ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿਚ ਹੋਈ ਤਾਇਨਾਤੀ ; ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਦਾ ਲਿਆ…
View More ਗੁਰਸ਼ਰਨ ਛੀਨਾ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਸੰਭਾਲਿਆ ਕਾਰਜਭਾਰTag: Punjab Window
ਨਸ਼ਿਆਂ ਵਿਰੁੱਧ ਜੰਗ ‘ਚ ਵੀਡੀਸੀ ਮੈਂਬਰਾਂ ਦਾ ਉਤਸ਼ਾਹ ਇਕ ਮਹੱਤਵਪੂਰਨ ਮੀਲ ਪੱਥਰ : ਕੁਲਦੀਪ ਧਾਲੀਵਾਲ
ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਿਕਲ ਰਹੇ ਸਕਾਰਾਤਮਕ ਨਤੀਜੇ; ਵਿਰੋਧੀ ਧਿਰ ਜਨਤਕ ਲਾਮਬੰਦੀ ਤੋਂ ਘਬਰਾਈ ਚੰਡੀਗੜ੍ਹ, 17 ਫਰਵਰੀ : ਆਮ ਆਦਮੀ ਪਾਰਟੀ…
View More ਨਸ਼ਿਆਂ ਵਿਰੁੱਧ ਜੰਗ ‘ਚ ਵੀਡੀਸੀ ਮੈਂਬਰਾਂ ਦਾ ਉਤਸ਼ਾਹ ਇਕ ਮਹੱਤਵਪੂਰਨ ਮੀਲ ਪੱਥਰ : ਕੁਲਦੀਪ ਧਾਲੀਵਾਲਮਾਨ ਸਰਕਾਰ ਵੱਲੋਂ ‘ਪੰਜਾਬ ਟ੍ਰੇਡ ਕਮਿਸ਼ਨ’ ਦੇ ਗਠਨ ਦਾ ਐਲਾਨ; ਵਪਾਰੀਆਂ ਨੂੰ ਮਿਲੇਗੀ ਵੱਡੀ ਰਾਹਤ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸੌਖਾ ਬਣਾਉਣ ਅਤੇ ਪਾਰਦਰਸ਼ੀ ਸ਼ਾਸਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 17 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ…
View More ਮਾਨ ਸਰਕਾਰ ਵੱਲੋਂ ‘ਪੰਜਾਬ ਟ੍ਰੇਡ ਕਮਿਸ਼ਨ’ ਦੇ ਗਠਨ ਦਾ ਐਲਾਨ; ਵਪਾਰੀਆਂ ਨੂੰ ਮਿਲੇਗੀ ਵੱਡੀ ਰਾਹਤਤਾਰਿਕ ਰਹਿਮਾਨ ਬਣੇ ਬੰਗਲਾਦੇਸ਼ ਦੇ ਨਵੇਂ ਪ੍ਰਧਾਨ ਮੰਤਰੀ
18 ਮਹੀਨਿਆਂ ਦੇ ਅੰਤਰਿਮ ਸ਼ਾਸਨ ਦਾ ਹੋਇਆ ਅੰਤ; ਜਾਤੀ ਸੰਸਦ ਦੇ ‘ਸਾਊਥ ਪਲਾਜ਼ਾ’ ਵਿੱਚ ਚੁੱਕੀ ਸਹੁੰ ਢਾਕਾ, 17 ਫਰਵਰੀ : ਤਾਰਿਕ ਰਹਿਮਾਨ ਨੇ ਮੰਗਲਵਾਰ ਨੂੰ…
View More ਤਾਰਿਕ ਰਹਿਮਾਨ ਬਣੇ ਬੰਗਲਾਦੇਸ਼ ਦੇ ਨਵੇਂ ਪ੍ਰਧਾਨ ਮੰਤਰੀਫ਼ੌਜੀ ਟਰੱਕ ਦੀ ਟੱਕਰ ਨਾਲ 2 ਵਿਦਿਆਰਥੀਆਂ ਦੀ ਮੌਤ
ਟਿਊਸ਼ਨ ਪੜ੍ਹ ਕੇ ਮੋਟਰਸਾਈਕਲ ’ਤੇ ਪਿੰਡ ਵਾਪਸ ਜਾ ਰਹੇ ਸਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਫ਼ਰੀਦਕੋਟ, 17 ਫਰਵਰੀ : ਫ਼ਰੀਦਕੋਟ-ਸਾਦਿਕ ਰੋਡ ’ਤੇ ਦੇਰ ਸ਼ਾਮ ਵਾਪਰੇ ਇਕ…
View More ਫ਼ੌਜੀ ਟਰੱਕ ਦੀ ਟੱਕਰ ਨਾਲ 2 ਵਿਦਿਆਰਥੀਆਂ ਦੀ ਮੌਤਸੁਖਬੀਰ ਬਾਦਲ ਨੇ ਕਾਦੀਆਂ ਤੋਂ ‘ਪੰਜਾਬ ਬਚਾਓ’ ਮੁਹਿੰਮ ਦੀ ਸ਼ੁਰੂਆਤ ਕਰਕੇ ਵਜਾਇਆ ਚੋਣ ਬਿਗਲ
