ਕਿੰਨੂਆਂ ਦੇ ਬਾਗ਼ ਦਾ ਸੌਦਾ ਕਰ ਕੇ ਪਰਤ ਰਹੇ ਸਨ ਨੌਜਵਾਨ, ਹਾਦਸੇ ’ਚ 2 ਹੋਰ ਸਾਥੀ ਗੰਭੀਰ ਜ਼ਖ਼ਮੀ ਅਬੋਹਰ, 23 ਫਰਵਰੀ : ਦੇਰ ਰਾਤ ਇਕ…
View More ਅਬੋਹਰ ’ਚ ਚੌਕ ਨਾਲ ਟਕਰਾਈ ਕਾਰ, 2 ਸਕੇ ਭਰਾਵਾਂ ਸਮੇਤ 3 ਦੀ ਮੌਤTag: Punjab Window
ਦਿੱਲੀ ਵਿਧਾਨ ਸਭਾ ਅਤੇ ਲਾਲ ਕਿਲੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਕਈ ਸੰਸਥਾਵਾਂ ਨੂੰ ਭੇਜੀ ਗਈ ਧਮਕੀ ਭਰੀ ਈ-ਮੇਲ ’ਚ ਲਿਖਿਆ ‘ਦਿੱਲੀ ਬਣੇਗੀ ਖ਼ਾਲਿਸਤਾਨ’, ਜਾਂਚ ਮਗਰੋਂ ਅਫ਼ਵਾਹ ਨਿਕਲੀ ਨਵੀਂ ਦਿੱਲੀ, 23 ਫਰਵਰੀ : ਦਿੱਲੀ ਵਿਧਾਨ ਸਭਾ,…
View More ਦਿੱਲੀ ਵਿਧਾਨ ਸਭਾ ਅਤੇ ਲਾਲ ਕਿਲੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਨੌਜਵਾਨ ਨੂੰ ਅਗਵਾ ਕਰ ਕੇ ਜੰਗਲੀ ਖੇਤਰ ’ਚ ਲਿਜਾ ਕੇ ਕੀਤਾ ਅੰਨ੍ਹਾ ਤਸ਼ੱਦਦ
ਪੁੱਠਾ ਲਟਕਾ ਕੇ ਅਤੇ ਦਰੱਖ਼ਤ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਦੋਸ਼, ਹਸਪਤਾਲ ’ਚ ਇਲਾਜ ਅਧੀਨ ਮਾਛੀਵਾੜਾ ਸਾਹਿਬ, 23 ਫਰਵਰੀ : ਮਾਛੀਵਾੜਾ ਦੇ…
View More ਨੌਜਵਾਨ ਨੂੰ ਅਗਵਾ ਕਰ ਕੇ ਜੰਗਲੀ ਖੇਤਰ ’ਚ ਲਿਜਾ ਕੇ ਕੀਤਾ ਅੰਨ੍ਹਾ ਤਸ਼ੱਦਦਬਹਾਦਰਾਂ ਦਾ ਪੰਜਾਬ ਨਸ਼ੇ ਨਾਲ ਜ਼ਖ਼ਮੀ, ਇਸ ਨੂੰ ਮੁੜ ਰੰਗਲਾ ਬਣਾਵਾਂਗੇ : ਕਟਾਰੀਆ
ਰਾਜਪਾਲ ਵੱਲੋਂ ਮੁਕੇਰੀਆਂ ’ਚ ‘ਮਾਵਾਂ ਨਸ਼ਿਆਂ ਦੇ ਖ਼ਿਲਾਫ਼’ ਮੁਹਿੰਮ ਤਹਿਤ ਵਿਸ਼ਾਲ ਪੈਦਲ ਮਾਰਚ ਦੀ ਅਗਵਾਈ ਮੁਕੇਰੀਆਂ, 23 ਫਰਵਰੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ…
View More ਬਹਾਦਰਾਂ ਦਾ ਪੰਜਾਬ ਨਸ਼ੇ ਨਾਲ ਜ਼ਖ਼ਮੀ, ਇਸ ਨੂੰ ਮੁੜ ਰੰਗਲਾ ਬਣਾਵਾਂਗੇ : ਕਟਾਰੀਆਆਦੀਆਂ ਚੌਕੀ ’ਤੇ ਸ਼ਹੀਦ ਹੋਏ ਪੁਲਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ 2-2 ਕਰੋੜ ਰੁਪਏ ਦੀ ਮਿਲੇਗੀ ਸਹਾਇਤਾ
ਪੰਜਾਬ ਸਰਕਾਰ ਅਤੇ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ ਸ਼ਹੀਦਾਂ ਦੀ ਕੁਰਬਾਨੀ ’ਤੇ ਵਿੱਤੀ ਮਦਦ ਦਾ ਐਲਾਨ ਗੁਰਦਾਸਪੁਰ, 23 ਫਰਵਰੀ : ਪੰਜਾਬ ਸਰਕਾਰ ਨੇ ਪੰਜਾਬ ਪੁਲਸ ਦੇ ਦੋ…
View More ਆਦੀਆਂ ਚੌਕੀ ’ਤੇ ਸ਼ਹੀਦ ਹੋਏ ਪੁਲਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ 2-2 ਕਰੋੜ ਰੁਪਏ ਦੀ ਮਿਲੇਗੀ ਸਹਾਇਤਾਅਮਰੀਕਾ ’ਚ ਕਲਾਨੌਰ ਦੇ ਵਿਅਕਤੀ ਦਾ ਅਗਵਾ ਕਰਨ ਤੋਂ ਬਾਅਦ ਕਤਲ
