ਘਟਨਾ ਸਥਾਨ ਛੱਡ ਗਏ ਆਪਣਾ ਮੋਟਰਸਾਈਕਲ ਗੁਰਦਾਸਪੁਰ, 3 ਦਸੰਬਰ : ਜ਼ਿਲਾ ਗੁਰਦਾਸਪੁਰ ਸ਼ਹਿਰ ’ਚ ਮੁੜ ਤੋਂ ਇਕ ਵੱਡੀ ਵਾਰਦਾਤ ਹੋਈ ਹੈ, ਜਿੱਥੇ ਮੋਟਰਸਾਈਕਲ ’ਤੇ ਆਏ…
View More ਤਿੰਨ ਮੋਟਰਸਾਈਕਲ ਸਵਾਰਾਂ ਨੇ ਹਵਾਈ ਫਾਇਰ ਕਰ ਕੇ ਖੋਹੀ ਕਾਰTag: Punjab Window
ਪੁਲਸ ਨੇ ਮਾਰੀ ਰੇਡ, ਇਕ ਵਿਅਕਤੀ ਛੱਤ ਤੋਂ ਛਾਲ ਮਾਰ ਕੇ ਫਰਾਰ
ਡਿਉੂਟੀ ’ਚ ਵਿਘਨ ਪਾਉਣ ਦੇ ਦੋਸ਼ ’ਚ 15 ਲੋਕਾਂ ਖਿਲਾਫ ਮਾਮਲਾ ਦਰਜ ਸਮਾਣਾ, 3 ਦਸੰਬਰ : ਬੁੱਧਵਾਰ ਤੜਕਸਾਰ ਸਥਾਨਕ ਸਿਟੀ ਪੁਲਸ ਨੇ ਪਿੰਡ ਮਿਆਲਕਲਾਂ ਵਿਖੇ…
View More ਪੁਲਸ ਨੇ ਮਾਰੀ ਰੇਡ, ਇਕ ਵਿਅਕਤੀ ਛੱਤ ਤੋਂ ਛਾਲ ਮਾਰ ਕੇ ਫਰਾਰਅੰਮ੍ਰਿਤਸਰ ਬੱਸ ਸਟੈਂਡ ਕਤਲ ਕਾਂਡ ’ਚ 3 ਸ਼ੂਟਰਾਂ ਸਮੇਤ 6 ਗ੍ਰਿਫ਼ਤਾਰ
ਇਕ ਪਿਸਤੌਲ, ਵਾਰਦਾਤ ਦੌਰਾਨ ਵਰਤਿਆ ਮੋਟਰਸਾਈਕਲ ਅਤੇ ਕੱਪੜੇ ਬਰਾਮਦ ਅੰਮ੍ਰਿਤਸਰ, 3 ਦਸੰਬਰ : ਅੰਮ੍ਰਿਤਸਰ ਬੱਸ ਸਟੈਂਡ ਕਤਲ ਕਾਂਡ ਦਾ ਮਾਮਲਾ ਪੁਲਸ ਨੇ ਸੁਲਝਾਉਦੇ ਹੋਏ ਤਿੰਨ…
View More ਅੰਮ੍ਰਿਤਸਰ ਬੱਸ ਸਟੈਂਡ ਕਤਲ ਕਾਂਡ ’ਚ 3 ਸ਼ੂਟਰਾਂ ਸਮੇਤ 6 ਗ੍ਰਿਫ਼ਤਾਰਭਾਰਤ ਦੇ ਨਵੇਂ ਮਜ਼ਦੂਰੀ ਕੋਡ, ਮਜ਼ਦੂਰਾਂ ਲਈ ਸਸ਼ਕਤੀਕਰਨ ਵੱਲ ਅਹਿਮ ਕਦਮ
ਨਵੀਂ ਦਿੱਲੀ, 3 ਦਸੰਬਰ : ਭਾਰਤ ਸਰਕਾਰ ਨੇ ਮਜ਼ਦੂਰਾਂ ਅਤੇ ਖੇਤੀਬਾੜੀ ਮਜ਼ਦੂਰਾਂ ਲਈ ਸਸ਼ਕਤੀਕਰਨ ਵੱਲ ਅਹਿਮ ਕਦਮ ਚੁੱਕਦੇ ਹੋਏ ਮਜ਼ਦੂਰੀ ਖੇਤਰ ’ਚ ਅਹਿਮ ਸੁਧਾਰ ਕਰਦਿਆਂ…
View More ਭਾਰਤ ਦੇ ਨਵੇਂ ਮਜ਼ਦੂਰੀ ਕੋਡ, ਮਜ਼ਦੂਰਾਂ ਲਈ ਸਸ਼ਕਤੀਕਰਨ ਵੱਲ ਅਹਿਮ ਕਦਮਦਿੱਲੀ ਦੇ 2 ਕਾਲਜਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਦਿੱਲੀ, 3 ਦਸੰਬਰ : ਦਿੱਲੀ ਯੂਨੀਵਰਸਿਟੀ ਦੇ ਦੋ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਰਾਮਜਸ ਕਾਲਜ ਅਤੇ ਦੇਸ਼ਬੰਧੂ ਕਾਲਜ ਨੂੰ ਧਮਕੀ ਭਰੇ…
View More ਦਿੱਲੀ ਦੇ 2 ਕਾਲਜਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ : ਆਪ ਵੱਲੋਂ 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਚੰਡੀਗੜ੍ਹ 3 ਦਸੰਬਰ : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ 4 ਦਸੰਬਰ ਤੱਕ ਹੋਣੀਆਂ ਹਨ। ਭਾਜਪਾ ਤੋਂ ਬਾਅਦ ਆਮ ਆਦਮੀ ਪਾਰਟੀ…