ਮੁੱਖ ਮੰਤਰੀ ਮਾਨ ਪੰਜਾਬ ਦੇ ਦਰਿਆਈ ਪਾਣੀਆਂ ਦਾ ਸੌਦਾ ਕਰਨ ਲਈ ਪੱਬਾਂ ਭਾਰ : ਸੁਖਬੀਰ ਬਾਦ ਕਾਦੀਆਂ, 17 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੀ ਚੋਣ…
View More ਸੁਖਬੀਰ ਬਾਦਲ ਨੇ ਕਾਦੀਆਂ ਤੋਂ ‘ਪੰਜਾਬ ਬਚਾਓ’ ਮੁਹਿੰਮ ਦੀ ਸ਼ੁਰੂਆਤ ਕਰਕੇ ਵਜਾਇਆ ਚੋਣ ਬਿਗਲਬਠਿੰਡਾ ਦੇ ਮਾਲ ਰੋਡ ’ਤੇ ਪੁਲਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, 5 ਕਾਬੂ
ਜਵਾਬੀ ਕਾਰਵਾਈ ’ਚ ਇੱਕ ਬਦਮਾਸ਼ ਦੀ ਲੱਤ ’ਚ ਲੱਗੀ ਗੋਲੀ, ਰੇਲਵੇ ਸਟੇਸ਼ਨ ਦੇ ਯਾਤਰੀਆਂ ਨੂੰ ਬਣਾਉਂਦੇ ਸਨ ਨਿਸ਼ਾਨਾ ਬਠਿੰਡਾ, 17 ਫਰਵਰੀ : ਬਠਿੰਡਾ ਦੇ ਮਾਲ…
View More ਬਠਿੰਡਾ ਦੇ ਮਾਲ ਰੋਡ ’ਤੇ ਪੁਲਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, 5 ਕਾਬੂਧੀ ਨਾਲ ਜਬਰ-ਜ਼ਨਾਹ ਕਰਨ ਵਾਲੇ ਪਿਓ 20 ਸਾਲ ਦੀ ਸਜਾ
ਮੋਗਾ, 17 ਫਰਵਰੀ : ਮਾਣਯੋਗ ਜ਼ਿਲਾ ਅਤੇ ਵਧੀਕ ਸੈਸ਼ਨ ਜੱਜ ਬਿਸ਼ਨ ਸਰੂਪ ਦੀ ਅਦਾਲਤ ਨੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਇਕ ਪਿਤਾ ਨੂੰ ਆਪਣੀ…
View More ਧੀ ਨਾਲ ਜਬਰ-ਜ਼ਨਾਹ ਕਰਨ ਵਾਲੇ ਪਿਓ 20 ਸਾਲ ਦੀ ਸਜਾਘਰ ਦੀ ਕੁਰਕੀ ਕਰਨ ਆਏ ਪ੍ਰਸ਼ਾਸਨ ਨੂੰ ਕਿਸਾਨਾਂ ਨੇ ਬੇਰੰਗ ਵਾਪਸ ਭੇਜਿਆ
ਫਾਇਨੈਂਸ ਕੰਪਨੀ ’ਤੇ ਲਗਾਇਆ ਧੋਖਾਦੇਹੀ ਦਾ ਦੋਸ਼ ਗੁਰਦਾਸਪੁਰ, 17 ਫਰਵਰੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਨਿਰਦੇਸ਼ਾਂ ’ਤੇ…
View More ਘਰ ਦੀ ਕੁਰਕੀ ਕਰਨ ਆਏ ਪ੍ਰਸ਼ਾਸਨ ਨੂੰ ਕਿਸਾਨਾਂ ਨੇ ਬੇਰੰਗ ਵਾਪਸ ਭੇਜਿਆਭਾਜਪਾ ਪੰਜਾਬ ’ਚ ਡਰ ਦਾ ਮਾਹੌਲ ਪੈਦਾ ਕਰ ਕੇ ਲਗਾਉਣਾ ਚਾਹੁੰਦੀ ਹੈ ਗਵਰਨਰੀ ਰਾਜ : ਬਘੇਲ, ਵੜਿੰਗ, ਬਾਜਵਾ
ਮਾਨਸਾ ਵਿਖੇ ‘ਮਨਰੇਗਾ ਮਜ਼ਦੂਰ ਬਚਾਓ’ ਰੈਲੀ ਦੌਰਾਨ ਕਾਂਗਰਸੀ ਲੀਡਰਸ਼ਿਪ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਲਿਆ ਨਿਸ਼ਾਨੇ ’ਤੇ ਮਾਨਸਾ, 17 ਫਰਵਰੀ : ਕਾਂਗਰਸ ਪਾਰਟੀ ਵੱਲੋਂ…
View More ਭਾਜਪਾ ਪੰਜਾਬ ’ਚ ਡਰ ਦਾ ਮਾਹੌਲ ਪੈਦਾ ਕਰ ਕੇ ਲਗਾਉਣਾ ਚਾਹੁੰਦੀ ਹੈ ਗਵਰਨਰੀ ਰਾਜ : ਬਘੇਲ, ਵੜਿੰਗ, ਬਾਜਵਾ