ਚੰਡੀਗੜ੍ਹ, 5 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਿਰੁੱਧ ਸੀ.ਬੀ.ਆਈ. ਦੇ ਦੋ ਮਾਮਲਿਆਂ ਵਿਚ ਕਾਰਵਾਈ ’ਤੇ ਰੋਕ ਲਾਉਣ…
View More ਹਾਈ ਕੋਰਟ ਨੇ ਮੁਅੱਤਲ ਡੀ.ਆਈ.ਜੀ. ਭੁੱਲਰ ਵਿਰੁੱਧ ਕਾਰਵਾਈ ’ਤੇ ਰੋਕ ਲਾਉਣ ਤੋਂ ਇਨਕਾਰTag: Punjab Window
ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ ’ਚ ਮੁੜ ਕੱਸਿਆ ਸ਼ਿਕੰਜਾ
ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨਾਲ ਸਬੰਧਤ 1,120 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਨਵੀਂ ਦਿੱਲੀ, 5 ਦਸੰਬਰ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਰਿਲਾਇੰਸ ਗਰੁੱਪ…
View More ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ ’ਚ ਮੁੜ ਕੱਸਿਆ ਸ਼ਿਕੰਜਾ2 ਪਾਸਪੋਰਟ ਮਾਮਲੇ ’ਚ ਸਾਬਕਾ ਵਿਧਾਇਕ ਅਬਦੁੱਲਾ ਆਜ਼ਮ ਨੂੰ 7 ਸਾਲ ਦੀ ਸਜ਼ਾ
ਲਖਨਊ, 5 ਦਸੰਬਰ : ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਆਜ਼ਮ ਖਾਨ ਦੇ ਬੇਟੇ ਅਤੇ ਸਾਬਕਾ ਵਿਧਾਇਕ ਅਬਦੁੱਲਾ ਆਜ਼ਮ ਖਾਂ ਨੂੰ 2 ਪਾਸਪੋਰਟ…
View More 2 ਪਾਸਪੋਰਟ ਮਾਮਲੇ ’ਚ ਸਾਬਕਾ ਵਿਧਾਇਕ ਅਬਦੁੱਲਾ ਆਜ਼ਮ ਨੂੰ 7 ਸਾਲ ਦੀ ਸਜ਼ਾਬਿਜਲੀ ਸੋਧ ਬਿੱਲ ਖਿਲਾਫ਼ ਕਿਸਾਨਾਂ ਵੱਲੋਂ ਪੰਜਾਬ ’ਚ 2 ਘੰਟੇ ਰੇਲਾਂ ਦਾ ਚੱਕਾ ਜਾਮ
ਕੁਝ ਥਾਵਾਂ ’ਤੇ ਕਿਸਾਨਾਂ ਦੀਆਂ ਪੁਲਸ ਨਾਲ ਹੋਈਆਂ ਝੜਪਾਂ , ਪਟਿਆਲਾ, 5 ਦਸੰਬਰ : ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਬਿਜਲੀ ਸੋਧ ਬਿੱਲ ਖ਼ਿਲਾਫ਼ ਅੱਜ 2…
View More ਬਿਜਲੀ ਸੋਧ ਬਿੱਲ ਖਿਲਾਫ਼ ਕਿਸਾਨਾਂ ਵੱਲੋਂ ਪੰਜਾਬ ’ਚ 2 ਘੰਟੇ ਰੇਲਾਂ ਦਾ ਚੱਕਾ ਜਾਮਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨੈੱਸ ਰੋਡ ਸ਼ੋਅ
ਚੰਡੀਗੜ੍ਹ, 5 ਦਸੰਬਰ : ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਨੂੰ ਓਸਾਕਾ ਵਿਖੇ ਭਰਵਾਂ ਹੁੰਗਾਰਾ ਮਿਲਿਆ ਅਤੇ ਪ੍ਰਮੁੱਖ ਜਾਪਾਨੀ…
