ਤਾਪਮਾਨ 0.6 ਡਿਗਰੀ ਤੱਕ ਡਿੱਗਾ ਚੰਡੀਗੜ੍ਹ, 12 ਜਨਵਰੀ : ਹਰਿਆਣਾ ਦੇ ਗੁਰੂਗ੍ਰਾਮ ਤੇ ਪੰਜਾਬ ਦੇ ਬਠਿੰਡਾ ’ਚ ਠੰਢ ਦਾ ਪੂਰਾ ਜ਼ੋਰ ਚੱਲ ਰਿਹਾ ਹੈ। ਗੁਰੂਗ੍ਰਾਮ…
View More ਗੁਰੂਗ੍ਰਾਮ ਅਤੇ ਬਠਿੰਡਾ ’ਚ ਰਹੀ ਸਭ ਤੋਂ ਠੰਢੀ ਰਾਤTag: Punjab Window
ਮੁੱਖ ਮੰਤਰੀ ਮਾਨ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੂੰ ਲਿਖੀ ਚਿੱਠੀ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮੁਕੱਦਮੇ ਦੀ ਆਡੀਓ-ਵੀਡੀਓ ਮੰਗੀ ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ…
View More ਮੁੱਖ ਮੰਤਰੀ ਮਾਨ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੂੰ ਲਿਖੀ ਚਿੱਠੀਗਾਇਕ ਗੁਲਾਬ ਸਿੱਧੂ ’ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਸਰਪੰਚ ਸਮੇਤ 3 ਗ੍ਰਿਫਤਾਰ
ਬਰਨਾਲਾ, 12 ਜਨਵਰੀ : ਬਰਨਾਲਾ ਪੁਲਸ ਨੇ ਇਕ ਬਹੁਤ ਹੀ ਸੰਵੇਦਨਸ਼ੀਲ ਮਾਮਲੇ ’ਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬੀ ਗਾਇਕ ਗੁਲਾਬ ਸਿੱਧੂ ’ਤੇ ਹੋਣ ਵਾਲੇ ਸੰਭਾਵੀ…
View More ਗਾਇਕ ਗੁਲਾਬ ਸਿੱਧੂ ’ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਸਰਪੰਚ ਸਮੇਤ 3 ਗ੍ਰਿਫਤਾਰਨਹਿਰ ’ਚ ਡਿੱਗੀ ਕਾਰ, ਮਾਂ-ਧੀ ਦੀ ਮੌਤ
ਮਲੋਟ, 12 ਜਨਵਰੀ : ਮਲੋਟ ਨੇੜੇ ਪਿੰਡ ਆਲਮਵਾਲਾ ਵਿਖੇ ਬੀਤੀ ਰਾਤ ਇਕ ਕਾਰ ਨਹਿਰ ’ਚ ਡਿੱਗਣ ਨਾਲ ਮਾਂ ਅਤੇ ਧੀ ਦੀ ਮੌਤ ਹੋ ਗਈ ਹੈ।…
View More ਨਹਿਰ ’ਚ ਡਿੱਗੀ ਕਾਰ, ਮਾਂ-ਧੀ ਦੀ ਮੌਤਕੈਨੇਡਾ ’ਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦੀ ਹੱਤਿਆ
ਗੁਰੂਸਰ ਸੁਧਾਰ, 12 ਜਨਵਰੀ : ਪਿੰਡ ਸੁਧਾਰ (ਪੱਤੀ ਧਾਲੀਵਾਲ) ਦੇ ਨੌਜਵਾਨ ਨਵਪ੍ਰੀਤ ਸਿੰਘ ਧਾਲੀਵਾਲ ਦੀ ਕੈਨੇਡਾ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ…
View More ਕੈਨੇਡਾ ’ਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦੀ ਹੱਤਿਆਡੋਨਾਲਡ ਟਰੰਪ ਨੇ ਖੁਦ ਨੂੰ ‘ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ’ ਦੱਸਿਆ
