ਚੰਡੀਗੜ੍ਹ, 21 ਦਸੰਬਰ : ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਵਿੱਚ 107 ਜੂਨੀਅਰ ਇੰਜੀਨੀਅਰ ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ। ਇਹ ਭਰਤੀ ਪ੍ਰਕਿਰਿਆ ਅਧੀਨ ਸੇਵਾਵਾਂ…
View More ਸਰਕਾਰ ਵੱਲੋਂ ਜਲ ਸਰੋਤ ਵਿਭਾਗ ਵਿੱਚ 107 ਜੂਨੀਅਰ ਇੰਜੀਨੀਅਰ ਅਸਾਮੀਆਂ ਭਰਨ ਦਾ ਫੈਸਲਾTag: Punjab Window
ਫੌਜ ਦਾ ਭਗੌੜਾ ਤੇ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ
ਗ੍ਰਿਫ਼ਤਾਰ ਮੁਲਜ਼ਮਾਂ ਨੇ ਸਿਰਸਾ ਵਿਚ ਗ੍ਰੇਨੇਡ ਹਮਲੇ ਦੀ ਵੀ ਰਚੀ ਸੀ ਸਾਜ਼ਿਸ਼ : ਡੀ. ਜੀ. ਪੀ. ਗੌਰਵ ਯਾਦਵ ਐੱਸ. ਏ. ਐੱਸ. ਨਗਰ, 21 ਦਸੰਬਰ :…
View More ਫੌਜ ਦਾ ਭਗੌੜਾ ਤੇ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰਸੋਨੀਆ ਗਾਂਧੀ ਦਾ ਮੋਦੀ ਸਰਕਾਰ ’ਤੇ ਹਮਲਾ
ਕਿਹਾ-ਮਨਰੇਗਾ ’ਤੇ ਬੁਲਡੋਜ਼ਰ ਚੱਲਿਆ, ਅਸੀਂ ਨਵੇਂ ਕਾਲੇ ਕਾਨੂੰਨ ਖਿਲਾਫ ਲੜਾਂਗੇ ਨਵੀਂ ਦਿੱਲੀ, 21 ਦਸੰਬਰ : ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ‘ਵਿਕਸਿਤ ਭਾਰਤ-ਜੀ…
View More ਸੋਨੀਆ ਗਾਂਧੀ ਦਾ ਮੋਦੀ ਸਰਕਾਰ ’ਤੇ ਹਮਲਾਮਨਰੇਗਾ ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਪੂਰਾ ਸਰਦ ਰੁੱਤ ਸੈਸ਼ਨ ਬੁਲਾਵੇ : ਪਰਗਟ ਸਿੰਘ
ਚੰਡੀਗੜ੍ਹ, 20 ਦਸੰਬਰ : ਸਾਬਕਾ ਸਿੱਖਿਆ ਮੰਤਰੀ ਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਧਿਕਾਰਾਂ ’ਤੇ ਆਧਾਰਤ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ…
View More ਮਨਰੇਗਾ ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਪੂਰਾ ਸਰਦ ਰੁੱਤ ਸੈਸ਼ਨ ਬੁਲਾਵੇ : ਪਰਗਟ ਸਿੰਘ2027 ’ਚ ਪੰਜਾਬ ’ਚ ਬਣੇਗੀ ਕਾਂਗਰਸ ਦੀ ਸਰਕਾਰ : ਰਾਹੁਲ ਗਾਂਧੀ
ਓਵਰਸੀਜ਼ ਆਗੂਆਂ ਨਾਲ ਕੀਤੀ ਮੁਲਾਕਾਤ ਮਿਲਾਨ, 21 ਦਸੰਬਰ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਜਰਮਨੀ ਦੇ ਸ਼ਹਿਰ ਬਰਲਿਨ ਵਿਖੇ ਬੈਠਕ…
