ਪਠਾਨਕੋਟ, ਅੰਮ੍ਰਿਤਸਰ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਤੇ ਗਰਜ ਨਾਲ ਬਦਲੇਗਾ ਮੌਸਮ ਚੰਡੀਗੜ੍ਹ, 28 ਮਾਰਚ: ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ…
View More ਪੰਜਾਬ ‘ਚ 3 ਦਿਨਾਂ ਲਈ ‘ਯੈਲੋ ਅਲਰਟ’ ਜਾਰੀTag: Punjab news
ਵਪਾਰੀਆਂ ਲਈ ਸਰਕਾਰ ਦੀ ਸੁਚਾਰੂ ਨੀਤੀ; ਹਰਪਾਲ ਚੀਮਾ ਵੱਲੋਂ 1,386 ਸ਼ਿਕਾਇਤਾਂ ਦੇ ਨਿਪਟਾਰੇ ਦੀ ਸਮੀਖਿਆ
ਵਿੱਤ ਮੰਤਰੀ ਨੇ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 28 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ…
View More ਵਪਾਰੀਆਂ ਲਈ ਸਰਕਾਰ ਦੀ ਸੁਚਾਰੂ ਨੀਤੀ; ਹਰਪਾਲ ਚੀਮਾ ਵੱਲੋਂ 1,386 ਸ਼ਿਕਾਇਤਾਂ ਦੇ ਨਿਪਟਾਰੇ ਦੀ ਸਮੀਖਿਆਸੋਸ਼ਲ ਮੀਡੀਆ ਟ੍ਰੋਲਿੰਗ ‘ਤੇ ਭੜਕੇ ਗੁਰਪ੍ਰੀਤ ਘੁੱਗੀ; ਅਕਸ ਖ਼ਰਾਬ ਕਰਨ ਦੀ ਸਾਜ਼ਿਸ਼ ਵਿਰੁੱਧ ਤੋੜੀ ਚੁੱਪੀ
5 ਕਰੋੜ ਦੇ ਕਥਿਤ ਸਮਝੌਤੇ ਅਤੇ ਨਿੱਜੀ ਸਬੰਧਾਂ ਦੀਆਂ ਅਫ਼ਵਾਹਾਂ ਨੂੰ ਦੱਸਿਆ ਬੇਬੁਨਿਆਦ ਚੰਡੀਗੜ੍ਹ 27 ਮਾਰਚ : ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ ’ਤੇ…
View More ਸੋਸ਼ਲ ਮੀਡੀਆ ਟ੍ਰੋਲਿੰਗ ‘ਤੇ ਭੜਕੇ ਗੁਰਪ੍ਰੀਤ ਘੁੱਗੀ; ਅਕਸ ਖ਼ਰਾਬ ਕਰਨ ਦੀ ਸਾਜ਼ਿਸ਼ ਵਿਰੁੱਧ ਤੋੜੀ ਚੁੱਪੀਟੈਕਸ ਚੋਰੀ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; 1.5 ਕਰੋੜ ਦਾ ਤੰਬਾਕੂ ਸਟਾਕ ਬਰਾਮਦ
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਇਨਫੋਰਸਮੈਂਟ ਮੁਹਿੰਮ ਦਾ ਐਲਾਨ; ਕਈ ਸ਼ਹਿਰਾਂ ਵਿੱਚ ਛਾਪੇਮਾਰੀ ਕਰਕੇ 50 ਲੱਖ ਦੀ ਟੈਕਸ ਦੇਣਦਾਰੀ ਕੀਤੀ ਪਛਾਣ ਚੰਡੀਗੜ੍ਹ, 27 ਮਾਰਚ :…
View More ਟੈਕਸ ਚੋਰੀ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; 1.5 ਕਰੋੜ ਦਾ ਤੰਬਾਕੂ ਸਟਾਕ ਬਰਾਮਦਤਰਨਤਾਰਨ ਦੇ ਆਈਟੀਬੀਪੀ ਜਵਾਨ ਬਿਕਰਮਜੀਤ ਸਿੰਘ ਦੀ ਡਿਊਟੀ ਦੌਰਾਨ ਮੌਤ
ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਤਰਨਤਾਰਨ, 27 ਮਾਰਚ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਿਲੀਆਂਵਾਲਾ ਦੇ ਵਸਨੀਕ ਅਤੇ ਆਈਟੀਬੀਪੀ ਵਿਚ ਤਾਇਨਾਤ ਜਵਾਨ ਬਿਕਰਮਜੀਤ…
View More ਤਰਨਤਾਰਨ ਦੇ ਆਈਟੀਬੀਪੀ ਜਵਾਨ ਬਿਕਰਮਜੀਤ ਸਿੰਘ ਦੀ ਡਿਊਟੀ ਦੌਰਾਨ ਮੌਤਐਮਪੀ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ
ਬਜਟ ਸੈਸ਼ਨ ‘ਚ ਸ਼ਾਮਲ ਹੋਣ ਲਈ ਪੈਰੋਲ ਦੀ ਪਟੀਸ਼ਨ ਖਾਰਜ ਚੰਡੀਗੜ੍ਹ, 27 ਮਾਰਚ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ…
View More ਐਮਪੀ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾਪੰਜਾਬ ਵਿਚ ‘ਨਾਇਰਾ’ ਨੇ ਤੇਲ ਦੀਆਂ ਕੀਮਤਾਂ ਵਿਚ ਕੀਤਾ ਵੱਡਾ ਵਾਧਾ
ਪੈਟਰੋਲ 5 ਰੁਪਏ ਅਤੇ ਡੀਜ਼ਲ 2 ਤੋਂ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ; ਮੱਧ ਪੂਰਬ ਵਿੱਚ ਟਕਰਾਅ ਨੂੰ ਦੱਸਿਆ ਮੁੱਖ ਕਾਰਨ ਚੰਡੀਗੜ੍ਹ, 27 ਮਾਰਚ :…
View More ਪੰਜਾਬ ਵਿਚ ‘ਨਾਇਰਾ’ ਨੇ ਤੇਲ ਦੀਆਂ ਕੀਮਤਾਂ ਵਿਚ ਕੀਤਾ ਵੱਡਾ ਵਾਧਾਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ : ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਲੋਕਾਂ ਦੀ ਕਚਹਿਰੀ ਵਿਚ ਪਹੁੰਚੇ ਮੰਤਰੀ ਤੇ ਵਿਧਾਇਕ
ਇੱਕੋ ਦਿਨ 1000 ਪਿੰਡਾਂ ਤੇ ਵਾਰਡਾਂ ਵਿਚ ਜਨਤਕ ਮੁਹਿੰਮ; ਬਿਜਲੀ, ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਕੀਤਾ ਪੇਸ਼ ਚੰਡੀਗੜ੍ਹ,…
View More ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ : ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਲੋਕਾਂ ਦੀ ਕਚਹਿਰੀ ਵਿਚ ਪਹੁੰਚੇ ਮੰਤਰੀ ਤੇ ਵਿਧਾਇਕਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹੈ : ਸੰਜੀਵ ਅਰੋੜਾ
ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰੀ ਸੁਖਾਲੇਪਣ ਵਿੱਚ ਪੰਜਾਬ ਨੇ ਹਾਸਲ ਕੀਤਾ ਪਹਿਲਾ ਸਥਾਨ ਚੰਡੀਗੜ੍ਹ, 27 ਮਾਰਚ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ…
View More ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹੈ : ਸੰਜੀਵ ਅਰੋੜਾਮਾਨ ਸਰਕਾਰ ਨੇ ਸਕੂਲਾਂ ਨੂੰ ਬਣਾਇਆ ‘ਹਾਈ-ਟੈਕ’; ਏਆਈ ਹੈਕਾਥੌਨ ਰਾਹੀਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ
ਹਰਜੋਤ ਸਿੰਘ ਬੈਂਸ ਵੱਲੋਂ ਹਰ ਸਕੂਲ ਤੱਕ AI ਸਿੱਖਿਆ ਪਹੁੰਚਾਉਣ ਦਾ ਐਲਾਨ; ਜੇਤੂਆਂ ਨੂੰ ਮਿਲੇ ਨਕਦ ਇਨਾਮ ਚੰਡੀਗੜ੍ਹ/ਐਸ.ਏ.ਐਸ. ਨਗਰ, 25 ਮਾਰਚ : ਸਕੂਲੀ ਸਿੱਖਿਆ ਵਿੱਚ…
View More ਮਾਨ ਸਰਕਾਰ ਨੇ ਸਕੂਲਾਂ ਨੂੰ ਬਣਾਇਆ ‘ਹਾਈ-ਟੈਕ’; ਏਆਈ ਹੈਕਾਥੌਨ ਰਾਹੀਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