ਕੈਲੀਫੋਰਨੀਆ ਦੀ ਬੇਰੀਸ ਝੀਲ ’ਚੋਂ ਬਰਾਮਦ ਹੋਈ ਸੇਵਾਦਾਰ ਅਵਤਾਰ ਸਿੰਘ ਦੀ ਲਾਸ਼ ਕਲਾਨੌਰ, 23 ਫਰਵਰੀ : ਅਮਰੀਕਾ ਦੇ ਕੈਲੀਫੋਰਨੀਆ ’ਚ ਸਥਿਤ ਦਮਦਮੀ ਟਕਸਾਲ ਦੇ ਗੁਰਦੁਆਰਾ…
View More ਅਮਰੀਕਾ ’ਚ ਕਲਾਨੌਰ ਦੇ ਵਿਅਕਤੀ ਦਾ ਅਗਵਾ ਕਰਨ ਤੋਂ ਬਾਅਦ ਕਤਲਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ : ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ
ਨੀਲੇ ਕਾਰਡ ਧਾਰਕਾਂ ਨੂੰ ਕਣਕ ਤੋਂ ਇਲਾਵਾ ਹੁਣ ਦਾਲ, ਖੰਡ, ਤੇਲ ਅਤੇ ਮਸਾਲੇ ਵੀ ਦੇਵੇਗੀ ਸਰਕਾਰ; ਅਪ੍ਰੈਲ ਤੋਂ ਸ਼ੁਰੂ ਹੋਵੇਗੀ ਵੰਡ ਚੰਡੀਗੜ੍ਹ, 23 ਫਰਵਰੀ :…
View More ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ : ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨਪੰਜਾਬ ‘ਚ ਤਾਪਮਾਨ ਵਧਣ ਨਾਲ ਗਰਮੀ ਦੀ ਦਸਤਕ, ਜਾਣੋ ਅਗਲੇ 3 ਦਿਨਾਂ ਦਾ ਹਾਲ
ਚੰਡੀਗੜ੍ਹ, 23 ਫਰਵਰੀ : ਪੰਜਾਬ ਵਿੱਚ ਸਰਦੀ ਦੇ ਜਾਣ ਤੋਂ ਬਾਅਦ ਹੁਣ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਦੇ ਤਾਜ਼ਾ…
View More ਪੰਜਾਬ ‘ਚ ਤਾਪਮਾਨ ਵਧਣ ਨਾਲ ਗਰਮੀ ਦੀ ਦਸਤਕ, ਜਾਣੋ ਅਗਲੇ 3 ਦਿਨਾਂ ਦਾ ਹਾਲਟੀ-20 ਵਿਸ਼ਵ ਕੱਪ: ਭਾਰਤ ਨੂੰ ਦੱਖਣੀ ਅਫਰੀਕਾ ਨੇ 76 ਦੌੜਾਂ ਨਾਲ ਹਰਾਇਆ
ਅਹਿਮਦਾਬਾਦ, 23 ਫਰਵਰੀ : ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਸੁਪਰ-8 ਦੇ ਅਹਿਮ ਮੁਕਾਬਲੇ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਦੀ ਜੇਤੂ ਮੁਹਿੰਮ…
View More ਟੀ-20 ਵਿਸ਼ਵ ਕੱਪ: ਭਾਰਤ ਨੂੰ ਦੱਖਣੀ ਅਫਰੀਕਾ ਨੇ 76 ਦੌੜਾਂ ਨਾਲ ਹਰਾਇਆਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ: ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ, 23 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਸੂਬੇ…
View More ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ: ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