View More 2027 ’ਚ ਪੰਜਾਬ ’ਚ ਬਣੇਗੀ ਕਾਂਗਰਸ ਦੀ ਸਰਕਾਰ : ਰਾਹੁਲ ਗਾਂਧੀਸੈਲੂਨ ਤੋਂ ਘਰ ਜਾ ਰਹੀ ਕੁੜੀ ਦਾ ਗੋਲੀ ਮਾਰ ਕੇ ਕਤਲ
ਤਰਨਤਾਰਨ, 20 ਦਸੰਬਰ : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਮੌਜੂਦ ਪਿੰਡ ਰਸੂਲਪੁਰ ਅੱਡੇ ਵਿਖੇ ਸ਼ਨੀਵਾਰ ਸ਼ਾਮ ਉਸ ਵੇਲੇ ਇਕ ਕੁੜੀ ਨੂੰ 2 ਵਿਅਕਤੀਆਂ ਵੱਲੋਂ ਗੋਲੀ ਮਾਰ…
View More ਸੈਲੂਨ ਤੋਂ ਘਰ ਜਾ ਰਹੀ ਕੁੜੀ ਦਾ ਗੋਲੀ ਮਾਰ ਕੇ ਕਤਲਕਤਲ ਦੀ ਯੋਜਨਾ ਬਣਾ ਰਹੇ 3 ਵਿਅਕਤੀ ਕਾਬੂ
2 ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਨਵਾਂਸ਼ਹਿਰ, 20 ਦਸੰਬਰ : ਸੀ. ਆਈ. ਏ. ਸਟਾਫ ਨਵਾਂਸ਼ਹਿਰ ਦੀ ਪੁਲਸ ਨੇ ਆਯੋਜਿਤ ਹੋਣ ਵਾਲੇ ਕਬੱਡੀ ਕੱਪ ਦੌਰਾਨ…
View More ਕਤਲ ਦੀ ਯੋਜਨਾ ਬਣਾ ਰਹੇ 3 ਵਿਅਕਤੀ ਕਾਬੂਲੜਾਈ ਛੁਡਵਾਉਣ ਗਏ ਨੌਜਵਾਨ ਦਾ ਕਤਲ
ਹੁਸ਼ਿਆਰਪੁਰ, 20 ਦਸੰਬਰ : ਜ਼ਿਲਾ ਹੁਸ਼ਿਆਰਪੁਰ ਵਿਚ ਮੁਹੱਲਾ ਕਮਾਲਪੁਰ ਵਿਚ ਇਕ 33 ਸਾਲਾ ਨੌਜਵਾਨ ਅਜੈ ਕੁਮਾਰ ਦਾ ਕਤਲ ਕਰ ਦਿੱਤਾ ਗਿਆ। ਉਸਦੇ ਪਰਿਵਾਰ ਅਨੁਸਾਰ ਉਸਦੇ…
View More ਲੜਾਈ ਛੁਡਵਾਉਣ ਗਏ ਨੌਜਵਾਨ ਦਾ ਕਤਲਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ.ਟੀ.ਓ.
ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ ਸੜਕੀ ਕਾਰਜਾਂ ਨਾਲ ਸਬੰਧਤ ਪ੍ਰੋਜੈਕਟਾਂ ਦੀ ਸਮੀਖਿਆ ਚੰਡੀਗੜ੍ਹ, 20 ਦਸੰਬਰ : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ…
View More ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ.ਟੀ.ਓ.ਮੁੱਖ ਮੰਤਰੀ ਮਾਨ ਨੇ ਫਲਾਇੰਗ ਕਲੱਬ ’ਚ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਕੀਤੀ ਗੱਲਬਾਤ
ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਮੁਤਾਬਕ ਨੌਜਵਾਨਾਂ ਨੂੰ ਗੁਣਵੱਤਾ ਵਾਲੀ, ਕਿਫ਼ਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਪ੍ਰਦਾਨ ਕਰ ਰਹੀ : ਭਗਵੰਤ ਮਾਨ ਪਟਿਆਲਾ, 20 ਦਸੰਬਰ :…
View More ਮੁੱਖ ਮੰਤਰੀ ਮਾਨ ਨੇ ਫਲਾਇੰਗ ਕਲੱਬ ’ਚ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਕੀਤੀ ਗੱਲਬਾਤ