ਇਸ ਪਹਿਲਕਦਮੀ ਨਾਲ ਸੂਬੇ ਭਰ ਵਿੱਚ ਸੇਵਾ ਕੇਂਦਰਾਂ ਦੀ ਕੁੱਲ ਗਿਣਤੀ 598 ਹੋ ਜਾਵੇਗੀ :ਅਮਨ ਅਰੋੜਾ ਚੰਡੀਗੜ੍ਹ, 17 ਦਸੰਬਰ : ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵੱਲ…
View More ਪੰਜਾਬ ਸਰਕਾਰ 54 ਨਵੇਂ ਸੇਵਾ ਕੇਂਦਰ ਖੋਲ੍ਹ ਕੇ ਆਪਣੇ ਨਾਗਰਿਕ ਸੇਵਾ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ ਕਰਨ ਲਈ ਤਿਆਰTag: Punjab news
ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ 4087 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ
ਵੋਟਾਂ ਦੀ ਗਿਣਤੀ ਲਈ 10,500 ਮੁਲਾਜ਼ਮ ਤਾਇਨਾਤ ਜ਼ਿਲਾ ਪ੍ਰੀਸ਼ਦ ਦੇ 15, ਪੰਚਾਇਤ ਸੰਮਤੀਆਂ ਦੇ 181 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਚੰਡੀਗੜ੍ਹ, 16 ਦਸੰਬਰ : ਸੂਬੇ ਅੰਦਰ…
View More ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ 4087 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜਪਾਕਿਸਤਾਨੀ ਗੁਬਾਰਾ ਅਤੇ ਕੋਡ ਵਰਡ ਲਿਖਿਆ ਕਾਗਜ਼ ਮਿਲਿਆ
ਤਰਨਤਾਰਨ, 16 ਦਸੰਬਰ : ਜ਼ਿਲਾ ਤਰਨ-ਤਾਰਨ ਵਿਚ ਥਾਣਾ ਸਦਰ ਅਧੀਨ ਆਉਂਦੇ ਪਿੰਡ ਬਾਗੜੀਆਂ ਵਿਚੋਂ ਪਾਕਿਸਤਾਨੀ ਗੁਬਾਰਾ ਅਤੇ ਇਕ ਕਾਗਜ਼ ਦਾ ਟੁਕੜਾ ਮਿਲਿਆ ਹੈ, ਜਿਸ ਉਪਰ…
View More ਪਾਕਿਸਤਾਨੀ ਗੁਬਾਰਾ ਅਤੇ ਕੋਡ ਵਰਡ ਲਿਖਿਆ ਕਾਗਜ਼ ਮਿਲਿਆਸ਼ਹੀਦੀ ਸਭਾ ਮੌਕੇ ਸੰਗਤ ਲਈ ਕੀਤੇ ਪੁਖ਼ਤਾ ਪ੍ਰਬੰਧ : ਭਗਵੰਤ ਮਾਨ
3200 ਤੋਂ ਵੱਧ ਪੁਲਸ ਮੁਲਾਜ਼ਮ ਰਹਿਣਗੇ ਤਾਇਨਾਤ ਚੰਡੀਗੜ੍ਹ, 16 ਦਸੰਬਰ : ਫ਼ਤਹਿਗੜ੍ਹ ਸਾਹਿਬ ’ਚ ਹੋਣ ਵਾਲੀ ਸ਼ਹੀਦੀ ਸਭਾ ਦੇ ਮੱਦੇਨਜ਼ਰ ਸੰਗਤ ਲਈ ਪੁਖ਼ਤਾ ਇੰਤਜ਼ਾਮ ਕੀਤੇ…
View More ਸ਼ਹੀਦੀ ਸਭਾ ਮੌਕੇ ਸੰਗਤ ਲਈ ਕੀਤੇ ਪੁਖ਼ਤਾ ਪ੍ਰਬੰਧ : ਭਗਵੰਤ ਮਾਨਕਿਸਾਨਾਂ ਤੋਂ ਬਾਅਦ ਹੁਣ ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਰਹੀ ਕੇਂਦਰ ਸਰਕਾਰ : ਨੀਲ ਗਰਗ
ਮਨਰੇਗਾ ਦੀ ਥਾਂ ਨਵੀਂ ਯੋਜਨਾ ਲਿਆਉਣ ਦੀ ਕੀਤੀ ਨਿਖੇਧੀ ਚੰਡੀਗੜ੍ਹ, 16 ਦਸੰਬਰ : ਆਮ ਆਦਮੀ ਪਾਰਟੀ ਨੇ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਂਪਲਾਇਮੈਂਟ ਗਾਰੰਟੀ ਐਕਟ (ਮਨਰੇਗਾ)…
