ਚੰਡੀਗੜ੍ਹ, 14 ਜਨਵਰੀ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ…
View More ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਚੁਕਾਈ ਸਹੁੰTag: Punjab Window
‘ਆਪ’ ਸਰਕਾਰ ਨੇ 4 ਸਾਲਾਂ ’ਚ ਵੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ : ਨਾਇਬ ਸੈਣੀ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਹੜ੍ਹ ਦੌਰਾਨ ਹਰਿਆਣਾ ਨੇ ਪੰਜਾਬ ਦੀ ਮਦਦ ਕੀਤੀ ਪਰ ਪੰਜਾਬ ਸਰਕਾਰ ਅਤੇ ਉਸ ਦੇ ਆਗੂ ਉਸ ਸਮੇਂ ਗੈਰ-ਹਾਜ਼ਰ ਰਹੇ।…
View More ‘ਆਪ’ ਸਰਕਾਰ ਨੇ 4 ਸਾਲਾਂ ’ਚ ਵੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ : ਨਾਇਬ ਸੈਣੀ328 ਪਾਵਨ ਸਰੂਪਾਂ ਦੀ ਜਾਂਚ ਵਿਚ ਐੱਸ.ਜੀ.ਪੀ.ਸੀ. ਸਹਿਯੋਗ ਕਰਨ ਵਿਚ ਜ਼ਿੰਮੇਵਾਰੀ ਨਿਭਾਏ : ਮਾਨ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਦੁਨੀਆ ਦੇ ਸਭ ਸਥਾਨਾਂ ਤੋਂ ਮਹਾਨ ਸ਼ਹੀਦੀ ਅਸਥਾਨ ਸ੍ਰੀ ਮੁਕਤਸਰ ਸਾਹਿਬ ਦੀ ਉਸ ਪਵਿੱਤਰ ਧਰਤੀ ਨੂੰ ਨਤਮਸਤਕ ਹੋਣ ਲਈ…
View More 328 ਪਾਵਨ ਸਰੂਪਾਂ ਦੀ ਜਾਂਚ ਵਿਚ ਐੱਸ.ਜੀ.ਪੀ.ਸੀ. ਸਹਿਯੋਗ ਕਰਨ ਵਿਚ ਜ਼ਿੰਮੇਵਾਰੀ ਨਿਭਾਏ : ਮਾਨ‘ਆਪ’ ਪੰਜਾਬ ਵਿਚ ਸਿਰਫ਼ ਝੂਠ ਬੋਲ ਕੇ ਸੱਤਾ ਵਿਚ ਆਈ : ਸੁਖਬੀਰ ਬਾਦਲ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਮਾਘੀ ਦੇ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ…
View More ‘ਆਪ’ ਪੰਜਾਬ ਵਿਚ ਸਿਰਫ਼ ਝੂਠ ਬੋਲ ਕੇ ਸੱਤਾ ਵਿਚ ਆਈ : ਸੁਖਬੀਰ ਬਾਦਲਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ
ਡੇਰਾ ਬਾਬਾ ਨਾਨਕ, ਨੰਗਲ, ਬਰਨਾਲਾ ਅਤੇ ਨਾਭਾ ਦੇ ਮਾਸਟਰ ਪਲਾਨ ਮਨਜ਼ੂਰ ਚੰਡੀਗੜ੍ਹ, 14 ਜਨਵਰੀ : ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ…
View More ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ
ਕੜਾਕੇ ਦੀ ਠੰਢ ‘ਚ ਪਵਿੱਤਰ ਸਰੋਵਰ ਵਿਚ ਕੀਤਾ ਇਸ਼ਨਾਨ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ…
View More ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂਭਗਵੰਤ ਮਾਨ, ਰਾਜਪਾਲ ਅਤੇ ਨਾਇਬ ਸੈਣੀ ਨੇ ਇਕੱਠਿਆਂ ਮਨਾਇਆ ਲੋਹੜੀ ਦਾ ਤਿਉਹਾਰ
ਚੰਡੀਗੜ੍ਹ, 14 ਜਨਵਰੀ : ਮੰਗਲਵਾਰ ਨੂੰ ਲੋਹੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ…
View More ਭਗਵੰਤ ਮਾਨ, ਰਾਜਪਾਲ ਅਤੇ ਨਾਇਬ ਸੈਣੀ ਨੇ ਇਕੱਠਿਆਂ ਮਨਾਇਆ ਲੋਹੜੀ ਦਾ ਤਿਉਹਾਰਮੈਂ ਸਮੇਂ ਸਿਰ ਆਉਣ ਲਈ ਤਿਆਰ ਹਾਂ, ਮੇਰਾ 15 ਨੂੰ ਕੋਈ ਰੁਝੇਵਾਂ ਨਹੀਂ : ਮਾਨ
ਚੰਡੀਗੜ੍ਹ, 13 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਅਕਾਲ ਤਖ਼ਤ ‘ਤੇ ਪੇਸ਼ੀ ਨੂੰ ਲੈ ਕੇ ਵਿਵਾਦ ਖੜ੍ਹਾ…
View More ਮੈਂ ਸਮੇਂ ਸਿਰ ਆਉਣ ਲਈ ਤਿਆਰ ਹਾਂ, ਮੇਰਾ 15 ਨੂੰ ਕੋਈ ਰੁਝੇਵਾਂ ਨਹੀਂ : ਮਾਨਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ਵਧਾਈਆਂ
ਚੰਡੀਗੜ੍ਹ, 13 ਜਨਵਰੀ : ਚੰਡੀਗੜ੍ਹ ਵਿਚ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਾਰੇ ਸਰਕਾਰੀ, ਨਿੱਜੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ 17 ਜਨਵਰੀ…
View More ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ਵਧਾਈਆਂਅਮਰੀਕਾ ’ਚ 2025 ’ਚ 8000 ਸਟੂਡੈਂਟ ਵੀਜ਼ਿਆਂ ਸਮੇਤ 1,00,000 ਵੀਜ਼ੇ ਰੱਦ
ਵਾਸ਼ਿੰਗਟਨ, 13 ਜਨਵਰੀ : ਅਮਰੀਕਾ ’ਚ ਅਪਰਾਧਿਕ ਗਤੀਵਿਧੀਆਂ ਦਾ ਹਵਾਲਾ ਦੇ ਕੇ ਪ੍ਰਵਾਸੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤਹਿਤ 2025 ’ਚ 8000 ਸਟੂਡੈਂਟ ਵੀਜ਼ਾ ਸਮੇਤ ਇਕ…
View More ਅਮਰੀਕਾ ’ਚ 2025 ’ਚ 8000 ਸਟੂਡੈਂਟ ਵੀਜ਼ਿਆਂ ਸਮੇਤ 1,00,000 ਵੀਜ਼ੇ ਰੱਦ