ਨਿਊਯਾਰਕ, 12 ਜਨਵਰੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ਉੱਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਅਤੇ ਖੁਦ ਨੂੰ ‘ਵੈਨੇਜ਼ੁਏਲਾ…
View More ਡੋਨਾਲਡ ਟਰੰਪ ਨੇ ਖੁਦ ਨੂੰ ‘ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ’ ਦੱਸਿਆਮਠਿਆਈ ਦੀ ਦੁਕਾਨ ’ਤੇ ਅੰਨ੍ਹੇਵਾਹ ਫਾਇਰਿੰਗ
ਫਗਵਾੜਾ, 12 ਜਨਵਰੀ : ਅੱਜ ਸਵੇਰੇ ਕਰੀਬ 6:30 ਤੋਂ 6:45 ਦੇ ਦਰਮਿਆਨ ਫਗਵਾੜਾ ਸ਼ਹਿਰ ’ਚ ਉਸ ਵੇਲੇ ਸੰਨਸਨੀ ਫੈਲ ਗਈ, ਜਦੋਂ ਸਥਾਨਕ ਹੁਸ਼ਿਆਰਪੁਰ ਰੋਡ ’ਤੇ…
View More ਮਠਿਆਈ ਦੀ ਦੁਕਾਨ ’ਤੇ ਅੰਨ੍ਹੇਵਾਹ ਫਾਇਰਿੰਗਅਫ਼ਗਾਨਿਸਤਾਨ, ਇੰਡੋਨੇਸ਼ੀਆ, ਈਰਾਨ, ਰੂਸ ਅਤੇ ਫਰਾਂਸ ’ਚ ਭੂਚਾਲ
ਕਾਬੁਲ, 12 ਜਨਵਰੀ : ਅਫ਼ਗਾਨਿਸਤਾਨ ’ਚ 4.2 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ, ਜਿਸ ਦਾ ਕੇਂਦਰ ਕਾਬੁਲ ਤੋਂ 39 ਕਿਲੋਮੀਟਰ ਉੱਤਰ-ਪੂਰਬ ’ਚ ਐਬਕ ’ਚ ਸੀ।…
View More ਅਫ਼ਗਾਨਿਸਤਾਨ, ਇੰਡੋਨੇਸ਼ੀਆ, ਈਰਾਨ, ਰੂਸ ਅਤੇ ਫਰਾਂਸ ’ਚ ਭੂਚਾਲਹਾਈ ਕੋਰਟ ਵੱਲੋਂ 31 ਤੱਕ ਮੋਗਾ ਦੇ ਮੇਅਰ ਦੀ ਚੋਣ ਕਰਵਾਉਣ ਦੇ ਹੁਕਮ
ਚੰਡੀਗੜ੍ਹ, 12 ਜਨਵਰੀ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੋਗਾ ਦੇ ਮੇਅਰ ਲਈ ਚੋਣਾਂ 31 ਜਨਵਰੀ ਤੱਕ ਕਰਵਾਉਣ ਦੇ ਹੁਕਮ ਦਿੱਤੇ…
View More ਹਾਈ ਕੋਰਟ ਵੱਲੋਂ 31 ਤੱਕ ਮੋਗਾ ਦੇ ਮੇਅਰ ਦੀ ਚੋਣ ਕਰਵਾਉਣ ਦੇ ਹੁਕਮਮਾਘੀ ਮੇਲਾ : ਪਸ਼ੂ ਪ੍ਰੇਮੀਆਂ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’
• ਪਸ਼ੂਧਨ ਦੀ ਦੇਖਭਾਲ ਲਈ ਸਮਰਪਿਤ ਵੈਟਰਨਰੀ ਡਿਸਪੈਂਸਰੀ ਸਥਾਪਤ, 40 ਮੈਂਬਰੀ ਵੈਟਰਨਰੀ ਟੀਮ ਦਾ ਗਠਨ: ਗੁਰਮੀਤ ਖੁੱਡੀਆਂ • ਵੱਡੀ ਗਿਣਤੀ ਵਿੱਚ ਬਰੀਡਰਾਂ, ਵਪਾਰੀਆਂ ਅਤੇ ਪਸ਼ੂ…
View More ਮਾਘੀ ਮੇਲਾ : ਪਸ਼ੂ ਪ੍ਰੇਮੀਆਂ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’