ਗਰਭਵਤੀ ਔਰਤਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਚੰਡੀਗੜ੍ਹ, 2 ਮਾਰਚ: ਮੰਗਲਵਾਰ ਨੂੰ ਲੱਗਣ ਵਾਲਾ ਚੰਦਰ ਗ੍ਰਹਿਣ ਧਾਰਮਿਕ ਅਤੇ ਜੋਤਿਸ਼ ਪੱਖੋਂ ਬਹੁਤ ਅਹਿਮ ਮੰਨਿਆ ਜਾ…
View More ਚੰਦਰ ਗ੍ਰਹਿਣ ਅੱਜ : ਪੂਰਾ ਦਿਨ ਮੰਦਰ ਰਹਿਣਗੇ ਬੰਦTag: Punjab news
ਹਵਾਈ ਫ਼ੌਜ ਦੇ ਰਿਟਾਇਰਡ ਅਧਿਕਾਰੀ ਦੇ ਪੋਤੇ ਦਾ ਗੋਲੀ ਮਾਰ ਕੇ ਕਤਲ
ਵਿਆਹ ਸਮਾਗਮ ਦੌਰਾਨ ਪਾਰਕਿੰਗ ’ਚ ਹੋਇਆ ਹਮਲਾ; ਪੁਲਸ ਨੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਸ਼ੁਰੂ ਕੀਤੀ ਭਾਲ ਨਵਾਂਸ਼ਹਿਰ, 2 ਮਾਰਚ : ਬਲਾਚੌਰ ਦੇ ਇਕ…
View More ਹਵਾਈ ਫ਼ੌਜ ਦੇ ਰਿਟਾਇਰਡ ਅਧਿਕਾਰੀ ਦੇ ਪੋਤੇ ਦਾ ਗੋਲੀ ਮਾਰ ਕੇ ਕਤਲਰਣਜੀਤ ਸਿੰਘ ਐਨਕਾਊਂਟਰ ਮਾਮਲੇ ’ਚ ਅਦਾਲਤ ਸਖ਼ਤ
ਟੈਲੀਕਾਮ ਕੰਪਨੀਆਂ ਨੂੰ ਪੁਲਸ ਅਧਿਕਾਰੀਆਂ ਦੇ ਫ਼ੋਨ ਰਿਕਾਰਡ ਸਾਂਭਣ ਦੇ ਹੁਕਮ ਗੁਰਦਾਸਪੁਰ, 2 ਮਾਰਚ : ਗੁਰਦਾਸਪੁਰ ਪੁਲਸ ਵੱਲੋਂ ਕੀਤੇ ਗਏ ਇਕ ਐਨਕਾਊਂਟਰ ਦੇ ਮਾਮਲੇ ’ਚ…
View More ਰਣਜੀਤ ਸਿੰਘ ਐਨਕਾਊਂਟਰ ਮਾਮਲੇ ’ਚ ਅਦਾਲਤ ਸਖ਼ਤਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ; ਸੰਗਤ ’ਚ ਭਾਰੀ ਰੋਸ
ਬਾਬਾ ਦੀਪ ਸਿੰਘ ਨਗਰ ’ਚ ਪਵਿੱਤਰ ਅੰਗ ਖਿੱਲਰੇ ਮਿਲੇ; ਪੁਲਸ ਨੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਕੀਤੀ ਤੇਜ ਬਠਿੰਡਾ, 2 ਮਾਰਚ : ਬਠਿੰਡਾ ਦੇ…
View More ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ; ਸੰਗਤ ’ਚ ਭਾਰੀ ਰੋਸਜਲੰਧਰ ਦੇ 2 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ ਜਲੰਧਰ, 2 ਮਾਰਚ : ਜਲੰਧਰ ਸ਼ਹਿਰ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਪ੍ਰਮੁੱਖ ਸਕੂਲਾਂ ਨੂੰ…
View More ਜਲੰਧਰ ਦੇ 2 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’
