ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸੀ ਮੁਲਜ਼ਮ ਰਾਹੁਲ ਉਰਫ਼ ਗੱਜੂ, ਪਾਕਿਸਤਾਨ ਤੋਂ ਭੇਜੀ ਗਈ ਸੀ ਖੇਪ : ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ, 10 ਫਰਵਰੀ : ਪੰਜਾਬ…
View More ਅੰਮ੍ਰਿਤਸਰ ਵਿਚ ਅੱਤਵਾਦੀ ਸਾਜ਼ਿਸ਼ ਨਾਕਾਮ; ਵਿਸਫੋਟਕ ਯੰਤਰ ਸਮੇਤ ਇਕ ਕਾਬੂTag: Punjab news
ਈਡੀ ਦੀ ਕਾਰਵਾਈ : ਨੇਚਰ ਹਾਈਟਸ ਇਨਫਰਾ ਦੀਆਂ ₹50 ਕਰੋੜ ਦੀਆਂ ਜਾਇਦਾਦਾਂ ਬੈਂਕਾਂ ਨੂੰ ਵਾਪਸ
ਮੋਹਾਲੀ ਅਦਾਲਤ ਦੇ ਹੁਕਮਾਂ ‘ਤੇ ਨਿਵੇਸ਼ਕਾਂ ਦੇ ਨੁਕਸਾਨ ਦੀ ਭਰਪਾਈ ਲਈ ਵੱਡੀ ਪਹਿਲ ਜਲੰਧਰ, 10 ਫਰਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਲੰਧਰ ਜ਼ੋਨਲ ਦਫ਼ਤਰ ਨੇ…
View More ਈਡੀ ਦੀ ਕਾਰਵਾਈ : ਨੇਚਰ ਹਾਈਟਸ ਇਨਫਰਾ ਦੀਆਂ ₹50 ਕਰੋੜ ਦੀਆਂ ਜਾਇਦਾਦਾਂ ਬੈਂਕਾਂ ਨੂੰ ਵਾਪਸਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਭਾਦਸੋਂ ਦੇ ‘ਸਕੂਲ ਆਫ਼ ਐਮੀਨੈਂਸ’ ਦਾ ਨਿਰੀਖਣ
ਸਕੂਲ ਵਿੱਚ ਬਣ ਰਿਹਾ ਅਤਿ-ਆਧੁਨਿਕ ਇਨਡੋਰ ਸਪੋਰਟਸ ਕੰਪਲੈਕਸ ; ਪ੍ਰਾਈਵੇਟ ਸਕੂਲ ਛੱਡ ਕੇ 200 ਬੱਚਿਆਂ ਨੇ ਲਿਆ ਸਰਕਾਰੀ ਸਕੂਲ ‘ਚ ਦਾਖਲਾ ਭਾਦਸੋਂ, 10 ਫਰਵਰੀ :…
View More ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਭਾਦਸੋਂ ਦੇ ‘ਸਕੂਲ ਆਫ਼ ਐਮੀਨੈਂਸ’ ਦਾ ਨਿਰੀਖਣਐੱਸ.ਸੀ. ਕਮਿਸ਼ਨ ਦਾ ਨੋਟਿਸ ਲੈਣ ਤੋਂ ਪ੍ਰਤਾਪ ਬਾਜਵਾ ਦੇ ਮੁਲਾਜ਼ਮਾਂ ਵੱਲੋਂ ਇਨਕਾਰ
ਜਸਵੀਰ ਗੜ੍ਹੀ ਨੇ 11 ਫਰਵਰੀ ਨੂੰ ਤਲਬ ਕੀਤਾ ਚੰਡੀਗੜ੍ਹ 10 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ…
View More ਐੱਸ.ਸੀ. ਕਮਿਸ਼ਨ ਦਾ ਨੋਟਿਸ ਲੈਣ ਤੋਂ ਪ੍ਰਤਾਪ ਬਾਜਵਾ ਦੇ ਮੁਲਾਜ਼ਮਾਂ ਵੱਲੋਂ ਇਨਕਾਰਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਚੇਅਰਪਰਸਨਾਂ ਨਾਲ ਪਹਿਲੀ ਅਹਿਮ ਬੈਠਕ
ਭਲਾਈ ਬੋਰਡਾਂ ਨੂੰ ਜ਼ਮੀਨੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼ ਚੰਡੀਗੜ੍ਹ, 10 ਫਰਵਰੀ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ…
