Ashu

ਹਾਰ ਤੋਂ ਬਾਅਦ ਆਸ਼ੂ ਨੇ ਸੂਬਾ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਉਪ ਚੋਣ ’ਤੇ ਹਾਵੀ ਰਿਹਾ ਕਾਂਗਰਸ ਦਾ ਅੰਦਰੂਨੀ ਕਲੇਸ਼ ਲੁਧਿਆਣਾ, 23 ਜੂਨ : ਹਲਕਾ ਪੱਛਮੀ ਦੀ ਉਪ ਚੋਣ ’ਚ 10637 ਵੋਟਾਂ ਨਾਲ ਹਾਰਨ ਤੋਂ ਬਾਅਦ…

View More ਹਾਰ ਤੋਂ ਬਾਅਦ ਆਸ਼ੂ ਨੇ ਸੂਬਾ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
Sardaar Ji 3 Trailer Out

ਚਰਚਾ ਵਿਚ ਰਹੀ ਦਿਲਜੀਤ ਦੀ ਫ਼ਿਲਮ ‘ਸਰਦਾਰਜੀ-3’ ਦਾ ਟ੍ਰੇਲਰ ਰਿਲੀਜ਼

ਸਿਰਫ਼ ਵਿਦੇਸ਼ਾਂ ਵਿਚ ਰਿਲੀਜ਼ ਹੋਵੇਗੀ ਫਿਲਮ Sardaar ji 3 Trailer :  ਲੰਬੇ ਸਮੇਂ ਤੋਂ ਚਰਚਾ ਵਿਚ ਰਹੀ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਪੰਜਾਬੀ…

View More ਚਰਚਾ ਵਿਚ ਰਹੀ ਦਿਲਜੀਤ ਦੀ ਫ਼ਿਲਮ ‘ਸਰਦਾਰਜੀ-3’ ਦਾ ਟ੍ਰੇਲਰ ਰਿਲੀਜ਼
Monsoon

ਪੰਜਾਬ ਵਿਚ ਦਾਖ਼ਲ ਹੋਇਆ ਮਾਨਸੂਨ

ਕਈ ਜ਼ਿਲ੍ਹਿਆਂ ਵਿਚ ਪਿਆ ਮੀਂਹ ਪਠਾਨਕੋਟ, 23 ਜੂਨ : ਹਿਮਾਚਲ ਪ੍ਰਦੇਸ਼ ਤੋਂ ਬਾਅਦ ਹੁਣ ਮਾਨਸੂਨ ਐਤਵਾਰ ਨੂੰ ਪਠਾਨਕੋਟ ਰਾਹੀਂ ਪੰਜਾਬ ਵਿਚ ਦਾਖ਼ਲ ਹੋ ਗਿਆ ਹੈ।…

View More ਪੰਜਾਬ ਵਿਚ ਦਾਖ਼ਲ ਹੋਇਆ ਮਾਨਸੂਨ
By-election

ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ

ਸਵੇਰੇ 8 ਵਜੇ ਸ਼ੁਰੂ ਹੋਵੇਗੀ ਗਿਣਤੀ ਲੁਧਿਆਣਾ, 22 ਜੂਨ : ਲੁਧਿਆਣਾ ਦੇ ਪੱਛਮੀ ਹਲਕੇ ’ਚ ਹੋਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸੋਮਵਾਰ ਸਵੇਰੇ 8…

View More ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ
Harpal Singh Cheema

ਵਿੱਤ ਮੰਤਰੀ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ ਤਿੰਨ ਖੇਡ ਕੋਚ

ਖੇਡਾਂ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਪਿੰਡਾਂ ਵਿਚ ਬਣਾਈਆਂ ਜਾ ਰਹੀਆਂ ਖੇਡ ਨਰਸਰੀਆਂ : ਹਰਪਾਲ ਚੀਮਾ ਦਿੜ੍ਹਬਾ, 22 ਜੂਨ :- ਪੰਜਾਬ ਦੇ ਵਿੱਤ ਅਤੇ…

View More ਵਿੱਤ ਮੰਤਰੀ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ ਤਿੰਨ ਖੇਡ ਕੋਚ
Excise Department

