Punjab-Police

ਯੁੱਧ ਨਸ਼ਿਆਂ ਵਿਰੁੱਧ ਦੇ 585ਵੇਂ ਦਿਨ 90 ਨਸ਼ਾ ਤਸਕਰ ਕਾਬੂ

ਚੰਡੀਗੜ੍ਹ 8 ਅਕਤੂਬਰ 2026: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 260ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ…

View More ਯੁੱਧ ਨਸ਼ਿਆਂ ਵਿਰੁੱਧ ਦੇ 585ਵੇਂ ਦਿਨ 90 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਮਾਨ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸੰਗਰੂਰ ਦੇ ਲੋਕਾਂ ਨੂੰ ਵੰਡੇ ਮਾਲਕਾਨਾ ਹੱਕ ਸਰਟੀਫਿਕੇਟ

ਧੂਰੀ 8 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਨਾ ਹੱਕ…

View More ਮੁੱਖ ਮੰਤਰੀ ਮਾਨ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸੰਗਰੂਰ ਦੇ ਲੋਕਾਂ ਨੂੰ ਵੰਡੇ ਮਾਲਕਾਨਾ ਹੱਕ ਸਰਟੀਫਿਕੇਟ

ਮੋਹਾਲੀ ਦੇ ਚਾਰ ਸਕੂਲਾਂ ਨੂੰ ਮਿਲੀ ਬੰ.ਬ ਨਾਲ ਉਡਾਉਣ ਦੀ ਧਮਕੀ

7 ਅਕਤੂਬਰ 2026: ਮੋਹਾਲੀ ਦੇ ਚਾਰ ਸਕੂਲਾਂ ਨੂੰ ਅੱਜ ਬੰਬ ਨਾਲ ਧਮਕੀ ਭਰੇ ਈਮੇਲ ਮਿਲੇ ਹਨ। ਜਿਨ੍ਹਾਂ ਸਕੂਲਾਂ ਨੂੰ ਧਮਕੀਆਂ ਮਿਲੀਆਂ ਹਨ ਉਨ੍ਹਾਂ ਵਿੱਚ ਮਿਲੇਨੀਅਮ…

View More ਮੋਹਾਲੀ ਦੇ ਚਾਰ ਸਕੂਲਾਂ ਨੂੰ ਮਿਲੀ ਬੰ.ਬ ਨਾਲ ਉਡਾਉਣ ਦੀ ਧਮਕੀ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ 7 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ…

View More 19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ 6 ਅਕਤੂਬਰ 2026: ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ…

View More ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵੱਲੋਂ 267 ਕਰੋੜ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਸਕੀਮ ਲੋਕਾਂ ਨੂੰ ਸਮਰਪਿਤ ਕੀਤੀ

ਚੰਡੀਗੜ੍ਹ 6 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ…

View More ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵੱਲੋਂ 267 ਕਰੋੜ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਸਕੀਮ ਲੋਕਾਂ ਨੂੰ ਸਮਰਪਿਤ ਕੀਤੀ

AGTF ਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ

6 ਅਕਤੂਬਰ 2026: ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ…

View More AGTF ਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ

6 ਅਕਤੂਬਰ 2026: ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ…

View More ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ

ASI ਹਮਲੇ ਦੀ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਲਈ ਜ਼ਿੰਮੇਵਾਰੀ

6 ਅਕਤੂਬਰ 2026: “ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ” ਨਾਮਕ ਇੱਕ ਸੰਗਠਨ ਨੇ ਅੰਮ੍ਰਿਤਸਰ ਵਿੱਚ ਜੀਆਰਪੀ ਵਿੱਚ ਤਾਇਨਾਤ ਏਐਸਆਈ ਸੁਖਚੈਨ ਸਿੰਘ ‘ਤੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸੰਗਠਨ ਵੱਲੋਂ…

View More ASI ਹਮਲੇ ਦੀ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਲਈ ਜ਼ਿੰਮੇਵਾਰੀ

ਬਠਿੰਡਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਕ.ਤ.ਲ

5 ਅਕਤੂਬਰ 2026: ਬਠਿੰਡਾ ਦੇ ਪਿੰਡ ਹਰੈਪੁਰ ਵਿੱਚ ਐਤਵਾਰ ਦੇਰ ਸ਼ਾਮ ਜ਼ਮੀਨੀ ਵਿਵਾਦ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਵਿੱਚ ਇੱਕ ਨੌਜਵਾਨ ਦੀ…

View More ਬਠਿੰਡਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਕ.ਤ.ਲ