ਕਿਹਾ-ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 20 ਦਸੰਬਰ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਲ 2025 ਨੂੰ ਮਜ਼ਬੂਤ ਵਿੱਤੀ ਪ੍ਰਬੰਧਣ,…
View More ‘ਰੰਗਲਾ ਪੰਜਾਬ’ ਨੂੰ ਮਿਲਿਆ ਹੁਲਾਰਾ : ਹਰਪਾਲ ਚੀਮਾTag: Punjab news
ਸਿੱਖ ਰਹੁ-ਰੀਤਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ ‘ਵੀਰ ਬਾਲ ਦਿਵਸ’ : ਕੁਲਤਾਰ ਸੰਧਵਾਂ
ਚੰਡੀਗੜ੍ਹ, 21 ਦਸੰਬਰ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨ ਨੂੰ ‘ਵੀਰ ਬਾਲ ਦਿਵਸ’ ਨਾਂ ਦੇਣ ਨੂੰ ਸਿੱਖ…
View More ਸਿੱਖ ਰਹੁ-ਰੀਤਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ ‘ਵੀਰ ਬਾਲ ਦਿਵਸ’ : ਕੁਲਤਾਰ ਸੰਧਵਾਂਸਰਕਾਰ ਵੱਲੋਂ ਜਲ ਸਰੋਤ ਵਿਭਾਗ ਵਿੱਚ 107 ਜੂਨੀਅਰ ਇੰਜੀਨੀਅਰ ਅਸਾਮੀਆਂ ਭਰਨ ਦਾ ਫੈਸਲਾ
ਚੰਡੀਗੜ੍ਹ, 21 ਦਸੰਬਰ : ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਵਿੱਚ 107 ਜੂਨੀਅਰ ਇੰਜੀਨੀਅਰ ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ। ਇਹ ਭਰਤੀ ਪ੍ਰਕਿਰਿਆ ਅਧੀਨ ਸੇਵਾਵਾਂ…
View More ਸਰਕਾਰ ਵੱਲੋਂ ਜਲ ਸਰੋਤ ਵਿਭਾਗ ਵਿੱਚ 107 ਜੂਨੀਅਰ ਇੰਜੀਨੀਅਰ ਅਸਾਮੀਆਂ ਭਰਨ ਦਾ ਫੈਸਲਾਮਨਰੇਗਾ ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਪੂਰਾ ਸਰਦ ਰੁੱਤ ਸੈਸ਼ਨ ਬੁਲਾਵੇ : ਪਰਗਟ ਸਿੰਘ
ਚੰਡੀਗੜ੍ਹ, 20 ਦਸੰਬਰ : ਸਾਬਕਾ ਸਿੱਖਿਆ ਮੰਤਰੀ ਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਧਿਕਾਰਾਂ ’ਤੇ ਆਧਾਰਤ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ…
View More ਮਨਰੇਗਾ ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਪੂਰਾ ਸਰਦ ਰੁੱਤ ਸੈਸ਼ਨ ਬੁਲਾਵੇ : ਪਰਗਟ ਸਿੰਘਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ.ਟੀ.ਓ.
ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ ਸੜਕੀ ਕਾਰਜਾਂ ਨਾਲ ਸਬੰਧਤ ਪ੍ਰੋਜੈਕਟਾਂ ਦੀ ਸਮੀਖਿਆ ਚੰਡੀਗੜ੍ਹ, 20 ਦਸੰਬਰ : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ…
View More ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ.ਟੀ.ਓ.ਮੁੱਖ ਮੰਤਰੀ ਮਾਨ ਨੇ ਫਲਾਇੰਗ ਕਲੱਬ ’ਚ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਕੀਤੀ ਗੱਲਬਾਤ
ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਮੁਤਾਬਕ ਨੌਜਵਾਨਾਂ ਨੂੰ ਗੁਣਵੱਤਾ ਵਾਲੀ, ਕਿਫ਼ਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਪ੍ਰਦਾਨ ਕਰ ਰਹੀ : ਭਗਵੰਤ ਮਾਨ ਪਟਿਆਲਾ, 20 ਦਸੰਬਰ :…
View More ਮੁੱਖ ਮੰਤਰੀ ਮਾਨ ਨੇ ਫਲਾਇੰਗ ਕਲੱਬ ’ਚ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਕੀਤੀ ਗੱਲਬਾਤਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ’ਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐੱਮ. ’ਚ ਕੀਤੀ ਸ਼ਮੂਲੀਅਤ ਚੰਡੀਗੜ੍ਹ, 20 ਦਸੰਬਰ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ…
View More ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ’ਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ
ਦਿਵਿਆਂਗ ਕੋਟੇ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੇ ਨਿਰਦੇਸ਼, ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਚੰਡੀਗੜ੍ਹ, 20 ਦਸੰਬਰ : ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ…
View More ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰਨੀਲਮ ਯੂਨੀਵਰਸਿਟੀ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵਿਚਾਲੇ ਗੱਤਕੇ ਦੇ ਵਿਕਾਸ ਲਈ ਸਮਝੌਤਾ
ਚੰਡੀਗੜ੍ਹ, 19 ਦਸੰਬਰ : ਭਾਰਤ ਦੀ ਅਮੀਰ ਜੰਗਜੂ ਵਿਰਾਸਤ ਨੂੰ ਸੰਸਥਾਗਤ ਰੂਪ ਦੇਣ ਦੀ ਦਿਸ਼ਾ ‘ਚ ਪਹਿਲ ਕਰਦੇ ਹੋਏ ਐਨ.ਆਈ.ਆਈ.ਐਲ.ਐਮ. ਯੂਨੀਵਰਸਿਟੀ ਕੈਥਲ ਅਤੇ ਨੈਸ਼ਨਲ ਗੱਤਕਾ…
View More ਨੀਲਮ ਯੂਨੀਵਰਸਿਟੀ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵਿਚਾਲੇ ਗੱਤਕੇ ਦੇ ਵਿਕਾਸ ਲਈ ਸਮਝੌਤਾਰਿਆਤ ਬਾਹਰਾ ਯੂਨੀਵਰਸਿਟੀ ਨੇ ‘ਜਰਮਨ ਸਿੱਖਿਆ ਪ੍ਰਣਾਲੀ ਨੂੰ ਸਮਝਣਾ’ ਵਿਸ਼ੇ ‘ਤੇ ਭਾਸ਼ਣ ਕਰਵਾਇਆ
ਚੰਡੀਗੜ੍ਹ, 19 ਦਸੰਬਰ : ਰਿਆਤ ਬਾਹਰਾ ਯੂਨੀਵਰਸਿਟੀ ਨੇ ਵਿਦਿਆਰਥੀਆਂ ਵਿੱਚ ਅੰਤਰਰਾਸ਼ਟਰੀ ਸਿੱਖਿਆ ਦੇ ਮੌਕਿਆਂ ਅਤੇ ਵਿਸ਼ਵਵਿਆਪੀ ਕਰੀਅਰ ਮਾਰਗਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ…
View More ਰਿਆਤ ਬਾਹਰਾ ਯੂਨੀਵਰਸਿਟੀ ਨੇ ‘ਜਰਮਨ ਸਿੱਖਿਆ ਪ੍ਰਣਾਲੀ ਨੂੰ ਸਮਝਣਾ’ ਵਿਸ਼ੇ ‘ਤੇ ਭਾਸ਼ਣ ਕਰਵਾਇਆ