ਆਬਕਾਰੀ ਵਿਭਾਗ ਤੇ ਪੁਲਸ ਦੀ ਨਾਕਾਬੰਦੀ ਵੇਖ ਕੇ ਡਰਾਈਵਰ ਕਾਰ ਛੱਡ ਕੇ ਫਰਾਰ

ਮਹਿੰਦਰਾ ਕਾਰ ਵਿਚੋਂ ਅੰਗਰੇਜ਼ੀ ਸ਼ਰਾਬ ਦੀਆਂ ਬੋਤਲਾਂ ਤੇ ‘ਅਧੀਏ’ ਬਰਾਮਦ ਅੰਮ੍ਰਿਤਸਰ, 22 ਜੂਨ – ਆਬਕਾਰੀ ਵਿਭਾਗ ਤੇ ਪੁਲਸ ਦੇ ਸਾਂਝੇ ਆਪ੍ਰੇਸ਼ਨ ’ਚ ਇਕ ਮਹਿੰਦਰਾ ਕਾਰ…

View More ਆਬਕਾਰੀ ਵਿਭਾਗ ਤੇ ਪੁਲਸ ਦੀ ਨਾਕਾਬੰਦੀ ਵੇਖ ਕੇ ਡਰਾਈਵਰ ਕਾਰ ਛੱਡ ਕੇ ਫਰਾਰ
Aman Arora

ਅਮਨ ਅਰੋੜਾ ਨੇ ਲੌਂਗੋਵਾਲ ’ਚ 5.39 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ-ਪੱਥਰ

ਟਿਊਬਵੈੱਲ, ਟੈਂਕੀ ਅਤੇ ਵਾਟਰ ਸਪਲਾਈ ਪ੍ਰੋਜੈਕਟ ’ਤੇ ਖਰਚੇ ਜਾਣਗੇ 3.91 ਕਰੋੜ ; 600 ਘਰਾਂ ਨੂੰ ਹੋਵੇਗਾ ਲਾਭ ਸੰਗਰੂਰ, 22 ਜੂਨ : ਜ਼ਿਲਾ ਸੰਗਰੂਰ ਦੇ ਕਸਬਾ…

View More ਅਮਨ ਅਰੋੜਾ ਨੇ ਲੌਂਗੋਵਾਲ ’ਚ 5.39 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ-ਪੱਥਰ
Pigeon racing

ਕਬੂਤਰਬਾਜ਼ੀ ’ਤੇ ਰੋਕ

ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਚੰਡੀਗੜ੍ਹ, 22 ਜੂਨ : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਠੋਸ ਕਦਮ ਚੁੱਕਦਿਆਂ ਪੰਜਾਬ ਵਿਚ…

View More ਕਬੂਤਰਬਾਜ਼ੀ ’ਤੇ ਰੋਕ
Delhi Gurdwara Committee

ਪਰਮਜੀਤ ਸਿੰਘ ਸਰਨਾ ਨੂੰ ਵੱਡਾ ਝਟਕਾ

ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਜੱਗਾ ਸਾਥੀਆਂ ਸਮੇਤ ਅਕਾਲੀ ਦਲ ਦਿੱਲੀ ਸਟੇਟ ’ਚ ਸ਼ਾਮਲ ਅੰਮ੍ਰਿਤਸਰ, 22 ਜੂਨ :- ਦਿੱਲੀ ਦੀ ਸਿੱਖ ਸਿਆਸਤ ਵਿਚ…

View More ਪਰਮਜੀਤ ਸਿੰਘ ਸਰਨਾ ਨੂੰ ਵੱਡਾ ਝਟਕਾ
Case registered

ਮਹਿਲਾ ਆਈ. ਏ. ਐੱਸ. ਅਧਿਕਾਰੀ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ

ਗੰਨਮੈਨ ਗ੍ਰਿਫ਼ਤਾਰ ਜਲੰਧਰ, 22 ਜੂਨ – ਜਲੰਧਰ ਪੁਲਿਸ ਨੇ ਗੋਲੀਬਾਰੀ ਮਾਮਲੇ ਵਿਚ ਮਹਿਲਾ ਆਈ. ਏ. ਐੱਸ. ਅਧਿਕਾਰੀ ,ਉਸਦੇ ਪਤੀ ਅਤੇ ਗੰਨਮੈਨ ਵਿਰੁੱਧ ਕੇਸ ਦਰਜ ਕੀਤਾ…

View More ਮਹਿਲਾ ਆਈ. ਏ. ਐੱਸ. ਅਧਿਕਾਰੀ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