ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਸਮੱਗਲਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਜ਼ਿਲਾ ਪੁਲਸ ਮੁਖੀ ਸੰਗਰੂਰ, 9 ਜੂਨ -: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ…
View More ਨਸ਼ਾ ਸਮੱਗਲਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨਾਂ ਨੂੰ ਢਾਹਿਆTag: Punjab news
ਸਮਾਜ ਸੇਵਾ ਦੇ ਕਾਰਜਾਂ ਵਿੱਚ ਹਰ ਇਨਸਾਨ ਨੂੰ ਯੋਗਦਾਨ ਪਾਉਣਾ ਚਾਹੀਦੈ : ਮੰਤਰੀ ਚੀਮਾ
ਕੈਂਪ ਦੌਰਾਨ 1600 ਮਰੀਜਾਂ ਦਾ ਕੀਤਾ ਚੈੱਕਅਪ ਡੀ. ਸੀ. ਸੰਦੀਪ ਰਿਸ਼ੀ ਅਤੇ ਅਦਾਕਾਰ ਕਰਮਜੀਤ ਅਨਮੋਲ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਹੋਏ ਸ਼ਾਮਲ ਦਿੜ੍ਹਬਾ, 6 ਜੂਨ…
View More ਸਮਾਜ ਸੇਵਾ ਦੇ ਕਾਰਜਾਂ ਵਿੱਚ ਹਰ ਇਨਸਾਨ ਨੂੰ ਯੋਗਦਾਨ ਪਾਉਣਾ ਚਾਹੀਦੈ : ਮੰਤਰੀ ਚੀਮਾਪਟਿਆਲਾ ਦੀ ਆਉਂਦੇ 2 ਮਹੀਨਿਆਂ ’ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ
ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸੜਕਾਂ, ਸਟਰੀਟ ਲਾਈਟਾਂ ਸਮੇਤ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਪਟਿਆਲਾ, 5 ਜੂਨ :- ਪੰਜਾਬ ਦੇ ਸਿਹਤ ਤੇ ਪਰਿਵਾਰ…
View More ਪਟਿਆਲਾ ਦੀ ਆਉਂਦੇ 2 ਮਹੀਨਿਆਂ ’ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘਕੰਬਾਈਨਾਂ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ
ਲੱਖ ਦਾ ਸਾਮਾਨ ਸੜ ਕੇ ਸੁਆਹ ਦੇਵੀਗੜ੍ਹ, 5 ਜੂਨ :- ਜ਼ਿਲਾ ਪਟਿਆਲਾ ਦੇ ਕਬਸਾ ਦੇਵੀਗੜ੍ਹ ਤੋਂ 10 ਕੁ ਕਿਲੋਮੀਟਰ ਦੂਰ ਪਿੰਡ ਹਰੀਗੜ੍ਹ ਨੇੜੇ ਟਾਂਗਰੀ ਨਦੀ…
View More ਕੰਬਾਈਨਾਂ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗਕੇਂਦਰੀ ਜੇਲ ਦਾ ਵਾਰਡਨ ਗ੍ਰਿਫਤਾਰ
ਕੈਦੀਆਂ ਨੂੰ ਪਾਬੰਦੀਸ਼ੁਦਾ ਸਮੱਗਰੀ ਸਪਲਾਈ ਕਰਨ ਦਾ ਲੱਗਾ ਦੋਸ਼ ਲੁਧਿਆਣਾ, 5 ਜੂਨ : ਸਥਾਨਕ ਤਾਜਪੁਰ ਰੋਡ ਦੀ ਕੇਂਦਰੀ ਜੇਲ ’ਚ ਨਸ਼ਾ ਅਤੇ ਹੋਰ ਤਰ੍ਹਾਂ ਦੀਆਂ…
View More ਕੇਂਦਰੀ ਜੇਲ ਦਾ ਵਾਰਡਨ ਗ੍ਰਿਫਤਾਰਪਿੰਡ ਗਹਿਲਾ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ
ਵਿਧਾਇਕ ਭਰਾਜ ਨੇ 1.83 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ ਸੰਗਰੂਰ, 04 ਜੂਨ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
View More ਪਿੰਡ ਗਹਿਲਾ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਏ. ਡੀ. ਜੀ. ਪੀ. ਜੇਲ੍ਹਾਂ ਵੱਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ
ਜੇਲ੍ਹ ’ਚ ਗਸ਼ਤ ਕਰਨ ਲਈ ਈ-ਰਿਕਸ਼ਾ, ਈ-ਬਾਈਕ ਅਤੇ ਮੋਟਰਸਾਈਕਲ ਵੀ ਸੌਂਪੇ ਪਟਿਆਲਾ, 4 ਜੂਨ : ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ ਅਤੇ ਵਧੀਕ ਡਾਇਰੈਕਟਰ…
View More ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਏ. ਡੀ. ਜੀ. ਪੀ. ਜੇਲ੍ਹਾਂ ਵੱਲੋਂ ਕੇਂਦਰੀ ਜੇਲ੍ਹ ਦਾ ਨਿਰੀਖਣਡੀ. ਸੀ. ਵੱਲੋਂ ਬਾਰਾਂਦਰੀ ਬਾਗ ਅਤੇ ਪੋਲੋ ਗਰਾਊਂਡ ਦਾ ਨਿਰੀਖਣ
ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਅਤੇ ਪੋਲੋਂ ਗਰਾਊਂਡ ਦੀ ਸਾਫ਼ ਸਫ਼ਾਈ ਦਾ ਲਿਆ ਜਾਇਜ਼ਾ ਜਨਤਕ ਸਥਾਨਾਂ ’ਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ’ਚ ਅਣਗਹਿਲੀ ਬਰਦਾਸ਼ਤ ਨਹੀਂ…
View More ਡੀ. ਸੀ. ਵੱਲੋਂ ਬਾਰਾਂਦਰੀ ਬਾਗ ਅਤੇ ਪੋਲੋ ਗਰਾਊਂਡ ਦਾ ਨਿਰੀਖਣਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 4 ਜੂਨ – ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ…
View More ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭਮੁਲਜ਼ਮ ਨੂੰ ਫੜਨ ਗਈ ਪੁਲਸ ’ਤੇ ਪਿਉ-ਪੁੱਤ ਵੱਲੋਂ ਹਮਲਾ
2 ਪੁਲਸ ਮੁਲਾਜ਼ਮ ਜ਼ਖਮੀ, ਮੁਲਜ਼ਮ ਖਿਲਾਫ ਪਹਿਲਾਂ ਵੀ 10 ਮੁਕੱਦਮੇ ਦਰਜ : ਐੱਸ. ਐੱਚ. ਓ. ਕਾਦੀਆਂ, 4 ਜੂਨ :– ਜ਼ਿਲਾ ਗੁਰਦਾਸਪੁਰ ਦੇ ਪੁਲਸ ਥਾਣਾ ਕਾਦੀਆਂ…
View More ਮੁਲਜ਼ਮ ਨੂੰ ਫੜਨ ਗਈ ਪੁਲਸ ’ਤੇ ਪਿਉ-ਪੁੱਤ ਵੱਲੋਂ ਹਮਲਾ