ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲਾ ਐਲਾਨ ਸਕਦੀ ਹੈ ਸੂਬਾ ਸਰਕਾਰ ਚੰਡੀਗੜ੍ਹ, 8 ਅਕਤੂਬਰ : ਸੂਬਾ…
View More ਪੰਜਾਬ ਦਾ 24ਵਾਂ ਜ਼ਿਲਾ ਬਣੇਗਾ ਸ੍ਰੀ ਅਨੰਦਪੁਰ ਸਾਹਿਬ !Tag: Punjab Govt
ਕੈਬਨਿਟ ਮੰਤਰੀ ਅਰੋੜਾ ਨੇ ਰੱਖਿਆ ਸੜਕਾਂ ਦੇ ਨਵੀਨੀਕਰਨ ਦਾ ਨੀਂਹ-ਪੱਥਰ
ਹਲਕੇ ’ਚ 40 ਕਰੋੜ ਦੀ ਲਾਗਤ ਨਾਲ ਹੋਵੇਗਾ 48 ਸੜਕਾਂ ਦਾ ਨਵੀਨੀਕਰਨ ਲੌਂਗੋਵਾਲ, 7 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ…
View More ਕੈਬਨਿਟ ਮੰਤਰੀ ਅਰੋੜਾ ਨੇ ਰੱਖਿਆ ਸੜਕਾਂ ਦੇ ਨਵੀਨੀਕਰਨ ਦਾ ਨੀਂਹ-ਪੱਥਰਸ੍ਰੀ ਆਨੰਦਪੁਰ ਸਾਹਿਬ ‘ਚ ਭਾਈ ਜੈਤਾ ਜੀ ਦੀ ਯਾਦਗਾਰ ਸਬੰਧੀ 5 ਗੈਲਰੀਆਂ ਸਮਰਪਿਤ
ਚੰਡੀਗੜ੍ਹ, 7 ਅਕਤੂਬਰ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ…
View More ਸ੍ਰੀ ਆਨੰਦਪੁਰ ਸਾਹਿਬ ‘ਚ ਭਾਈ ਜੈਤਾ ਜੀ ਦੀ ਯਾਦਗਾਰ ਸਬੰਧੀ 5 ਗੈਲਰੀਆਂ ਸਮਰਪਿਤਅਧਿਆਪਕ ਰਾਸ਼ਟਰ ਨਿਰਮਾਤਾ : ਮੁੱਖ ਮੰਤਰੀ ਭਗਵੰਤ ਮਾਨ
ਕਿਹਾ- ਨੌਜਵਾਨਾਂ ਨੂੰ ਪੰਜਾਬ ਦੀ ਵਿਰਾਸਤ ਨਾਲ ਜੋੜਨ ਦੀ ਅਪੀਲ ਕੀਤੀ ਸ੍ਰੀ ਆਨੰਦਪੁਰ ਸਾਹਿਬ, 7 ਅਕਤੂਬਰ : ਵਿਸ਼ਵ ਅਧਿਆਪਕ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ‘ਚ…
View More ਅਧਿਆਪਕ ਰਾਸ਼ਟਰ ਨਿਰਮਾਤਾ : ਮੁੱਖ ਮੰਤਰੀ ਭਗਵੰਤ ਮਾਨਡਾ. ਬਲਜੀਤ ਕੌਰ ਵੱਲੋਂ ਪਿੰਡਾਂ ‘ਚ 3.31 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਕਿਹਾ-ਪੰਜਾਬ ਸਰਕਾਰ ਨੇਕ ਨੀਅਤ ਨਾਲ ਸੂਬੇ ਦੀ ਤਰੱਕੀ ਲਈ ਕਰ ਰਹੀ ਕੰਮ ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ : ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ…
View More ਡਾ. ਬਲਜੀਤ ਕੌਰ ਵੱਲੋਂ ਪਿੰਡਾਂ ‘ਚ 3.31 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤਰੁਪਿੰਦਰ ਕੌਰ ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ
ਬਠਿੰਡਾ, 6 ਅਕਤੂਬਰ : ਪੰਜਾਬ ਸਰਕਾਰ ਵੱਲੋਂ ਰੁਪਿੰਦਰ ਕੌਰ ਗਿੱਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ…
