾਂ ਦਾ ਐਲਾਨ
90 ਸਰਪੰਚ ਅਤੇ 1771 ਪੰਚਾਂ ਦੀ 27 ਜੁਲਾਈ ਨੂੰ ਹੋਵੇਗੀ ਚੋਣ ਚੰਡੀਗੜ੍ਹ, 11 ਜੁਲਾਈ : ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ…
View More ਪੰਚਾਂ-ਸਰਪੰਚਾਂ ਦੀਆਂ ਉਪ-ਚੋਣਾਂ ਦਾ ਐਲਾਨਪੇਂਡੂ ਖੇਡਾਂ ਸੂਬੇ ਦੇ ਸ਼ਾਨਦਾਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੀਆਂ : ਮੁੁੱਖ ਮੰਤਰੀ
ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦੀ ਦੁਨੀਆ ਭਰ ਵਿਚ ਚਰਚਾ : ਭਗਵੰਤ ਮਾਨ ਚੰਡੀਗੜ੍ਹ, 11 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ…
View More ਪੇਂਡੂ ਖੇਡਾਂ ਸੂਬੇ ਦੇ ਸ਼ਾਨਦਾਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੀਆਂ : ਮੁੁੱਖ ਮੰਤਰੀਤਲਵਾੜਾ ਦੇ ਬੱਸ ਅੱਡੇ ਦੀ ਬਦਲੀ ਜਾਵੇਗੀ ਨੁਹਾਰ : ਮੰਤਰੀ ਸੌਂਦ
ਵਿਧਾਇਕ ਕਰਮਬੀਰ ਘੁੰਮਣ ਨੇ ਤਲਵਾੜਾ ਬੱਸ ਸਟੈਂਡ ਨੂੰ ਨਵਾਂ ਬਣਾਉਣ ਦੀ ਕੀਤੀ ਮੰਗ ਚੰਡੀਗੜ, 11 ਜੁਲਾਈ: ਵਿਧਾਨ ਸਭਾ ਦੇ ਇਲਾਜ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ…
View More ਤਲਵਾੜਾ ਦੇ ਬੱਸ ਅੱਡੇ ਦੀ ਬਦਲੀ ਜਾਵੇਗੀ ਨੁਹਾਰ : ਮੰਤਰੀ ਸੌਂਦਕੋਈ ਵੀ ਗੈਸਟ ਫ਼ੈਕਲਟੀ ਆਪਣੀ ਨੌਕਰੀ ਨਹੀਂ ਗੁਆਏਗਾ : ਹਰਜੋਤ ਬੈਂਸ
ਪੰਜਾਬ ਸਰਕਾਰ ਜਲਦੀ ਹੀ ਕਈ ਇਲਾਕਿਆਂ ਵਿਚ ਖੋਲ੍ਹਣ ਜਾ ਰਹੀ ਨਵੇਂ ਸਰਕਾਰੀ ਕਾਲਜ ਚੰਡੀਗੜ੍ਹ, 11 ਜੁਲਾਈ : ਪੰਜਾਬ ਵਿਧਾਨ ਸਭਾ ਵਿਚ ਦੂਜੇ ਦਿਨ ਸਿੱਖਿਆ ਮੰਤਰੀ…
View More ਕੋਈ ਵੀ ਗੈਸਟ ਫ਼ੈਕਲਟੀ ਆਪਣੀ ਨੌਕਰੀ ਨਹੀਂ ਗੁਆਏਗਾ : ਹਰਜੋਤ ਬੈਂਸਹੁਣ 15 ਜੁਲਾਈ ਤੱਕ ਚੱਲੇਗਾ ਵਿਧਾਨ ਸਭਾ ਦਾ ਸੈਸ਼ਨ
ਇਜਲਾਸ ਦਾ ਸਮਾਂ ਵਧਾਇਆ ਚੰਡੀਗੜ੍ਹ, 11 ਜੁਲਾਈ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਸਮਾਂ ਵਧਾ ਦਿੱਤਾ ਗਿਆ ਹੈ। ਹੁਣ ਵਿਧਾਨ ਸਭਾ ਦੀ ਕਾਰਵਾਈ 5…
View More ਹੁਣ 15 ਜੁਲਾਈ ਤੱਕ ਚੱਲੇਗਾ ਵਿਧਾਨ ਸਭਾ ਦਾ ਸੈਸ਼ਨਮੰਤਰੀ ਈ. ਟੀ. ਓ. ਨੇ ਆਰਕੀਟੈਕਚਰ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 9 ਜਲਾਈ : ਅੱਜ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ।…
View More ਮੰਤਰੀ ਈ. ਟੀ. ਓ. ਨੇ ਆਰਕੀਟੈਕਚਰ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਕੋਹਲੀ ਪਰਿਵਾਰ ਨੇ 3 ਪੀੜ੍ਹੀਆਂ ਤੋਂ ਲਗਾਤਾਰ ਲੋਕਾਂ ਦੀ ਸੇਵਾ ਕੀਤੀ : ਅਮਨ ਅਰੋੜਾ
ਵਿਰਸੇ ਤੇ ਵਿਰਾਸਤ ਨੂੰ ਕਾਇਮ ਰੱਖਣ ’ਚ ਕੋਹਲੀ ਪਰਿਵਾਰ ਦਾ ਵੱਡਾ ਰੋਲ : ਸਪੀਕਰ ਸੰਧਵਾਂ ਪਟਿਆਲਾ, 9 ਜੁਲਾਈ :- ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ…
View More ਕੋਹਲੀ ਪਰਿਵਾਰ ਨੇ 3 ਪੀੜ੍ਹੀਆਂ ਤੋਂ ਲਗਾਤਾਰ ਲੋਕਾਂ ਦੀ ਸੇਵਾ ਕੀਤੀ : ਅਮਨ ਅਰੋੜਾ