View More ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨੈੱਸ ਰੋਡ ਸ਼ੋਅਵੜਿੰਗਖੇੜਾ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ
4 ਸਾਲ ਪਹਿਲਾਂ ਵਿਦੇਸ਼ ਗਿਆ ਸੀ ਗੁਰਪ੍ਰੀਤ , ਗੱਡੀ ਹੋਈ ਹਾਦਸੇ ਦਾ ਸ਼ਿਕਾਰ ਮਲੋਟ, 5 ਦਸੰਬਰ : ਕੈਨੇਡਾ ਤੋਂ ਇਕ ਮੰਦਭਾਗੀ ਖਬਰ ਆਈ, ਜਿਥੇ ਲੰਬੀ…
View More ਵੜਿੰਗਖੇੜਾ ਦੇ ਨੌਜਵਾਨ ਦੀ ਕੈਨੇਡਾ ’ਚ ਮੌਤਗੈਂਗਸਟਰਾਂ ਨੂੰ ਸਰਪ੍ਰਸਤੀ ਦੇ ਕੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕਰ ਰਹੇ ਵਿਰੋਧੀ : ਬਲਤੇਜ ਪੰਨੂ
ਚੰਡੀਗੜ੍ਹ, 5 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਧਿਰ, ਖਾਸ ਕਰ ਕੇ ਭਾਰਤੀ ਜਨਤਾ ਪਾਰਟੀ…
View More ਗੈਂਗਸਟਰਾਂ ਨੂੰ ਸਰਪ੍ਰਸਤੀ ਦੇ ਕੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕਰ ਰਹੇ ਵਿਰੋਧੀ : ਬਲਤੇਜ ਪੰਨੂਕਾਂਗਰਸ ਸਰਕਾਰ ਆਉਣ ’ਤੇ ਧੱਕੇਸ਼ਾਹੀ ਕਰਨ ਵਾਲੇ ਅਫਸਰਾਂ ਨੂੰ ਨਹੀਂ ਬਖਸ਼ਾਂਗੇ : ਰਾਜਾ ਵੜਿੰਗ
ਚੰਡੀਗੜ੍ਹ, 5 ਦਸੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ’ਚ ਹੋ ਰਹੀਆਂ ਜ਼ਿਲਾ…
View More ਕਾਂਗਰਸ ਸਰਕਾਰ ਆਉਣ ’ਤੇ ਧੱਕੇਸ਼ਾਹੀ ਕਰਨ ਵਾਲੇ ਅਫਸਰਾਂ ਨੂੰ ਨਹੀਂ ਬਖਸ਼ਾਂਗੇ : ਰਾਜਾ ਵੜਿੰਗਅੰਮ੍ਰਿਤਸਰ ਹਵਾਈ ਅੱਡੇ ’ਤੇ ਇੰਡੀਗੋ ਦੀਆਂ ਉਡਾਣਾਂ ਰੱਦ
ਅੰਮ੍ਰਿਤਸਰ, 5 ਦਸੰਬਰ : ਅੰਮ੍ਰਿਤਸਰ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ’ਤੇ ਇੰਡੀਗੋ ਦੀਆਂ ਲੱਗਭਗ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਦੱਸਣਯੋਗ ਹੈ ਿਕ ਇੰਡੀਗੋ…
View More ਅੰਮ੍ਰਿਤਸਰ ਹਵਾਈ ਅੱਡੇ ’ਤੇ ਇੰਡੀਗੋ ਦੀਆਂ ਉਡਾਣਾਂ ਰੱਦਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲੀਆਂ
‘ਆਪ’ ਦੇ ਜ਼ਿਲਾ ਪ੍ਰੀਸ਼ਦ ਅਤੇ ਸੰਮਤੀ ਉਮੀਦਵਾਰ ਸਮੇਤ 4 ਜ਼ਖਮੀ ਅੰਮ੍ਰਿਤਸਰ, 5 ਦਸੰਬਰ :ਪੁਲਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਸ ਥਾਣਾ ਭਿੰਡੀ ਸੈਦਾਂ ਵਿਖੇ ਜ਼ਿਲਾ…
View More ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲੀਆਂ