ਲੁਧਿਆਣਾ, 26 ਜੁਲਾਈ : ਲੁਧਿਆਣਾ ਵਿਚ ਟ੍ਰੈਫਿਕ ਪੁਲਸ ਵੱਲੋਂ ਜਾਰੀ ਕੀਤੇ ਚਲਾਨ ਦਾ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਟ੍ਰੈਫਿਕ ਪੁਲਸ ਨੇ ਇਕ ਵਿਅਕਤੀ ਦੇ…
View More ਘਰ ਵਿਚ ਖੜ੍ਹੀ ਕਾਰ ਲਈ ਹੈਲਮੇਟ ਨਾ ਪਹਿਨਣ ’ਤੇ ਚਲਾਨ ਜਾਰੀTag: punjab police
6 ਕਿਲੋ ਹੈਰੋਇਨ ਸਮੇਤ 4 ਨਸ਼ਾ ਸਮੱਗਲਰ ਗ੍ਰਿਫ਼ਤਾਰ
ਪਾਕਿਸਤਾਨ ਤੋਂ ਮੰਗਵਾ ਕੇ ਸਪਲਾਈ ਕਰਨ ਜਾ ਰਹੇ ਸਨ ਅੰਮ੍ਰਿਤਸਰ, 26 ਜੁਲਾਈ : –ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਨਸ਼ਾ ਸਮੱਗਲਿੰਗ ਖਿਲਾਫ ਇੱਕ ਵੱਡੀ ਮੁਹਿੰਮ…
View More 6 ਕਿਲੋ ਹੈਰੋਇਨ ਸਮੇਤ 4 ਨਸ਼ਾ ਸਮੱਗਲਰ ਗ੍ਰਿਫ਼ਤਾਰਪੁਲਿਸ ਨੇ 2 ਅਪਰਾਧੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਅਪਰਾਧੀਆਂ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਪਹਿਲਾਂ ਹੀ ਕਈ ਮਾਮਲੇ ਦਰਜ -ਐਸਪੀ-ਡੀ ਕਪੂਰਥਲਾ, 25 ਜੁਲਾਈ : ਪੁਲਿਸ ਨੇ ਅੰਮ੍ਰਿਤਸਰ ਤੋਂ 2 ਅਪਰਾਧੀਆਂ ਨੂੰ ਗ੍ਰਿਫ਼ਤਾਰ…
View More ਪੁਲਿਸ ਨੇ 2 ਅਪਰਾਧੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂਮਹਿਲਾ ਨਸ਼ਾ ਸਮੱਗਲਰ ਦਾ ਘਰ ਸੀਲ
ਘਰ ਦੇ ਬਾਹਰ ਸਰਕਾਰੀ ਹੁਕਮ ਚਿਪਕਾਏ ਅਤੇ ਕਾਰ ਵੀ ਕੀਤੀ ਜ਼ਬਤ ਮੋਗਾ, 24 ਜੁਲਾਈ :-ਜ਼ਿਲਾ ਪੁਲਸ ਮੁਖੀ ਮੋਗਾ ਅਜੈ ਗਾਂਧੀ ਨੂੰ ਦੱਸਿਆ ਕਿ ਨਸ਼ਾ ਸਮੱਗਲਰਾਂ…
View More ਮਹਿਲਾ ਨਸ਼ਾ ਸਮੱਗਲਰ ਦਾ ਘਰ ਸੀਲਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਇਆ ਮੁਕਾਬਲਾ
ਲੱਤ ’ਚ ਗੋਲੀ ਲੱਗਣ ਕਾਰਨ ਮੁਲਜ਼ਮ ਜ਼ਖਮੀ ਅੰਮ੍ਰਿਤਸਰ, 24 ਜੁਲਾਈ : ਜ਼ਿਲਾ ਅੰਮ੍ਰਿਤਸਰ ’ਚ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਇਸ ਗੋਲੀਬਾਰੀ ਵਿਚ…
View More ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਇਆ ਮੁਕਾਬਲਾ12000 ਰੁਪਏ ਰਿਸ਼ਵਤ ਲੈਂਦਾ ਏ. ਐੱਸ. ਆਈ. ਅੜਿੱਕੇ
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਸੰਗਰੂਰ, 23 ਜੁਲਾਈ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ…
View More 12000 ਰੁਪਏ ਰਿਸ਼ਵਤ ਲੈਂਦਾ ਏ. ਐੱਸ. ਆਈ. ਅੜਿੱਕੇਪ੍ਰਾਪਰਟੀ ਡੀਲਰ ਦੇ ਘਰ ਅੱਗੇ ਫਾਇਰਿੰਗ ਕਰਨ ਵਾਲੇ ਸ਼ੂਟਰ ਸਮੇਤ 6 ਗ੍ਰਿਫਤਾਰ
ਸਕਾਰਪੀਓ, ਆਈ-20 ਕਾਰਾਂ ਸਮੇਤ ਪੈਟ੍ਰੋਲ ਬੰਬ ਨੁਮਾ ਸਾਮਾਨ ਬਰਾਮਦ ਮੁੱਲਾਂਪੁਰ ਦਾਖਾ, 23 ਜੁਲਾਈ :- ਜ਼ਿਲਾ ਲੁਧਿਆਣਾ ਵਿਚ ਥਾਣਾ ਦਾਖਾ ਦੀ ਪੁਲਸ ਨੇ ਪਿੰਡ ਬੱਦੋਵਾਲ ਵਿਖੇ…
View More ਪ੍ਰਾਪਰਟੀ ਡੀਲਰ ਦੇ ਘਰ ਅੱਗੇ ਫਾਇਰਿੰਗ ਕਰਨ ਵਾਲੇ ਸ਼ੂਟਰ ਸਮੇਤ 6 ਗ੍ਰਿਫਤਾਰਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਦੇ ਘਰ ਢਹਿ-ਢੇਰੀ
ਮੁਲਜ਼ਮਾਂ ਖਿਲਾਫ ਨਸ਼ਾ ਸਮੱਗਲਿੰਗ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਵੱਖ-ਵੱਖ 16 ਮੁਕੱਦਮੇ ਦਰਜ ਬਠਿੰਡਾ, 23 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
View More ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਦੇ ਘਰ ਢਹਿ-ਢੇਰੀਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਗ੍ਰਿਫ਼ਤਾਰ
8 ਪਿਸਤੌਲਾਂ ਅਤੇ ਮੈਗਜ਼ੀਨ ਜ਼ਬਤ ਅੰਮ੍ਰਿਤਸਰ, 23 ਜੁਲਾਈ : ਪੰਜਾਬ ਵਿਚ ਹਥਿਆਰਾਂ ਦੀ ਸਮੱਗਲਿੰਗ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਪੁਲਿਸ ਅਤੇ…
View More ਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਗ੍ਰਿਫ਼ਤਾਰਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਪੁਲਿਸ ਨੇ ਕਿਸਾਨਾਂ ’ਤੇ ਕੀਤਾ ਲਾਠੀਚਾਰਜ
100 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਪਟਿਆਲਾ, 23 ਜਲਾਈ : ਜ਼ਿਲਾ ਪਟਿਆਲਾ ਵਿਚ ਥਾਣਾ ਪਸਿਆਣਾ ਅਧੀਨ ਆਉਂਦੇ ਪਿੰਡ ਜਾਹਲਾ ਵਿਖੇ ਜ਼ਮੀਨ ਦੇ ਕਬਜ਼ੇ…
View More ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਪੁਲਿਸ ਨੇ ਕਿਸਾਨਾਂ ’ਤੇ ਕੀਤਾ ਲਾਠੀਚਾਰਜ