View More ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ : ਆਪ ਵੱਲੋਂ 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀਬੀ.ਬੀ.ਐੱਮ.ਬੀ. ਵੱਲੋਂ ਰਵਨੀਤ ਬਿੱਟੂ ਨੂੰ 17.62 ਲੱਖ ਦਾ ਰਿਕਵਰੀ ਨੋਟਿਸ ਜਾਰੀ
ਚੰਡੀਗੜ੍ਹ, 3 ਦਸੰਬਰ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ 17.62 ਲੱਖ ਰੁਪਏ ਦਾ ਰਿਕਵਰੀ ਨੋਟਿਸ ਜਾਰੀ ਕੀਤਾ ਹੈ।…
View More ਬੀ.ਬੀ.ਐੱਮ.ਬੀ. ਵੱਲੋਂ ਰਵਨੀਤ ਬਿੱਟੂ ਨੂੰ 17.62 ਲੱਖ ਦਾ ਰਿਕਵਰੀ ਨੋਟਿਸ ਜਾਰੀਅਸਾਮ ’ਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਸੰਗਰੂਰ ਦੇ ਫੌਜੀ ਦੀ ਮੌਤ
ਸੰਗਰੂਰ, 3 ਦਸੰਬਰ : ਅਸਾਮ ’ਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਜ਼ਿਲਾ ਸੰਗਰੂਰ ਦੇ ਫੌਜੀ ਹਰਜਿੰਦਰ ਸਿੰਘ (40) ਦੀ ਮੌਤ ਹੋ ਗਈ। ਬੀਤੇ…
View More ਅਸਾਮ ’ਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਸੰਗਰੂਰ ਦੇ ਫੌਜੀ ਦੀ ਮੌਤਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ ਨਿਵੇਸ਼ ਸਬੰਧੀ ਜਾਪਾਨੀ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ
ਜਾਪਾਨ, 3 ਦਸੰਬਰ : ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਜਾਪਾਨ ਦੇ 10 ਦਿਨਾਂ ਦੌਰੇ ‘ਤੇ ਹਨ। ਇਸ ਦੌਰੇ ਦੇ…
View More ਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ ਨਿਵੇਸ਼ ਸਬੰਧੀ ਜਾਪਾਨੀ ਉਦਯੋਗਪਤੀਆਂ ਨਾਲ ਕੀਤੀ ਮੀਟਿੰਗਦਿੱਲੀ ਨਗਰ ਨਿਗਮ ਉਪ ਚੋਣਾਂ ਵਿਚ ਭਾਜਪਾ 7 ਅਤੇ ‘ਆਪ’ 3 ਸੀਟਾਂ ‘ਤੇ ਜੇਤੂ
ਕਾਂਗਰਸ ਆਪਣਾ ਖਾਤਾ ਖੋਲ੍ਹਣ ‘ਚ ਕਾਮਯਾਬ ਰਹੀ ਦਿੱਲੀ, 3 ਦਸੰਬਰ : ਦਿੱਲੀ ਨਗਰ ਨਿਗਮ ਦੇ 12 ਵਾਰਡਾਂ ‘ਚ ਹੋਈਆਂ ਉਪ ਚੋਣਾਂ ਦੇ ਨਤੀਜੇ ਐਲਾਨ ਦਿੱਤੇ…
View More ਦਿੱਲੀ ਨਗਰ ਨਿਗਮ ਉਪ ਚੋਣਾਂ ਵਿਚ ਭਾਜਪਾ 7 ਅਤੇ ‘ਆਪ’ 3 ਸੀਟਾਂ ‘ਤੇ ਜੇਤੂ