-ਐਡਵੋਕੇਟ ਧਾਮੀ ਨੂੰ 117 ਅਤੇ ਕਾਹਨੇਕੇ ਨੂੰ ਮਿਲੀਆਂ 18 ਵੋਟਾਂ, 1 ਵੋਟ ਹੋਈ ਰੱਦ -ਵਿਰਕ ਸੀਨੀਅਰ ਮੀਤ ਪ੍ਰਧਾਨ, ਕਲਿਆਣ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ…
View More ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨTag: Punjab news
ਥਰਮਲ ਪਲਾਂਟ ਰੂਪਨਗਰ ਦਾ ਮੁੱਖ ਇੰਜੀਨੀਅਰ ਮੁਅੱਤਲ
ਪ੍ਰਾਈਵੇਟ ਥਰਮਲ ਪਲਾਂਟਾਂ ਦੇ ਮੁਕਾਬਲੇ ਵੱਧ ਬਾਲਣ ਦਾ ਖਰਚਾ ਬਣਿਆ ਮੁਅੱਤਲੀ ਦਾ ਕਾਰਨ ਰੂਪਨਗਰ, 3 ਨਵੰਬਰ : ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅਤੇ…
View More ਥਰਮਲ ਪਲਾਂਟ ਰੂਪਨਗਰ ਦਾ ਮੁੱਖ ਇੰਜੀਨੀਅਰ ਮੁਅੱਤਲ‘ਯੁੱਧ ਨਸ਼ਿਆਂ ਵਿਰੁੱਧ’ : 90 ਨਸ਼ਾ ਸਮੱਗਲਰ ਗ੍ਰਿਫ਼ਤਾਰ
ਚੰਡੀਗੜ੍ਹ, 2 ਨਵੰਬਰ :‘ਯੁੱਧ ਨਸ਼ਿਆਂ ਵਿਰੁੱਧ’ ਦੇ ਲਗਾਤਾਰ 246ਵੇਂ ਦਿਨ ਪੰਜਾਬ ਪੁਲਸ ਨੇ ਐਤਵਾਰ ਨੂੰ 272 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ…
View More ‘ਯੁੱਧ ਨਸ਼ਿਆਂ ਵਿਰੁੱਧ’ : 90 ਨਸ਼ਾ ਸਮੱਗਲਰ ਗ੍ਰਿਫ਼ਤਾਰਕੇਂਦਰ ਸਰਕਾਰ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਬਾਰੇ ਜਾਰੀ ਨੋਟੀਫਿਕੇਸ਼ਨ ਤੁਰੰਤ ਰੱਦ ਕਰੇ : ਪ੍ਰੋ ਚੰਦੂਮਾਜਰਾ
ਪਟਿਆਲਾ, 2 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ…
View More ਕੇਂਦਰ ਸਰਕਾਰ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਬਾਰੇ ਜਾਰੀ ਨੋਟੀਫਿਕੇਸ਼ਨ ਤੁਰੰਤ ਰੱਦ ਕਰੇ : ਪ੍ਰੋ ਚੰਦੂਮਾਜਰਾਅਵਾਰਾ ਕੁੱਤਿਆਂ ਨੇ ਨੌਜਵਾਨ ਦਾ ਸਿਰ ਵੱਢ ਕੇ ਕੀਤਾ ਧੜ ਤੋਂ ਅਲੱਗ, ਮੌਤ
ਨੂਰਮਹਿਲ, 2 ਨਵੰਬਰ :ਅਵਾਰਾ ਕੁੱਤਿਆਂ ਵੱਲੋਂ ਦਿਨ-ਦਿਹਾੜੇ ਰਾਹਗੀਰਾਂ ’ਤੇ ਹਮਲੇ ਕਰ ਕੇ ਉਨ੍ਹਾਂ ਨੂੰ ਜ਼ਖਮੀ ਕਰਨਾ ਆਮ ਗੱਲ ਹੋ ਗਈ ਹੈ। ਅੱਜ ਨੂਰਮਹਿਲ ’ਚ ਅਵਾਰਾ…
View More ਅਵਾਰਾ ਕੁੱਤਿਆਂ ਨੇ ਨੌਜਵਾਨ ਦਾ ਸਿਰ ਵੱਢ ਕੇ ਕੀਤਾ ਧੜ ਤੋਂ ਅਲੱਗ, ਮੌਤਖੇਤਾਂ ਵਿਚ ਕੰਮ ਕਰਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਤਰਨਤਾਰਨ, 2 ਨਵੰਰਬ : ਜ਼ਿਲਾ ਤਰਨਤਾਰਨ ਦੇ ਪਿੰਡ ਧਾਰੀਵਾਲ ਵਿਖੇ ਖੇਤਾਂ ਵਿਚ ਕੰਮ ਕਰ ਰਹੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ,…