ਤਕਨੀਕ ਅਧਾਰਤ ਪ੍ਰਸ਼ਾਸਨ ਸਾਡੀ ਪ੍ਰਮੁੱਖ ਤਰਜੀਹ, ‘ਵਿਚੋਲਾ ਸੱਭਿਆਚਾਰ’ ਹੋਇਆ ਖ਼ਤਮ : ਅਮਨ ਅਰੋੜਾ ਚੰਡੀਗੜ੍ਹ, 2 ਮਾਰਚ : ਪੰਜਾਬ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ…
View More ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’ਪੰਜਾਬ ਸਰਕਾਰ ਨੇ 22,000 ਤੋਂ ਵੱਧ ਬਜ਼ੁਰਗਾਂ ਨੂੰ ਭਲਾਈ ਸਕੀਮਾਂ ਨਾਲ ਜੋੜਿਆ
ਡਾ. ਬਲਜੀਤ ਕੌਰ ਵੱਲੋਂ ₹7.86 ਕਰੋੜ ਦੇ ਬਜਟ ਦਾ ਐਲਾਨ; ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ‘14567’ ਜਾਰੀ ਚੰਡੀਗੜ੍ਹ, 2 ਫਰਵਰੀ : ਪੰਜਾਬ ਸਰਕਾਰ ਵੱਲੋਂ…
View More ਪੰਜਾਬ ਸਰਕਾਰ ਨੇ 22,000 ਤੋਂ ਵੱਧ ਬਜ਼ੁਰਗਾਂ ਨੂੰ ਭਲਾਈ ਸਕੀਮਾਂ ਨਾਲ ਜੋੜਿਆ‘ਸਕੂਲ ਆਫ਼ ਐਮੀਨੈਂਸ’ ਤੇ ਮੈਰੀਟੋਰੀਅਸ ਸਕੂਲਾਂ ਲਈ ਦਾਖ਼ਲਾ ਪ੍ਰੀਖਿਆ ਸੰਪੰਨ
4217 ਵਿਦਿਆਰਥੀ ਪ੍ਰੀਖਿਆ ’ਚ ਹੋਏ ਸ਼ਾਮਲ; ਸਿੱਖਿਆ ਅਧਿਕਾਰੀਆਂ ਨੇ ਕੇਂਦਰਾਂ ਦਾ ਲਿਆ ਜਾਇਜ਼ਾ ਗੁਰਦਾਸਪੁਰ, 2 ਮਾਰਚ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 117 ‘ਸਕੂਲ ਆਫ਼…
View More ‘ਸਕੂਲ ਆਫ਼ ਐਮੀਨੈਂਸ’ ਤੇ ਮੈਰੀਟੋਰੀਅਸ ਸਕੂਲਾਂ ਲਈ ਦਾਖ਼ਲਾ ਪ੍ਰੀਖਿਆ ਸੰਪੰਨਇਯਾਲੀ ਨੇ ਪਾਰਟੀ ਨੂੰ ਪੌੜੀ ਵਜੋਂ ਵਰਤ ਕੇ ਅਕਾਲੀ ਦਲ ਦੀ ਪਿੱਠ ’ਚ ਮਾਰਿਆ ਛੁਰਾ : ਸੁਖਬੀਰ ਬਾਦਲ
ਚੰਡੀਗੜ੍ਹ, 2 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਲਾਂਪੁਰ ਦਾਖਾ ਵਿਖੇ ਇਕ ਰੈਲੀ ਦੌਰਾਨ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ’ਤੇ…
View More ਇਯਾਲੀ ਨੇ ਪਾਰਟੀ ਨੂੰ ਪੌੜੀ ਵਜੋਂ ਵਰਤ ਕੇ ਅਕਾਲੀ ਦਲ ਦੀ ਪਿੱਠ ’ਚ ਮਾਰਿਆ ਛੁਰਾ : ਸੁਖਬੀਰ ਬਾਦਲਸ਼ੱਕੀ ਹਾਲਾਤ ’ਚ ਵਿਅਕਤੀ ਦੀ ਮੌਤ; ਪੁਲਿਸ ਨੇ ਬਲਦੀ ਚਿਤਾ ’ਚੋਂ ਕੱਢੀ ਲਾਸ਼
ਗੋਲੀ ਲੱਗਣ ਕਾਰਨ ਮੌਤ ਹੋਣ ਦੀ ਚਰਚਾ; ਪਰਿਵਾਰ ਵੱਲੋਂ ਬਿਨਾਂ ਸੂਚਨਾ ਦਿੱਤੇ ਅੰਤਿਮ ਸੰਸਕਾਰ ਕਰਨ ਦੀ ਕੋਸ਼ਿਸ਼ ਦੀਨਾਨਗਰ, 1 ਮਾਰਚ : ਦੀਨਾਨਗਰ ਦੇ ਨੇੜਲੇ ਪਿੰਡ…
View More ਸ਼ੱਕੀ ਹਾਲਾਤ ’ਚ ਵਿਅਕਤੀ ਦੀ ਮੌਤ; ਪੁਲਿਸ ਨੇ ਬਲਦੀ ਚਿਤਾ ’ਚੋਂ ਕੱਢੀ ਲਾਸ਼