View More ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਚੇਅਰਪਰਸਨਾਂ ਨਾਲ ਪਹਿਲੀ ਅਹਿਮ ਬੈਠਕ‘ਆਪ’ ਆਗੂ ਹਰਮੀਤ ਪਠਾਨਜਾਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ
ਚੋਣ ਹਲਫ਼ਨਾਮੇ ਨਾਲ ਸਬੰਧਤ FIR ਅਤੇ ਸਾਰੀ ਕਾਰਵਾਈ ਰੱਦ ਚੰਡੀਗੜ੍ਹ, 10 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ…
View More ‘ਆਪ’ ਆਗੂ ਹਰਮੀਤ ਪਠਾਨਜਾਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤਕਮਲ ਭਾਬੀ ਕਤਲ ਕਾਂਡ: ਮੁੱਖ ਸਾਜ਼ਿਸ਼ਘਾੜਾ ਅੰਮ੍ਰਿਤਪਾਲ ਮਹਿਰੋਂ ਭਗੌੜਾ ਐਲਾਨਿਆ
ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਿਆਰੀ ਬਠਿੰਡਾ, 10 ਫਰਵਰੀ : ਬਠਿੰਡਾ ਦੀ ਇੱਕ ਅਦਾਲਤ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ…
View More ਕਮਲ ਭਾਬੀ ਕਤਲ ਕਾਂਡ: ਮੁੱਖ ਸਾਜ਼ਿਸ਼ਘਾੜਾ ਅੰਮ੍ਰਿਤਪਾਲ ਮਹਿਰੋਂ ਭਗੌੜਾ ਐਲਾਨਿਆਅਮਰੀਕਾ ਨਾਲ ਹੋਇਆ ਸਮਝੌਤਾ ਕਿਸਾਨਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ : ਸੁਨੀਲ ਜਾਖੜ
ਵਿਰੋਧੀ ਧਿਰਾਂ ਫੈਲਾ ਰਹੀਆਂ ਹਨ ਭਰਮ ਅੰਮ੍ਰਿਤਸਰ, 10 ਫਰਵਰੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕਾ ਨਾਲ ਹੋਏ ਵਪਾਰਕ…
View More ਅਮਰੀਕਾ ਨਾਲ ਹੋਇਆ ਸਮਝੌਤਾ ਕਿਸਾਨਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ : ਸੁਨੀਲ ਜਾਖੜਫਿਲੌਰ ਵਿਚ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ, ਪਾਵਨ ਸਰੂਪ ਅਗਨ ਭੇਂਟ
ਫਿਲੌਰ, 9 ਫਰਵਰੀ : ਜ਼ਿਲਾ ਜਲੰਧਰ ਦੇ ਫਿਲੌਰ ਅਧੀਨ ਪੈਂਦੇ ਪਿੰਡ ਅਨੀਰ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਦੇਰ ਰਾਤ…
View More ਫਿਲੌਰ ਵਿਚ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ, ਪਾਵਨ ਸਰੂਪ ਅਗਨ ਭੇਂਟਸਰਹੱਦ ਪਾਰ ਸਮੱਗਲਿੰਗ ਨੈੱਟਵਰਕ ਨਾਲ ਜੁੜੇ 5 ਮੁਲਜ਼ਮ ਗ੍ਰਿਫ਼ਤਾਰ
6 ਪਿਸਤੌਲ, ਹੈਰੋਇਨ ਤੇ ਡਰੱਗ ਮਨੀ ਬਰਾਮਦ ਅੰਮ੍ਰਿਤਸਰ, 9 ਫਰਵਰੀ : ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਅੰਮ੍ਰਿਤਸਰ…
View More ਸਰਹੱਦ ਪਾਰ ਸਮੱਗਲਿੰਗ ਨੈੱਟਵਰਕ ਨਾਲ ਜੁੜੇ 5 ਮੁਲਜ਼ਮ ਗ੍ਰਿਫ਼ਤਾਰ