View More ਖੇਤਾਂ ਵਿਚ ਕੰਮ ਕਰਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਗ੍ਰਿਫਤਾਰ
ਹੁਸ਼ਿਆਰਪੁਰ, 2 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲਾ ਹੁਸ਼ਿਆਰਪੁਰ ਦੇ ਜੰਗਲਾਤ ਵਿਭਾਗ ਮਾਹਿਲਪੁਰ ਵਿਚ ਤਾਇਨਾਤ ਇਕ ਜੰਗਲਾਤ ਕਰਮਚਾਰੀ (ਫੋਰੈਸਟਰ) ਸੁਰਿੰਦਰਜੀਤ ਪਾਲ ਨੂੰ ਗ੍ਰਿਫ਼ਤਾਰ…
View More 15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਗ੍ਰਿਫਤਾਰਦਸੂਹਾ ਦੇ ਨੌਜਵਾਨ ਦੀ ਡੌਂਕਰਾਂ ਨੇ ਗੋਲੀ ਮਾਰ ਕੇ ਕੀਤੀ ਹੱਤਿਆ
ਦਸੂਹਾ, 1 ਨਵੰਬਰ : ਥਾਣਾ ਦਸੂਹਾ ਦੇ ਪਿੰਡ ਰਾਘੋਵਾਲ ਦੇ ਸਾਹਿਬ ਸਿੰਘ (21) ਪੁੱਤਰ ਸੁਰਜੀਤ ਸਿੰਘ ਦੀ ਡੌਂਕੀ ਦੌਰਾਨ ਡੌਂਕਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ…
View More ਦਸੂਹਾ ਦੇ ਨੌਜਵਾਨ ਦੀ ਡੌਂਕਰਾਂ ਨੇ ਗੋਲੀ ਮਾਰ ਕੇ ਕੀਤੀ ਹੱਤਿਆਪੀ.ਯੂ. ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨਾ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਫੈਸਲਾ : ਖੁੱਡੀਆਂ
ਸ੍ਰੀ ਅਨੰਦਪੁਰ ਸਾਹਿਬ, 1 ਨਵੰਬਰ : ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਕਰੀਬ 6 ਦਹਾਕੇ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤਾਨਾਸ਼ਾਹੀ ਢੰਗ ਨਾਲ ਭੰਗ ਕਰਨ…
View More ਪੀ.ਯੂ. ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨਾ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਫੈਸਲਾ : ਖੁੱਡੀਆਂਬਿਕਰਮ ਮਜੀਠੀਆ ’ਤੇ ਭ੍ਰਿਸ਼ਟਾਚਾਰ ਦਾ ਸ਼ਿਕੰਜਾ
ਪੰਜਾਬ ਦੇ ਰਾਜਪਾਲ ਨੇ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ, 10 ਨੂੰ ਦੋਸ਼ ਤੈਅ ਕਰਨ ’ਤੇ ਹੋਵੇਗੀ ਬਹਿਸ ਮੋਹਾਲੀ, 1 ਨਵੰਬਰ : ਸ਼੍ਰੋਮਣੀ ਅਕਾਲੀ ਦਲ (ਐੱਸ.…
View More ਬਿਕਰਮ ਮਜੀਠੀਆ ’ਤੇ ਭ੍ਰਿਸ਼ਟਾਚਾਰ ਦਾ ਸ਼ਿਕੰਜਾ