View More ਰੁਪਿੰਦਰ ਕੌਰ ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤਸ਼ਹੀਦੀ ਸ਼ਤਾਬਦੀ ਮਨਾਉਣ ਸਬੰਧੀ ਮੁੱਖ ਮੰਤਰੀ ਨੇ ਸੰਤ ਸਮਾਜ ਨਾਲ ਕੀਤੀ ਮੀਟਿੰਗ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਵੇ : ਮੁੱਖ ਮੰਤਰੀ ਭਾਰਤ ਸਰਕਾਰ ਚੰਡੀਗੜ੍ਹ, 6 ਅਕਤੂਬਰ : ਪੰਜਾਬ…
View More ਸ਼ਹੀਦੀ ਸ਼ਤਾਬਦੀ ਮਨਾਉਣ ਸਬੰਧੀ ਮੁੱਖ ਮੰਤਰੀ ਨੇ ਸੰਤ ਸਮਾਜ ਨਾਲ ਕੀਤੀ ਮੀਟਿੰਗ69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸ਼ਤਰੰਜ ਦਾ ਮੰਤਰੀ ਚੀਮਾ ਨੇ ਕੀਤਾ ਉਦਘਾਟਨ
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਖਿਡਾਰੀਆਂ ਨੂੰ ਸਮਰਪਣ ਤੇ ਅਨੁਸ਼ਾਸਨ ਦੀ ਭਾਵਨਾ ਨਾਲ ਮੁਕਾਬਲਾ ਕਰਨ ਲਈ ਕੀਤਾ ਪ੍ਰੇਰਿਤ ਸੰਗਰੂਰ, 5 ਅਕਤੂਬਰ : 69ਵੀਆਂ ਪੰਜਾਬ ਰਾਜ…
View More 69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸ਼ਤਰੰਜ ਦਾ ਮੰਤਰੀ ਚੀਮਾ ਨੇ ਕੀਤਾ ਉਦਘਾਟਨਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਕੀਤੀ ਸਮਰਪਿਤ
ਇਹ ਯਾਦਗਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਉਣ ਵਾਲੇ ਮਹਾਨ ਸਿੱਖ ਯੋਧੇ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ ਸ੍ਰੀ ਆਨੰਦਪੁਰ ਸਾਹਿਬ, 5 ਅਕਤੂਬਰ…
View More ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਕੀਤੀ ਸਮਰਪਿਤ2 ਸਾਲਾਂ ‘ਚ ਟਰਾਂਸਪੋਰਟ ਵਿਭਾਗ ਨੇ 27,500 ਡਰਾਈਵਰਾਂ ਨੂੰ ਸਿਖਲਾਈ ਦਿੱਤੀ : ਭੁੱਲਰ
ਚੰਡੀਗੜ੍ਹ 5 ਅਕਤੂਬਰ : ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ ਵਜੋਂ ਸ਼ੁਰੂ ਕੀਤਾ ਗਿਆ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰਡੀਟੀਸੀ) ਮਲੇਰਕੋਟਲਾ ਹੁਣ ਸੂਬੇ ਦੇ ਡਰਾਈਵਿੰਗ ਖੇਤਰ ਵਿਚ…
View More 2 ਸਾਲਾਂ ‘ਚ ਟਰਾਂਸਪੋਰਟ ਵਿਭਾਗ ਨੇ 27,500 ਡਰਾਈਵਰਾਂ ਨੂੰ ਸਿਖਲਾਈ ਦਿੱਤੀ : ਭੁੱਲਰ