Dr.-Baljit-kaur

ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਵਾਸਤੇ 204.69 ਕਰੋੜ ਰੁਪਏ ਜਾਰੀ

ਚੰਡੀਗੜ੍ਹ, 7 ਮਈ 2026: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant…

View More ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਵਾਸਤੇ 204.69 ਕਰੋੜ ਰੁਪਏ ਜਾਰੀ

ਆਪ੍ਰੇਸ਼ਨ ਸਿੰਦੂਰ ਨੂੰ ਇੱਕ ਸਾਲ ਹੋਇਆ ਪੂਰਾ, ਪਹਿਲਗਾਮ ਹਮਲੇ ਤੋਂ ਬਾਅਦ ਲਿਆ ਗਿਆ ਵੱਡਾ ਫੈਸਲਾ

7 ਮਈ 2026: ਅੱਤਵਾਦ ਵਿਰੁੱਧ ਭਾਰਤ ਦੇ ਵੱਡੇ ਫੌਜੀ ਆਪ੍ਰੇਸ਼ਨ, “ਆਪ੍ਰੇਸ਼ਨ ਸਿੰਦੂਰ” ਨੂੰ ਇੱਕ ਸਾਲ ਪੂਰਾ ਹੋ ਗਿਆ। ਇਸ ਮੌਕੇ ‘ਤੇ, ਭਾਰਤੀ ਫੌਜ ਨੇ ਵੀਰਵਾਰ…

View More ਆਪ੍ਰੇਸ਼ਨ ਸਿੰਦੂਰ ਨੂੰ ਇੱਕ ਸਾਲ ਹੋਇਆ ਪੂਰਾ, ਪਹਿਲਗਾਮ ਹਮਲੇ ਤੋਂ ਬਾਅਦ ਲਿਆ ਗਿਆ ਵੱਡਾ ਫੈਸਲਾ

ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

7 ਮਈ 2026: ਪੰਜਾਬ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Punjab Cabinet Minister Laljit Singh Bhullar) ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ…

View More ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
Bikram Singh Majithia

ਬਿਕਰਮ ਸਿੰਘ ਮਜੀਠੀਆ ਨੇ ਈਡੀ ਦੇ ਛਾਪੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕੀਤਾ

7 ਮਈ 2026: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਦੇ ਖਰੜ ਸਥਿਤ ਵੈਸਟਰਨ ਟਾਵਰਜ਼ ‘ਤੇ ਈਡੀ ਦੇ ਛਾਪੇ ਨੂੰ ਲੈ…

View More ਬਿਕਰਮ ਸਿੰਘ ਮਜੀਠੀਆ ਨੇ ਈਡੀ ਦੇ ਛਾਪੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕੀਤਾ

ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ, ਖੇਡ ਜਗਤ ‘ਚ ਸੋਗ

7 ਮਈ 2026: ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ 36 ਸਾਲ ਦੀ ਉਮਰ ਵਿੱਚ ਚੰਡੀਗੜ੍ਹ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ…

View More ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ, ਖੇਡ ਜਗਤ ‘ਚ ਸੋਗ
Breaking News

ਹੁਣ ਇਸ ਸਕੂਲ ਨੂੰ ਮਿਲੀ ਬੰ.ਬ ਦੀ ਧਮਕੀ

7 ਮਈ 2026: ਸ਼ਹਿਰ ਦੇ ਮਸ਼ਹੂਰ ਏਪੀਜੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਵਿਆਪਕ ਦਹਿਸ਼ਤ ਫੈਲ ਗਈ ਹੈ। ਇਹ ਧਮਕੀ…

View More ਹੁਣ ਇਸ ਸਕੂਲ ਨੂੰ ਮਿਲੀ ਬੰ.ਬ ਦੀ ਧਮਕੀ
Punjab Weather

ਲੋਕਾਂ ਨੂੰ ਗਰਮੀ ਤੋਂ ਰਾਹਤ, ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ

7 ਮਈ 2026: ਪੰਜਾਬ ਵਿੱਚ ਬਦਲੇ ਮੌਸਮ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ…

View More ਲੋਕਾਂ ਨੂੰ ਗਰਮੀ ਤੋਂ ਰਾਹਤ, ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ

ਕਾਰਟੂਨ ਨੈੱਟਵਰਕ ਦੇ ਸੰਸਥਾਪਕ ਦਾ ਦੇਹਾਂਤ, 87 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ

ਕਾਰਟੂਨ ਨੈੱਟਵਰਕ ਦੇ ਸੰਸਥਾਪਕ, 7 ਮਈ 2026 : ਜਦੋਂ ਵੀ ਕਿਸੇ ਨੂੰ ਆਪਣਾ ਬਚਪਨ ਯਾਦ ਆਉਂਦਾ ਹੈ, ਤਾਂ ਕਾਰਟੂਨ ਨੈੱਟਵਰਕ ਦਾ ਨਾਮ ਸਭ ਤੋਂ ਪਹਿਲਾਂ…

View More ਕਾਰਟੂਨ ਨੈੱਟਵਰਕ ਦੇ ਸੰਸਥਾਪਕ ਦਾ ਦੇਹਾਂਤ, 87 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ
Trump

ਅਮਰੀਕੀ ਰਾਸ਼ਟਰਪਤੀ ਡੋਨਾਲਡ ਰਿਹ ਗਏ ਇੱਕਲੇ, ਸਾਊਦੀ ਅਰਬ ਨੇ ਦਿੱਤਾ ਝਟਕਾ

7 ਮਈ 2026: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਲਈ ਸ਼ੁਰੂ ਕੀਤੇ ਗਏ “ਪ੍ਰੋਜੈਕਟ ਫ੍ਰੀਡਮ” (Project Freedom) ਨੂੰ ਅਚਾਨਕ ਮੁਅੱਤਲ ਕਰਨ ਪਿੱਛੇ…

View More ਅਮਰੀਕੀ ਰਾਸ਼ਟਰਪਤੀ ਡੋਨਾਲਡ ਰਿਹ ਗਏ ਇੱਕਲੇ, ਸਾਊਦੀ ਅਰਬ ਨੇ ਦਿੱਤਾ ਝਟਕਾ
ED-Raid

ਮੋਹਾਲੀ: ਖਰੜ ਵਿੱਚ ਵੈਸਟਰਨ ਟਾਵਰਜ਼ ਸੋਸਾਇਟੀ ‘ਚ ਮਚੀ ਹਲਚਲ, ਈਡੀ ਨੇ ਮਾਰਿਆ ਛਾਪਾ

7 ਮਈ 2026: ਕੇਂਦਰੀ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਮੋਹਾਲੀ ਦੇ ਖਰੜ (Kharar) ਵਿੱਚ ਵੈਸਟਰਨ ਟਾਵਰਜ਼ ਸੋਸਾਇਟੀ ਵਿੱਚ ਹਲਚਲ ਮਚਾ ਦਿੱਤੀ। ਰਿਪੋਰਟਾਂ ਅਨੁਸਾਰ,…

View More ਮੋਹਾਲੀ: ਖਰੜ ਵਿੱਚ ਵੈਸਟਰਨ ਟਾਵਰਜ਼ ਸੋਸਾਇਟੀ ‘ਚ ਮਚੀ ਹਲਚਲ, ਈਡੀ ਨੇ ਮਾਰਿਆ ਛਾਪਾ