ਚੰਡੀਗੜ੍ਹ, 31 ਦਸੰਬਰ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੇਸ਼…
View More ਪੰਜਾਬ ਵਿਧਾਨ ਸਭਾ ਵੱਲੋਂ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸTag: Punjab news
ਤਾਪਮਾਨ ’ਚ ਗਿਰਾਵਟ ਆਉਣ ਨਾਲ ਹੀ ਵੱਧ ਜਾਂਦਾ ਸਵਾਈਨ ਫਲੂ ਦਾ ਖਤਰਾ
ਬਚਾਅ ਲਈ ਸਿਹਤ ਵਿਭਾਗ ਜਾਰੀ ਕੀਤੀ ਐਡਵਾਈਜ਼ਰੀ ਗੁਰਦਾਸਪੁਰ, 31 ਦਸੰਬਰ : ਇਸ ਸਾਲ ਡੇਂਗੂ ਵੱਲੋਂ ਦਿਖਾਏ ਗਏ ਵੱਡੇ ਪ੍ਰਕੋਪ ਦੇ ਬਾਅਦ ਹੁਣ ਜਦੋਂ ਤਾਪਮਾਨ ’ਚ…
View More ਤਾਪਮਾਨ ’ਚ ਗਿਰਾਵਟ ਆਉਣ ਨਾਲ ਹੀ ਵੱਧ ਜਾਂਦਾ ਸਵਾਈਨ ਫਲੂ ਦਾ ਖਤਰਾਮਿਡ-ਡੇਅ ਮੀਲ ਸਬੰਧੀ ਨਵੀਆਂ ਹਦਾਇਤਾਂ ਜਾਰੀ
ਚੰਡੀਗੜ੍ਹ, 30 ਦਸੰਬਰ : ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਮਿਡ-ਡੇਅ ਮੀਲ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ…
View More ਮਿਡ-ਡੇਅ ਮੀਲ ਸਬੰਧੀ ਨਵੀਆਂ ਹਦਾਇਤਾਂ ਜਾਰੀਖੇਤੀਬਾੜੀ ਕੰਮ ਲਈ ਰੱਖੇ ਪ੍ਰਵਾਸੀ ਮਜ਼ਦੂਰ ਨੇ ਮਾਲਕ ਦੀ ਕੀਤੀ ਹੱਤਿਆ
ਫਗਵਾੜਾ. 28 ਦਸੰਬਰ : ਸ਼ਹਿਰ ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਮੰਡਾਲੀ ‘ਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਕਥਿਤ ਤੌਰ ‘ਤੇ…
View More ਖੇਤੀਬਾੜੀ ਕੰਮ ਲਈ ਰੱਖੇ ਪ੍ਰਵਾਸੀ ਮਜ਼ਦੂਰ ਨੇ ਮਾਲਕ ਦੀ ਕੀਤੀ ਹੱਤਿਆਐੱਮ.ਐੱਸ.ਐੱਮ.ਈ. ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ :ਸੰਜੀਵ ਅਰੋੜਾ
ਪੰਜਾਬ ‘ਚ ਕਈ ਕੰਪਨੀਆਂ ਵੱਲੋਂ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਐੱਮ.ਐੱਸ.ਐੱਮ.ਈ. ਨੂੰ ਮਜ਼ਬੂਤ…
View More ਐੱਮ.ਐੱਸ.ਐੱਮ.ਈ. ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ :ਸੰਜੀਵ ਅਰੋੜਾਰਾਜਪਾਲ ਕਟਾਰੀਆ ਨੂੰ ਖੱਤਰੀ ਕਰਨੀ ਸੈਨਾ ਨੇ ਦਿੱਤੀ ਧਮਕੀ
ਚੰਡੀਗੜ੍ਹ, 25 ਦਸੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਖੱਤਰੀ ਕਰਨੀ ਸੈਨਾ ਨੇ ਧਮਕੀ ਦਿੱਤੀ। ਖੱਤਰੀ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ…
View More ਰਾਜਪਾਲ ਕਟਾਰੀਆ ਨੂੰ ਖੱਤਰੀ ਕਰਨੀ ਸੈਨਾ ਨੇ ਦਿੱਤੀ ਧਮਕੀਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਚੰਡੀਗੜ੍ਹ, 24 ਦਸੰਬਰ : ਸੂਬੇ ਵਿੱਚ ਸਾਉਣੀ ਦੀ ਮੱਕੀ ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
View More ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਵਿਚ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਮੁਲਾਜ਼ਮ, 22 ਪਾਰਕਿੰਗ ਸਥਾਨ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਫਤਹਿਗੜ੍ਹ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਫਤਹਿਗੜ੍ਹ ਸਾਹਿਬ, 24 ਦਸੰਬਰ : ਪੰਜਾਬ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ…
View More ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਵਿਚ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਮੁਲਾਜ਼ਮ, 22 ਪਾਰਕਿੰਗ ਸਥਾਨਠੰਢ ’ਚ ਹੱਥ ਸੇਕਦਿਆਂ ਅੱਗ ਲੱਗਣ ਕਾਰਨ ਬਜ਼ੁਰਗ ਔਰਤ ਦੀ ਮੌਤ
ਸੁਨਾਮ, 23 ਦਸੰਬਰ : ਜ਼ਿਲਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਚ ਕੜਾਕੇ ਦੀ ਠੰਢ ਤੋਂ ਬਚਣ ਲਈ ਬੱਠਲ ’ਚ ਅੱਗ ਬਾਲ ਕੇ ਹੱਥ ਸੇਕ ਰਹੀ 85…
View More ਠੰਢ ’ਚ ਹੱਥ ਸੇਕਦਿਆਂ ਅੱਗ ਲੱਗਣ ਕਾਰਨ ਬਜ਼ੁਰਗ ਔਰਤ ਦੀ ਮੌਤਫਿਰੋਜ਼ਪੁਰ ਮੰਡਲ ਡਵੀਜ਼ਨ ’ਚ ਫੇਕ ਟਿਕਟਾਂ ਖਿਲਾਫ ਵਿਸ਼ੇਸ਼ ਜਾਂਚ ਮੁਹਿੰਮ ਚਲਾਈ
ਫਿਰੋਜ਼ਪੁਰ, 23 ਦਸੰਬਰ ਮੰਡਲ ਰੇਲਵੇ ਮੈਨੇਜਰ ਫਿਰੋਜ਼ਪੁਰ ਸੰਜੀਵ ਕੁਮਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਟੈਂਪਰਡ ਅਤੇ ਨਕਲੀ ਟਿਕਟਾਂ ਦੇ ਪ੍ਰਚਲਨ ਨੂੰ ਰੋਕਣ ਲਈ ਸੀਨੀਅਰ…
View More ਫਿਰੋਜ਼ਪੁਰ ਮੰਡਲ ਡਵੀਜ਼ਨ ’ਚ ਫੇਕ ਟਿਕਟਾਂ ਖਿਲਾਫ ਵਿਸ਼ੇਸ਼ ਜਾਂਚ ਮੁਹਿੰਮ ਚਲਾਈ