ਅੰਮ੍ਰਿਤਸਰ, 11 ਦਸੰਬਰ : ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਜ ਚੌਹਾਨ…
View More ਸਪੀਕਰ ਰਾਜ ਚੌਹਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏTag: Punjab Window
19 ਨੂੰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੱਧੂ
ਚੰਡੀਗੜ੍ਹ, 11 ਦਸੰਬਰ : ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਹੰਗਾਮੇ ਦੌਰਾਨ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ 19 ਦਸੰਬਰ ਨੂੰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ…
View More 19 ਨੂੰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੱਧੂਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਅਬੋਹਰ, 11 ਦਸੰਬਰ : ਜ਼ਿਲਾ ਫਾਜ਼ਿਲਕਾ ਦੇ ਸ਼ਹਿਰ ਅਬੋਹਰ ਦੇ ਤਹਿਸੀਲ ਕੋਰਟ ਕੰਪਲੈਕਸ ‘ਚ ਅਦਾਲਤ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ…
View More ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲਜਾਪਾਨ ਤੇ ਦੱਖਣੀ ਕੋਰੀਆ ਦੀਆਂ ਵੱਡੀਆਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਭਰੋਸਾ : ਭਗਵੰਤ ਮਾਨ
ਚੰਡੀਗੜ੍ਹ, 10 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਜਾਪਾਨ ਅਤੇ ਦੱਖਣੀ ਕੋਰੀਆ ਦੇ ਆਪਣੇ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਪਹਿਲੀ ਵਾਰ ਜਾਣਕਾਰੀ ਦਿੰਦੇ ਹੋਏ…
View More ਜਾਪਾਨ ਤੇ ਦੱਖਣੀ ਕੋਰੀਆ ਦੀਆਂ ਵੱਡੀਆਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਭਰੋਸਾ : ਭਗਵੰਤ ਮਾਨਡੀਜੀਪੀ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 44 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਚੰਡੀਗੜ੍ਹ, 10 ਦਸੰਬਰ : ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ…
View More ਡੀਜੀਪੀ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 339 ਥਾਵਾਂ ‘ਤੇ ਕੀਤੀ ਛਾਪੇਮਾਰੀ
70 ਮਾਮਲੇ ਦਰਜ, 84 ਨਸ਼ਾ ਸਮੱਗਲਰ ਗ੍ਰਿਫ਼ਤਾਰ ਚੰਡੀਗੜ੍ਹ, 10 ਦਸੰਬਰ : ਅੱਜ ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 284ਵੇਂ ਦਿਨ ਪੰਜਾਬ ਪੁਲਿਸ ਨੇ…
View More ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 339 ਥਾਵਾਂ ‘ਤੇ ਕੀਤੀ ਛਾਪੇਮਾਰੀਭਾਰਤੀ ਨੇ ਅਰਜਨਟੀਨਾ ਨੂੰ 4-2 ਨਾਲ ਹਰਾਇਆ
9 ਸਾਲ ਬਾਅਦ ਜੂਨੀਅਰ ਹਾਕੀ ਵਿਸ਼ਵ ਕੱਪ ਦੇ ਪਲੇਆਫ ਮੈਚ ਵਿਚ ਜਿੱਤਿਆ ਕਾਂਸੀ ਦਾ ਮੈਡਲ ਚੇੱਨਈ, 10 ਦਸੰਬਰ : ਬੁੱਧਵਾਰ ਨੂੰ ਜੂਨੀਅਰ ਹਾਕੀ ਵਿਸ਼ਵ ਕੱਪ…
View More ਭਾਰਤੀ ਨੇ ਅਰਜਨਟੀਨਾ ਨੂੰ 4-2 ਨਾਲ ਹਰਾਇਆਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰ ਕੇ ਇਤਿਹਾਸ ਰਚਿਆ
ਚੰਡੀਗੜ੍ਹ, 10 ਦਸੰਬਰ : ਤੀਜੇ ਦਰਜੇ ਦੀ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਦਰਜ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
View More ਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰ ਕੇ ਇਤਿਹਾਸ ਰਚਿਆਹਾਈਕੋਰਟ ਵੱਲੋਂ ਨਿਰਦੇਸ਼ : ਚੰਡੀਗੜ੍ਹ ਦੀ ਲੈਬ ‘ਚ ਹੋਵੇਗੀ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗ
ਚੰਡੀਗੜ੍ਹ, 10 ਦਸੰਬਰ : ਪਟਿਆਲਾ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗ ਦੀ ਜਾਂਚ ਚੰਡੀਗੜ੍ਹ ਦੀ ਇੱਕ ਲੈਬ ਵੱਲੋਂ ਕੀਤੀ ਜਾਵੇਗੀ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ…
View More ਹਾਈਕੋਰਟ ਵੱਲੋਂ ਨਿਰਦੇਸ਼ : ਚੰਡੀਗੜ੍ਹ ਦੀ ਲੈਬ ‘ਚ ਹੋਵੇਗੀ ਪਟਿਆਲਾ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗਇੰਡੀਗੋ ਦੀਆਂ 422 ਉਡਾਣਾਂ ਰੱਦ, ਸਰਕਾਰ ਨੇ ਉਡਾਣਾਂ ’ਚ ਕੀਤੀ 5 ਫੀਸਦੀ ਦੀ ਕਟੌਤੀ
ਮੁੰਬਈ, 9 ਦਸੰਬਰ : ਇੰਡੀਗੋ ਦੀਆਂ ਉਡਾਣਾਂ ’ਚ ਰੁਕਾਵਟਾਂ ਮੰਗਲਵਾਰ ਅੱਠਵੇਂ ਦਿਨ ਵੀ ਜਾਰੀ ਰਹੀਆਂ। ਏਅਰਲਾਈਨ ਨੇ 6 ਹਵਾਈ ਅੱਡਿਆਂ ਤੋਂ 422 ਉਡਾਣਾਂ ਰੱਦ ਕੀਤੀਆਂ।…
View More ਇੰਡੀਗੋ ਦੀਆਂ 422 ਉਡਾਣਾਂ ਰੱਦ, ਸਰਕਾਰ ਨੇ ਉਡਾਣਾਂ ’ਚ ਕੀਤੀ 5 ਫੀਸਦੀ ਦੀ ਕਟੌਤੀ