ਦੇਸ਼ ਭਰ ਦੇ 400 ਤੋਂ ਵੱਧ ਸਿੱਖਿਆ ਸ਼ਾਸਤਰੀ ਪਹੁੰਚੇ ਮੋਹਾਲੀ, 3 ਫਰਵਰੀ : ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵੱਲੋਂ ਆਪਣੇ ਕੈਂਪਸ ਦੇ ਵਿਹੜੇ ‘ਚ…
View More ਸੀਜੀਸੀ ਲਾਂਡਰਾਂ ਵਿਖੇ ਰਾਸ਼ਟਰੀ ਪੱਧਰ ਦਾ ‘ਸਕੂਲ ਲੀਡਰਜ਼’ ਸਮਾਗਮTag: Punjab news
ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਬਰਨਾਲਾ ਦੇ ਨੌਜਵਾਨ ਦੀ ਮੌਤ
ਪਰਿਵਾਰ ਨੇ ਸਰਕਾਰ ਨੂੰ ਮ੍ਰਿਤਕਦੇਹ ਲਿਆਉਣ ਲਈ ਕੀਤੀ ਅਪੀਲ ਬਰਨਾਲਾ, 3 ਫਰਵਰੀ : ਜ਼ਿਲਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਸਹਿਜੜਾ ਦੇ…
View More ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਬਰਨਾਲਾ ਦੇ ਨੌਜਵਾਨ ਦੀ ਮੌਤ‘ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ, ਉੱਥੇ ਰੱਬ ਹੀ ਰਾਖਾ ‘: ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਨਾਂ ਲਏ…
View More ‘ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ, ਉੱਥੇ ਰੱਬ ਹੀ ਰਾਖਾ ‘: ਮੁੱਖ ਮੰਤਰੀ ਭਗਵੰਤ ਮਾਨਅੰਮ੍ਰਿਤਪਾਲ ਸਿੰਘ ਦੀ ਪੰਜਾਬ ਸਰਕਾਰ ਨੇ ਬਜਟ ਸੈਸ਼ਨ ਲਈ ਪੈਰੋਲ ਦੀ ਅਰਜ਼ੀ ਕੀਤੀ ਖਾਰਜ
ਚੰਡੀਗੜ੍ਹ, 3 ਫਰਵਰੀ : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦਾਇਰ ਅਸਥਾਈ ਪੈਰੋਲ ਦੀ…
View More ਅੰਮ੍ਰਿਤਪਾਲ ਸਿੰਘ ਦੀ ਪੰਜਾਬ ਸਰਕਾਰ ਨੇ ਬਜਟ ਸੈਸ਼ਨ ਲਈ ਪੈਰੋਲ ਦੀ ਅਰਜ਼ੀ ਕੀਤੀ ਖਾਰਜਜ਼ਮਾਨਤ ਮਿਲਣ ਦਾ ਮਤਲਬ ਕੇਸ ਤੋਂ ਬਰੀ ਹੋਣਾ ਨਹੀਂ ਹੈ : ਹਰਪਾਲ ਚੀਮਾ
ਚੰਡੀਗੜ੍ਹ 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ…
View More ਜ਼ਮਾਨਤ ਮਿਲਣ ਦਾ ਮਤਲਬ ਕੇਸ ਤੋਂ ਬਰੀ ਹੋਣਾ ਨਹੀਂ ਹੈ : ਹਰਪਾਲ ਚੀਮਾਸ਼੍ਰੋਮਣੀ ਕਮੇਟੀ ਨੇ ਏ.ਆਈ. ਤਕਨੀਕ ਦੇ ਮਾਹਿਰਾਂ ਦੀ ਸਬ-ਕਮੇਟੀ ਕੀਤੀ ਗਠਿਤ
ਸਿੱਖ ਮਰਿਆਦਾ ਖ਼ਿਲਾਫ਼ ਪ੍ਰਚਾਰੀ ਜਾ ਰਹੀ ਸਮੱਗਰੀ ’ਤੇ ਰੋਕ ਲਾਉਣ ਲਈ ਕਰੇਗੀ ਕਾਰਜ ਅੰਮ੍ਰਿਤਸਰ, 2 ਫ਼ਰਵਰੀ : ਆਰਟੀਫੀਸ਼ੀਅਲ ਇੰਟੈਲੀਜੈਂਸ (AI) ਤਕਨੀਕ ਦੀ ਦੁਰਵਰਤੋਂ ਰਾਹੀਂ ਸਿੱਖ…
View More ਸ਼੍ਰੋਮਣੀ ਕਮੇਟੀ ਨੇ ਏ.ਆਈ. ਤਕਨੀਕ ਦੇ ਮਾਹਿਰਾਂ ਦੀ ਸਬ-ਕਮੇਟੀ ਕੀਤੀ ਗਠਿਤਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ : ਸੁਖਬੀਰ ਬਾਦਲ
ਕਿਹਾ: ਅਦਾਲਤੀ ਫ਼ੈਸਲੇ ਨੇ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਪੋਲ ਖੋਲ੍ਹੀ ਚੰਡੀਗੜ੍ਹ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਪਰੀਮ ਕੋਰਟ…
View More ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ : ਸੁਖਬੀਰ ਬਾਦਲਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਆਮਦਨ ਨਾਲੋਂ ਵੱਧ ਜਾਇਦਾਦ ਮਾਮਲੇ ’ਚ ਮਿਲੀ ਜ਼ਮਾਨਤ ਚੰਡੀਗੜ੍ਹ, 2 ਫਰਵਰੀ : ਸੁਪਰੀਮ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ…
View More ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਥੇਦਾਰ ਅਕਾਲ ਤਖ਼ਤ ਵੱਲੋਂ ਜ਼ਰੂਰੀ ਆਦੇਸ਼ ਜਾਰੀ
ਜਾਂਚ ਮੁਕੰਮਲ ਹੋਣ ਤੱਕ ਬਿਆਨਬਾਜ਼ੀ ਅਤੇ ਮੀਡੀਆ ਟ੍ਰਾਇਲ ’ਤੇ ਲਗਾਈ ਰੋਕ ਅੰਮ੍ਰਿਤਸਰ, 2 ਫ਼ਰਵਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ…
View More 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਥੇਦਾਰ ਅਕਾਲ ਤਖ਼ਤ ਵੱਲੋਂ ਜ਼ਰੂਰੀ ਆਦੇਸ਼ ਜਾਰੀਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨੇ ਪੰਜਾਬੀਆਂ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ : ਪਰਗਟ ਸਿੰਘ
ਕਿਹਾ-ਪੰਜਾਬ ਨੂੰ ਨਾ ਰਾਹਤ ਪੈਕੇਜ ਮਿਲਿਆ ਅਤੇ ਨਾ ਹੀ ਹਵਾਈ ਅੱਡਿਆਂ ਲਈ ਨਵੀਆਂ ਉਡਾਣਾਂ ਜਲੰਧਰ, 2 ਫਰਵਰੀ : ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪ੍ਰਧਾਨ ਮੰਤਰੀ…
View More ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨੇ ਪੰਜਾਬੀਆਂ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ : ਪਰਗਟ ਸਿੰਘ