ਮੋਗਾ, 19 ਅਗਸਤ : ਥਾਣਾ ਬੱਧਨੀ ਕਲਾਂ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ ਵਿਖੇ ਮੱਕੀ ਦਾ ਆਚਾਰ ਬਣਾਉਣ ਵਾਲੀ ਮਸ਼ੀਨ ਦੇ ਪੈਸਿਆਂ ਨੂੰ ਲੈ ਕੇ ਹੋਏ…
View More ਜਵਾਈ ਦੀ ਕੁੱਟਮਾਰ ਕਰ ਕੇ ਕੀਤੀ ਹੱਤਿਆ, 10 ਨਾਮਜ਼ਦTag: Punjab Window
ਵਾਣੀ ਸਕੂਲ ਫਾਰ ਹੀਅਰਿੰਗ ਇੰਪੇਅਰਡ ਤੋਂ ਹੋਏ ਬੇਹੱਦ ਪ੍ਰਭਾਵਿਤ ਗੁਲਾਬ ਚੰਦ ਕਟਾਰੀਆ
ਰਾਜਪਾਲ ਵੱਲੋਂ ਵਾਣੀ ਸਕੂਲ ’ਚ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਡਾਰਕ ਰੂਮ ਲੈਬ ਸਪੈਸ਼ਲ ਬੱਚਿਆਂ ਨੂੰ ਸਮਰਪਿਤ ਪਟਿਆਲਾ, 19 ਅਗਸਤ : ਪੰਜਾਬ…
View More ਵਾਣੀ ਸਕੂਲ ਫਾਰ ਹੀਅਰਿੰਗ ਇੰਪੇਅਰਡ ਤੋਂ ਹੋਏ ਬੇਹੱਦ ਪ੍ਰਭਾਵਿਤ ਗੁਲਾਬ ਚੰਦ ਕਟਾਰੀਆਬਰਸੀ ’ਤੇ ਹੋਵੇਗਾ ‘ਅਸਲੀ ਅਤੇ ਨਕਲੀ ਅਕਾਲੀ ਦਲ’ ਦਾ ਨਿਤਾਰਾ : ਪ੍ਰੋ. ਚੰਦੂਮਾਜਰਾ
ਪਟਿਆਲਾ, 19 ਅਗਸਤ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਥਕ ਖੇਤਰ ’ਚ ਦਰਪੇਸ਼ ਚੁਣੌਤੀਆਂ…
View More ਬਰਸੀ ’ਤੇ ਹੋਵੇਗਾ ‘ਅਸਲੀ ਅਤੇ ਨਕਲੀ ਅਕਾਲੀ ਦਲ’ ਦਾ ਨਿਤਾਰਾ : ਪ੍ਰੋ. ਚੰਦੂਮਾਜਰਾਸੁੱਚਾ ਸਿੰਘ ਲੰਗਾਹ ਨੂੰ ਨਾਭਾ ਜੇਲ ਵਿਚ ਮਜੀਠੀਆ ਨਾਲ ਮੁਲਾਕਾਤ ਤੋਂ ਰੋਕਿਆ
ਨਵੀਂ ਜ਼ਿਲਾ ਜੇਲ ਦੇ ਬਾਹਰ ਅਕਾਲੀ ਸਮਰਥਕਾਂ ਵੱਲੋਂ ਰੋਸ ਪ੍ਰਦਰਸ਼ਨ ਨਾਭਾ, 19 ਅਗਸਤ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਨਾਭਾ ਦੀ ਨਵੀਂ ਜ਼ਿਲਾ ਜੇਲ…
View More ਸੁੱਚਾ ਸਿੰਘ ਲੰਗਾਹ ਨੂੰ ਨਾਭਾ ਜੇਲ ਵਿਚ ਮਜੀਠੀਆ ਨਾਲ ਮੁਲਾਕਾਤ ਤੋਂ ਰੋਕਿਆਪੰਜਾਬੀ ਯੂਨੀਵਰਸਿਟੀ ਦੇ ਵੀ. ਸੀ. ਵੱਲੋਂ ਕੁਰੱਪਸ਼ਨ ਖਿਲਾਫ ਐਕਸ਼ਨ
ਫਰਜ਼ੀ ਬਿੱਲ ਮਾਮਲੇ ’ਚ ਸੀਨੀਅਰ ਸਹਾਇਕ ਅਤੇ ਸੁਪਰਡੈਂਟ ਡਿਸਮਿਸ ਪਟਿਆਲਾ, 19 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਆਉਂਦੇ ਹੀ ਜਿਥੇ…
View More ਪੰਜਾਬੀ ਯੂਨੀਵਰਸਿਟੀ ਦੇ ਵੀ. ਸੀ. ਵੱਲੋਂ ਕੁਰੱਪਸ਼ਨ ਖਿਲਾਫ ਐਕਸ਼ਨਮਹਿੰਦਰਾ ਕਾਲਜ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਬੈਂਸ
