ਚੰਡੀਗੜ੍ਹ, 17 ਦਸੰਬਰ : ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ’ਚੋਂ 4 ਪਾਰਕ…
View More ਪੰਜਾਬ ’ਚ ਬਣਾਏ ਜਾਣਗੇ 8 ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ : ਮੰਤਰੀ ਕਟਾਰੂਚੱਕTag: Punjab Window
ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਮੁਲਜ਼ਮ ਪੁਲਸ ਮੁਕਾਬਲੇ ਵਿਚ ਮਾਰਿਆ
ਮਾਸਟਰਮਾਈਂਡ ਐਸ਼ਦੀਪ ਵੀ ਆਇਆ ਅੜਿੱਕੇ, 2 ਪੁਲਸ ਮੁਲਾਜ਼ਮ ਵੀ ਫੱਟੜ ਡੇਰਾਬੱਸੀ, 17 ਦਸੰਬਰ : ਮੋਹਾਲੀ ਜ਼ਿਲਾ ਪੁਲਸ ਨੇ ਦੋ ਦਿਨ ਪਹਿਲਾਂ ਕਬੱਡੀ ਖਿਡਾਰੀ ਤੇ ਪ੍ਰਮੋਟਰ…
View More ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਮੁਲਜ਼ਮ ਪੁਲਸ ਮੁਕਾਬਲੇ ਵਿਚ ਮਾਰਿਆ‘ਯੁੱਧ ਨਸ਼ਿਆਂ ਵਿਰੁੱਧ’ : 291ਵੇਂ ਦਿਨ 103 ਨਸ਼ਾ ਸਮੱਗਲਰ ਕਾਬੂ
ਚੰਡੀਗੜ੍ਹ, 17 ਦਸੰਬਰ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 291ਵੇਂ ਦਿਨ ਪੰਜਾਬ ਪੁਲਸ ਨੇ 278 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 83…
View More ‘ਯੁੱਧ ਨਸ਼ਿਆਂ ਵਿਰੁੱਧ’ : 291ਵੇਂ ਦਿਨ 103 ਨਸ਼ਾ ਸਮੱਗਲਰ ਕਾਬੂਐੱਮ.ਪੀ. ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ 18 ਤੱਕ ਮੁਲਤਵੀ
ਚੰਡੀਗੜ੍ਹ, 17 ਦਸੰਬਰ : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਹਿੱਸਾ ਲੈਣ ਦਾ ਰੋਸਤਾ ਲਗਾਤਾਰ ਮੁਸ਼ਕਲ…
View More ਐੱਮ.ਪੀ. ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ 18 ਤੱਕ ਮੁਲਤਵੀਵਪਾਰ ਮੰਡਲ ਦੇ ਉਪ-ਪ੍ਰਧਾਨ ਦਾ ਕਤਲ ਕਰਨ ਵਾਲੇ 5 ਗ੍ਰਿਫਤਾਰ
ਨੌਕਰਾਣੀ ਨਾਲ ਸਰੀਰਕ ਸਬੰਧ ਬਣਾਉਣ ਦਾ ਦਬਾਅ ਬਣਿਆ ਕਤਲ ਦਾ ਕਾਰਨ : ਐੱਸ. ਐੱਸ. ਪੀ. ਨਵਾਂਸ਼ਹਿਰ, 17 ਦਸੰਬਰ : ਨਵਾਂਸ਼ਹਿਰ ਵਪਾਰ ਮੰਡਲ ਦੇ ਉਪ-ਪ੍ਰਧਾਨ ਰਵਿੰਦਰ…
View More ਵਪਾਰ ਮੰਡਲ ਦੇ ਉਪ-ਪ੍ਰਧਾਨ ਦਾ ਕਤਲ ਕਰਨ ਵਾਲੇ 5 ਗ੍ਰਿਫਤਾਰਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 17 ਦਸੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਦਿੱਲੀ…
View More ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ 8 ਸਾਬਕਾ ਕੈਡਿਟ ਅਚੀਵਰ ਐਵਾਰਡ ਸਨਮਾਨਿਤ
ਮੋਹਾਲੀ, 17 ਦਸੰਬਰ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ’ਚ ਕਮਿਸ਼ਨਡ…
View More ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ 8 ਸਾਬਕਾ ਕੈਡਿਟ ਅਚੀਵਰ ਐਵਾਰਡ ਸਨਮਾਨਿਤਇੰਦਰਪ੍ਰੀਤ ਪੈਰੀ ਦਾ ਕਤਲ ਕਰਨ ਵਾਲੇ ਸ਼ੂਟਰ ਦਿੱਲੀ ਪੁਲਸ ਵੱਲੋਂ ਕਾਬੂ
ਚੰਡੀਗੜ੍ਹ, 17 ਦਸੰਬਰ : ਚੰਡੀਗੜ੍ਹ ਦੇ ਸੈਕਟਰ-26 ਟਿੰਬਰ ਮਾਰਕੀਟ ’ਚ ਲਾਰੈਂਸ ਬਿਸ਼ਨੋਈ ਦੇ ਕਰੀਬੀ ਇੰਦਰਪ੍ਰੀਤ ਸਿੰਘ ਪੈਰੀ ਨੂੰ ਗੋਲੀ ਮਾਰ ਕੇ ਕਤਲ ਕਰਨ ਵਾਲੇ ਸ਼ੂਟਰਾਂ…
View More ਇੰਦਰਪ੍ਰੀਤ ਪੈਰੀ ਦਾ ਕਤਲ ਕਰਨ ਵਾਲੇ ਸ਼ੂਟਰ ਦਿੱਲੀ ਪੁਲਸ ਵੱਲੋਂ ਕਾਬੂਬੈਂਕ ਮੈਨੇਜਰ ਤੋਂ 25 ਲੱਖ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ
ਮਾਨਸਾ, 17 ਦਸੰਬਰ : ਮਾਨਸਾ ਜ਼ਿਲੇ ’ਚ ਬਿਸ਼ਨੋਈ ਗੈਂਗ ਦੇ ਗੁਰਗੇ ਨੇ ਪੀ. ਏ. ਡੀ. ਬੀ. ਬ੍ਰਾਂਚ ਸਰਦੂਲਗੜ੍ਹ ਦੇ ਬੈਂਕ ਮੈਨੇਜਰ ਤੋਂ ਹਥਿਆਰ ਖਰੀਦਣ ਲਈ…
View More ਬੈਂਕ ਮੈਨੇਜਰ ਤੋਂ 25 ਲੱਖ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰਪਾਕਿਸਤਾਨ, ਜਾਪਾਨ ਅਤੇ ਅਮਰੀਕਾ ’ਚ ਭੂਚਾਲ
ਨਵੀਂ ਦਿੱਲੀ, 17 ਦਸੰਬਰ : ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ, ਜਾਪਾਨ ਅਤੇ ਅਮਰੀਕਾ ’ਚ ਵੱਖ-ਵੱਖ ਇਲਾਕਿਆਂ ’ਚ…
View More ਪਾਕਿਸਤਾਨ, ਜਾਪਾਨ ਅਤੇ ਅਮਰੀਕਾ ’ਚ ਭੂਚਾਲ