View More ਕਿਸਾਨਾਂ ਤੋਂ ਬਾਅਦ ਹੁਣ ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਰਹੀ ਕੇਂਦਰ ਸਰਕਾਰ : ਨੀਲ ਗਰਗਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਿੱਤਾ ਦਰਜਾ, ਰਾਜਪਾਲ ਨੇ ਮਨਜ਼ੂਰੀ ਦਿੱਤੀ
ਚੰਡੀਗੜ੍ਹ, 1 6 ਦਸੰਬਰ : ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ…
View More ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਿੱਤਾ ਦਰਜਾ, ਰਾਜਪਾਲ ਨੇ ਮਨਜ਼ੂਰੀ ਦਿੱਤੀਜੰਗਲੀ ਜੀਵਾਂ ਦੇ ਅੰਗਾਂ ਦੀ ਸਮੱਗਲਿੰਗ ਕਰਦੇ ਤਿੰਨ ਮੁਲਜ਼ਮ ਕਾਬੂ
ਸਾਂਬਰ ਦੇ ਸਿੰਗ, ਹੱਥਾਂ ਜੋੜੀ ਅਤੇ ਜੰਗਲੀ ਬਿੱਲੀ ਦੀ ਜ਼ੇਰ ਬਰਾਮਦ ਚੰਡੀਗੜ੍ਹ, ਦਸੰਬਰ 16 : ਪੰਜਾਬ ਵਿੱਚ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਉਨਾਂ ਨਾਲ ਜੁੜੇ…
View More ਜੰਗਲੀ ਜੀਵਾਂ ਦੇ ਅੰਗਾਂ ਦੀ ਸਮੱਗਲਿੰਗ ਕਰਦੇ ਤਿੰਨ ਮੁਲਜ਼ਮ ਕਾਬੂਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ
ਜਨਗਣਨਾ ਨਾ ਹੋਣ ਕਾਰਨ ਜਨਤਕ ਵੰਡ ਪ੍ਰਣਾਲੀ ਤਹਿਤ ਨਵੇਂ ਰਾਸ਼ਨ ਕਾਰਡ ਤੁਰੰਤ ਬਣਾਉਣ ਦੀ ਕੀਤੀ ਮੰਗ ਨਵੀਂ ਦਿੱਲੀ/ਚੰਡੀਗੜ੍ਹ, 16 ਦਸੰਬਰ : ਸੰਗਰੂਰ ਤੋਂ ਆਮ ਆਦਮੀ…
View More ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆਗੈਂਗਸਟਰਾਂ ਨੇ ਕਾਰੋਬਾਰੀ ਦੀਆਂ 2 ਗੱਡੀਆਂ ਨੂੰ ਲਾਈ ਅੱਗ, 4 ਭੰਨੀਆਂ
50 ਲੱਖ ਦੀ ਮੰਗੀ ਸੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ ਧਮਕੀ ਮਜੀਠਾ, 15 ਦਸੰਬਰ : 50 ਲੱਖ ਦੀ ਫਿਰੌਤੀ ਨਾ ਦੇਣ ’ਤੇ ਗੈਂਗਸਟਰਾਂ ਨੇ ਮਜੀਠਾ…
View More ਗੈਂਗਸਟਰਾਂ ਨੇ ਕਾਰੋਬਾਰੀ ਦੀਆਂ 2 ਗੱਡੀਆਂ ਨੂੰ ਲਾਈ ਅੱਗ, 4 ਭੰਨੀਆਂਰੰਧਾਵਾ ਅਤੇ ਕੈਪਟਨ ਦੋਵੇਂ ਹੀ ਆਪਣੀ ਜ਼ੁਬਾਨ ਦੇ ਕੱਚੇ : ਕੁਲਦੀਪ ਧਾਲੀਵਾਲ
ਚੰਡੀਗੜ੍ਹ, 15 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਚਾਨਕ ਕੈਪਟਨ…
View More ਰੰਧਾਵਾ ਅਤੇ ਕੈਪਟਨ ਦੋਵੇਂ ਹੀ ਆਪਣੀ ਜ਼ੁਬਾਨ ਦੇ ਕੱਚੇ : ਕੁਲਦੀਪ ਧਾਲੀਵਾਲ