ਸਿੱਖਿਆ ਤੇ ਸਿਹਤ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ’ਚ ਸ਼ਾਮਲ : ਡਾ. ਬਲਬੀਰ ਸਿੰਘ -ਸਰਕਾਰੀ ਮਹਿੰਦਰਾ ਕਾਲਜ ਨੇ 150ਵਾਂ ਸਥਾਪਨਾ ਦਿਵਸ ਸਫ਼ਰ-ਏ- ਫ਼ਖਰ ਮਨਾਇਆ ਪਟਿਆਲਾ,…
View More ਮਹਿੰਦਰਾ ਕਾਲਜ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਬੈਂਸਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ‘ਚ 3 ਨੌਜਵਾਨ ਗ੍ਰਿਫ਼ਤਾਰ
ਮਹਿਲ ਕਲਾਂ, 19 ਅਗਸਤ : ਜ਼ਿਲਾ ਬਰਨਾਲਾ ਵਿਚ ਪੈਂਦੇ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਪਿੰਡ ਪੰਡੋਰੀ ‘ਚ ਹਲਕਾ…
View More ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ‘ਚ 3 ਨੌਜਵਾਨ ਗ੍ਰਿਫ਼ਤਾਰਏਸ਼ੀਆ ਕੱਪ-2025 ਲਈ ਭਾਰਤੀ ਟੀਮ ਦਾ ਐਲਾਨ
ਸੁਰਿਆਕੁਮਾਰ ਯਾਦਵ ਕਪਤਾਨ ਅਤੇ ਸ਼ੁਭਮਨ ਗਿੱਲ ਬਣੇ ਉਪ-ਕਪਤਾਨ ਮੁੰਬਈ, 19 ਅਗਸਤ : ਏਸ਼ੀਆ ਕੱਪ 2025 ਦੀ ਸ਼ੁਰੂਆਤ 9 ਸਤੰਬਰ ਨੂੰ ਯੂਏਈ (UAE) ਦੀ ਧਰਤੀ ‘ਤੇ…
View More ਏਸ਼ੀਆ ਕੱਪ-2025 ਲਈ ਭਾਰਤੀ ਟੀਮ ਦਾ ਐਲਾਨਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ
ਮੁਲਜ਼ਮ ਪਤੀ-ਪਤਨੀ ‘ਤੇ ਦਰਜ ਹਨ 12 ਕੇਸ : ਐੱਸ. ਪੀ. ਦਵਿੰਦਰ ਅੱਤਰੀ ਸੰਗਰੂਰ, 19 ਅਗਸਤ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…
View More ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀਢਿਗਾਂ ਡਿੱਗਣ ਕਾਰਨ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ ਬੰਦ
ਸੜਕ ਦੇ ਦੋਵੇਂ ਪਾਸੇ ਲੱਗਾ ਜਾਮ, ਰਾਹਤ ਕਾਰਜ ਜਾਰੀ ਸ੍ਰੀ ਕੀਰਤਪੁਰ ਸਾਹਿਬ, 19 ਅਗਸਤ : ਹਿਮਾਚਲ ਪ੍ਰਦੇਸ ਵਿਚ ਪੈ ਰਹੀ ਭਾਰੀ ਬਾਰਿਸ਼ ਕਾਰਨ ਸ੍ਰੀ ਕੀਰਤਪੁਰ…
View More ਢਿਗਾਂ ਡਿੱਗਣ ਕਾਰਨ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ ਬੰਦ